Friday, April 24, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰੀ

ਵੱਡੀ ਖ਼ਬਰ : PM, CM ਨੂੰ ਅਹੁਦੇ ਤੋਂ ਹਟਾਉਣ ਸਬੰਧੀ ਬਿੱਲਾਂ ’ਤੇ ਜਲਦੀ ਬਣੇਗੀ ਸੰਸਦੀ ਕਮੇਟੀ

31 ਅਗਸਤ, 2025 04:55 PM

ਭੁਵਨੇਸ਼ਵਰ : ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਵਿਧਾਨ ਸੋਧ ਬਿੱਲਾਂ 'ਤੇ ਸਾਂਝੀ ਸੰਸਦੀ ਕਮੇਟੀ ਦੇ ਗਠਨ 'ਤੇ ਵੱਡਾ ਬਿਆਨ ਦਿੱਤਾ ਹੈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਨਗੇ ਕਿ 30 ਦਿਨਾਂ ਤੱਕ ਗ੍ਰਿਫ਼ਤਾਰ ਰਹਿਣ ’ਤੇ ਪ੍ਰਧਾਨ ਮੰਤਰੀ, ਮੁੱਖ ਮੰਤਰੀ ਅਤੇ ਮੰਤਰੀ ਨੂੰ ਅਹੁਦੇ ਤੋਂ ਹਟਾਉਣ ਦੀ ਵਿਵਸਥਾ ਕਰਨ ਵਾਲੇ ਸੰਵਿਧਾਨ ਸੋਧ ਬਿੱਲ ਸਮੇਤ 3 ਬਿੱਲਾਂ ਦੀ ਸਮੀਖਿਆ ਕਰਨ ਲਈ ਬਣਾਈ ਜਾਣ ਵਾਲੀ ਸਾਂਝੀ ਸੰਸਦੀ ਕਮੇਟੀ (ਜੇ. ਪੀ. ਸੀ.) ਵਿਚ ਸਭ ਤੋਂ ਵਧੀਆ ਪ੍ਰੰਪਰਾਵਾਂ ਅਨੁਸਾਰ ਸਾਰੀਆਂ ਪਾਰਟੀਆਂ ਦੀ ਪ੍ਰਤੀਨਿੱਧਤਾ ਹੋਵੇ।

ਉਹਨਾਂ ਕਿਹਾ ਕਿ ਤਿੰਨਾਂ ਬਿੱਲਾਂ ਦੀ ਸਮੀਖਿਆ ਲਈ ਸੰਸਦੀ ਕਮੇਟੀ ਬਣਾਈ ਜਾਣੀ ਹੈ ਅਤੇ ਇਸ ਤੋਂ ਪਹਿਲਾਂ ਕਈ ਵਿਰੋਧੀ ਪਾਰਟੀਆਂ ਨੇ ਇਸ ਵਿਚ ਸ਼ਾਮਲ ਹੋਣ ਤੋਂ ਨਾਂਹ ਕਰ ਦਿੱਤੀ ਹੈ। ਬਿਰਲਾ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਇਸ ਮਾਮਲੇ ’ਤੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਚਰਚਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਪ੍ਰਤੀਨਿਧੀਆਂ ਦੇ ਨਾਂ ਦੇਣ ਲਈ ਕਿਹਾ ਗਿਆ ਹੈ ਅਤੇ ਕਮੇਟੀ ਦਾ ਗਠਨ ਜਲਦੀ ਕੀਤਾ ਜਾਵੇਗਾ। ਸਰਕਾਰ ਨੇ 20 ਅਗਸਤ ਨੂੰ ਲੋਕ ਸਭਾ ਵਿਚ ਸੰਵਿਧਾਨ (130ਵਾਂ ਸੋਧ) ਬਿੱਲ, 2025 ਪੇਸ਼ ਕੀਤਾ। ਇਸ ਬਿੱਲ ਵਿਚ ਪ੍ਰਧਾਨ ਮੰਤਰੀ, ਮੰਤਰੀਆਂ ਅਤੇ ਮੁੱਖ ਮੰਤਰੀਆਂ ਨੂੰ ਗੰਭੀਰ ਅਪਰਾਧਿਕ ਦੋਸ਼ਾਂ ਵਿਚ ਲਗਾਤਾਰ 30 ਦਿਨਾਂ ਤੱਕ ਗ੍ਰਿਫਤਾਰ ਜਾਂ ਹਿਰਾਸਤ ਵਿਚ ਰਹਿਣ ’ਤੇ ਅਹੁਦੇ ਤੋਂ ਹਟਾਉਣ ਦੀ ਵਿਵਸਥਾ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਵਿਰੋਧ ਅਤੇ ਹੰਗਾਮੇ ਵਿਚਕਾਰ 'ਸੰਵਿਧਾਨ (130ਵਾਂ ਸੋਧ) ਬਿੱਲ, 2025', 'ਕੇਂਦਰ ਸ਼ਾਸਤ ਪ੍ਰਦੇਸ਼ਾਂ ਦਾ ਸ਼ਾਸਨ (ਸੋਧ) ਬਿੱਲ, 2025' ਅਤੇ 'ਜੰਮੂ ਕਸ਼ਮੀਰ ਪੁਨਰਗਠਨ (ਸੋਧ) ਬਿੱਲ, 2025' ਪੇਸ਼ ਕੀਤੇ। ਬਾਅਦ ਵਿੱਚ ਉਨ੍ਹਾਂ ਦੇ ਪ੍ਰਸਤਾਵ 'ਤੇ ਸਦਨ ਨੇ ਤਿੰਨੋਂ ਬਿੱਲ ਸੰਸਦ ਦੀ 21 ਮੈਂਬਰੀ ਸਾਂਝੀ ਕਮੇਟੀ ਨੂੰ ਭੇਜਣ ਦਾ ਫੈਸਲਾ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ