Monday, August 31, 2026
BREAKING
PM ਮੋਦੀ ਉਜ਼ਬੇਕਿਸਤਾਨ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਅਮਰੀਕਾ ਨੇ ਨੇਪਾਲ ਲਈ 3.6 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਦਾ ਕਰ'ਤਾ ਐਲਾਨ ਸਮਰਾਲੇ ਪਹੁੰਚੇ ਅਮਰਿੰਦਰ ਸਿੰਘ ਰਾਜਾ ਵੜਿੰਗ, ਵਰਕਰਾਂ ਨਾਲ ਕੀਤਾ ਵਿਚਾਰ ਵਟਾਂਦਰਾ ਤਿੱਬਤ 'ਚ ਲਾਪਤਾ ਵਿਦੇਸ਼ੀ ਨਾਗਰਿਕਾਂ ਲਈ 24 ਘੰਟੇ ਦੀਆਂ ਹੌਟਲਾਈਨਾਂ ਸਥਾਪਤ ਤੇਲ ਦੀ ਕਿੱਲਤ ਨਾਲ ਜੂਝ ਰਹੇ ਰੂਸ ਦਾ ਭਾਰਤ ਨੇ ਫੜਿਆ ਹੱਥ ! ਭੇਜਿਆ 10,000,00 ਬੈਰਲ ਪੈਟਰੋਲ ਹੜ੍ਵ ਪ੍ਰਭਾਵਿਤ ਨੇਪਾਲ ਨੂੰ ਭਾਰਤ ਨੇ ਭੇਜੀ 68.5 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਸਹਾਇਤਾ ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ ਚੱਲੇਗੀ ਸਪੈਸ਼ਲ ਟਰੇਨ DIG ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਸ਼ੱਕੀ ਬੈਗ! ਤਲਾਸ਼ੀ ਲੈਣ 'ਤੇ ਪੁਲਸ ਦੇ ਉੱਡੇ ਹੋਸ਼ ਜਲੰਧਰ ਬਾਈਪਾਸ ਨੇੜੇ ਭਿਆਨਕ ਹਾਦਸਾ! ਲਾ*ਸ਼ ਦੇ ਉੱਪਰੋਂ ਲੰਘਦੀਆਂ ਰਹੀਆਂ ਗੱਡੀਆਂ ਗੁਰਦਾਸਪੁਰ ਪੁਲਸ ਵੱਲੋਂ 2 ਕਿਲੋ ਤੋਂ ਵੱਧ ਹੈਰੋਇਨ ਤੇ ਪਿਸਤੌਲ ਸਮੇਤ ਨੌਜਵਾਨ ਗ੍ਰਿਫ਼ਤਾਰ

ਖੇਡ

ਵੱਡੀ ਖ਼ਬਰ ; ਆ ਗਿਆ IPL Playoffs ਦਾ ਸ਼ੈਡਿਊਲ ! ਨਿਯਮ ਬਦਲ ਕੇ ਚੇਂਜ ਕੀਤਾ ਗਿਆ ਫਾਈਨਲ ਦਾ ਵੈਨਿਊ

06 ਮਈ, 2026 06:23 PM

ਆਈ.ਪੀ.ਐੱਲ. (IPL) 2026 ਦੇ ਫਾਈਨਲ ਮੁਕਾਬਲੇ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਵਾਰ ਟੂਰਨਾਮੈਂਟ ਦਾ ਫਾਈਨਲ ਮੈਚ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਪਹਿਲਾਂ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਰਾਇਲ ਚੈਲੰਜਰਜ਼ ਬੈਂਗਲੁਰੂ ਦੇ ਘਰੇਲੂ ਮੈਦਾਨ ਐਮ. ਚਿੰਨਾਸਵਾਮੀ ਸਟੇਡੀਅਮ ਨੂੰ ਮੇਜ਼ਬਾਨੀ ਮਿਲੇਗੀ, ਪਰ ਹੁਣ ਇਹ ਮੈਚ ਅਹਿਮਦਾਬਾਦ ਵਿੱਚ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।

ਬੈਂਗਲੁਰੂ ਤੋਂ ਮੇਜ਼ਬਾਨੀ ਖੋਹਣ ਦਾ ਕਾਰਨ 
ਰਿਪੋਰਟਾਂ ਅਨੁਸਾਰ, ਬੈਂਗਲੁਰੂ ਤੋਂ ਫਾਈਨਲ ਦੀ ਮੇਜ਼ਬਾਨੀ ਖੋਹਣ ਦੇ ਪਿੱਛੇ ਟਿਕਟਾਂ ਦੀ ਵੰਡ ਨਾਲ ਜੁੜਿਆ ਇੱਕ ਵੱਡਾ ਵਿਵਾਦ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅਧਿਕਾਰਤ ਤੌਰ 'ਤੇ ਅਜੇ ਤੱਕ ਇਸ ਬਾਰੇ ਕੋਈ ਸਪੱਸ਼ਟ ਬਿਆਨ ਨਹੀਂ ਦਿੱਤਾ ਗਿਆ ਹੈ।

ਪਲੇਆਫ ਮੈਚਾਂ ਦਾ ਪੂਰਾ ਸ਼ਡਿਊਲ 
ਆਈ.ਪੀ.ਐੱਲ. 2026 ਦੇ ਪਲੇਆਫ ਮੈਚਾਂ ਲਈ ਸਟੇਡੀਅਮਾਂ ਦੀ ਚੋਣ ਕਰ ਲਈ ਗਈ ਹੈ :
ਕੁਆਲੀਫਾਇਰ 1: HPCA ਸਟੇਡੀਅਮ, 26 ਮਈ।
ਐਲੀਮੀਨੇਟਰ: ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ (ਮੁੱਲਾਂਪੁਰ), 27 ਮਈ।
ਕੁਆਲੀਫਾਇਰ 2: ਮੁੱਲਾਂਪੁਰ ਸਟੇਡੀਅਮ, 29 ਮਈ।
ਫਾਈਨਲ: ਨਰਿੰਦਰ ਮੋਦੀ ਸਟੇਡੀਅਮ (ਅਹਿਮਦਾਬਾਦ), 31 ਮਈ।

ਲਗਾਤਾਰ ਦੂਜੀ ਵਾਰ ਅਹਿਮਦਾਬਾਦ ਨੂੰ ਮੌਕਾ 
ਇਹ ਲਗਾਤਾਰ ਦੂਜਾ ਸੀਜ਼ਨ ਹੈ ਜਦੋਂ ਅਹਿਮਦਾਬਾਦ ਫਾਈਨਲ ਦੀ ਮੇਜ਼ਬਾਨੀ ਕਰੇਗਾ। ਇਸ ਤੋਂ ਪਹਿਲਾਂ 2022, 2023 ਅਤੇ ਪਿਛਲੇ ਸਾਲ 2025 ਦਾ ਫਾਈਨਲ ਵੀ ਇਸੇ ਮੈਦਾਨ 'ਤੇ ਖੇਡਿਆ ਗਿਆ ਸੀ। 

Have something to say? Post your comment

ਅਤੇ ਖੇਡ ਖਬਰਾਂ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਸਿਨਸਿਨਾਟੀ ਵਿਚ ਛੇਤੀ ਹਾਰ ਨਾਲ ਯੂਐਸ ਓਪਨ ਦੀ ਤਿਆਰੀ ਬਿਹਤਰ ਹੋਣ ਦੀ ਉਮੀਦ : ਜੋਕੋਵਿਚ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਆਕਿਬ ਨਬੀ ਇੰਗਲਿਸ਼ ਕਾਊਂਟੀ 'ਚ ਸਰੇ ਨਾਲ ਜੁੜੇ

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਕਪਤਾਨੀ ਤੋਂ ਹਟਾਏ ਜਾਣ ਤੋਂ ਬਾਅਦ ਸੂਰਿਆਕੁਮਾਰ ਯਾਦਵ ਦਾ ਛਲਕਿਆ ਦਰਦ, ਬੋਲੇ...

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

ਭਾਰਤ ਤੇ ਸ਼੍ਰੀਲੰਕਾ ਵਿਚਾਲੇ ਕੋਲੰਬੋ ਟੈਸਟ ਡਰਾਅ, ਗਿੱਲ ਦੀ ਟੀਮ ਨੇ 1-0 ਨਾਲ ਜਿੱਤੀ ਸੀਰੀਜ਼

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

WCL ਦੇ ਤੀਜੇ ਸੈਸ਼ਨ ਦਾ ਆਯੋਜਨ 3 ਤੋਂ 18 ਅਕਤੂਬਰ ਤੱਕ UAE ’ਚ ਹੋਵੇਗਾ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਅਸੀਂ ਓਲੰਪਿਕ ਦੀਆਂ ਕਈ ਖੇਡਾਂ 'ਚ ਭਾਗ ਨਹੀਂ ਲੈਂਦੇ, ਇਸ 'ਚ ਸੁਧਾਰ ਦੀ ਲੋੜ: ਪ੍ਰਧਾਨ ਮੰਤਰੀ ਮੋਦੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਮਯੰਕ ਅਤੇ ਪ੍ਰਤਿਤੀ ਨੇ ਏਸ਼ੀਅਨ ਜੂਨੀਅਰ ਕਲਾਸੀਕਲ ਸ਼ਤਰੰਜ ਚੈਂਪੀਅਨਸ਼ਿਪ ਜਿੱਤੀ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਪਾਸਿੰਦੂ ਦੀਆਂ ਅਜੇਤੂ 90 ਦੌੜਾਂ ਦੀ ਬਦੌਲਤ ਚਾਹ ਤਕ ਸ਼੍ਰੀਲੰਕਾ ਨੇ ਬਣਾਈਆਂ 3 ਵਿਕਟਾਂ 'ਤੇ 199 ਦੌੜਾਂ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਬੁਮਰਾਹ ਨੂੰ ਪਛਾੜ 'ਨੰਬਰ ਵਨ' ਬਣੇ ਆਸਟ੍ਰੇਲੀਆਈ ਤੇਜ਼ ਗੇਂਦਬਾਜ਼ ਮਿਸ਼ੇਲ ਸਟਾਰਕ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ

ਇੰਗਲੈਂਡ ਨੇ ਕਾਰਸ ਨੂੰ ਪਾਕਿਸਤਾਨ ਵਿਰੁੱਧ ਦੂਜੇ ਟੈਸਟ ਤੋਂ ਕੀਤਾ ਬਾਹਰ