Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

28 ਫ਼ਰਵਰੀ, 2026 08:05 PM

ਬਠਿੰਡਾ/ਰਾਮਪੂਰਾ ਫੂਲ : ਸ਼੍ਰੋਮਣੀ ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਵੱਲੋਂ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੂਰਾ ਫੂਲ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਮਪੂਰਾ ਫੂਲ ਵਿਚ ਕੀਤੀ ਗਈ 'ਪੰਜਾਬ ਬਚਾਓ ਰੈਲੀ' ਦੌਰਾਨ ਇਸ਼ਾਰਿਆਂ-ਇਸ਼ਾਰਿਆਂ ਵਿਚ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੂਰਾ ਫੂਲ ਤੋਂ ਉਮੀਦਵਾਰ ਐਲਾਨਦਿਆਂ ਕਿਹਾ ਕਿ ਸਿਕੰਦਰ ਸਿੰਘ ਮਲੂਕਾ ਨੇ ਬੜੀ ਮਿਹਨਤ ਕੀਤੀ ਹੈ, ਮੈਂ ਉਨ੍ਹਾਂ ਦਾ ਦਿਲੋ ਧੰਨਵਾਦ ਕਰਦਾ ਹਾਂ ਅਤੇ ਤਗੜੇ ਹੋ ਕੇ ਹਲਕੇ ਦੇ ਲੋਕ ਮਲੂਕਾ ਨੂੰ ਐੱਮ. ਐੱਲ. ਏ. ਬਣਾਉਣ।

ਇਸ ਦੇ ਨਾਲ ਹੀ ਉਨ੍ਹਾਂ ਹਰਿੰਦਰ ਮਹਿਰਾਜ ਦਾ ਵੀ ਧੰਨਵਾਦ ਕਰਦੇ ਕਿਹਾ ਕਿ ਹਰਿੰਦਰ ਨੇ ਅਕਾਲੀ ਦਲ ਵਿਚ ਡਟ ਕੇ ਸੇਵਾ ਕੀਤੀ ਹੈ। ਇਹੋ ਜਿਹੇ ਵਫਾਦਾਰਾਂ ਦੀ ਅਕਾਲੀ ਦਲ ਨੂੰ ਲੋੜ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ 'ਤੇ ਹਰਿੰਦਰ ਨੂੰ ਵਧੀਆ ਮਾਨ-ਸਤਿਕਾਰ ਦਿੱਤਾ ਜਾਵੇਗਾ।
ਉਥੇ ਹੀ ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸ਼ਬਦੀ ਹਮਲੇ ਕੀਤੇ ਅਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ‘ਤੇ ਲਿਆਉਣ ਲਈ ਕਈ ਅਹਿਮ ਐਲਾਨ ਕੀਤੇ। ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਜੇਕਰ 2027 ਵਿਚ ਸਾਡੀ ਸਰਕਾਰ ਆਈ ਤਾਂ ਪੰਜਾਬ ਦੇ ਦਰਿਆਵਾਂ ਵਿਚ ਇਕ ਵੀ ਕਿਸੇ ਫੈਕਟਰੀ, ਸੀਵਰੇਜ ਦਾ ਪਾਣੀ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਸਾਡੀ ਸਰਕਾਰ ਆਉਣ 'ਤੇ ਫਿਰ ਤੋਂ ਕਬੱਡੀ ਵਰਲਡ ਕੱਪ ਸ਼ੁਰੂ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ