Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਵੱਡੀ ਖ਼ਬਰ ; ਇਕ-ਇਕ ਕਰ ਲੀਹ ਤੋਂ ਲਹਿ ਗਏ 36 ਡੱਬੇ ! ਰੇਲਵੇ ਟਰੈਕ 'ਤੇ ਪੈ ਗਿਆ ਖ਼ਿਲਾਰਾ

08 ਅਕਤੂਬਰ, 2025 05:05 PM

ਰਾਜਸਥਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਸ਼੍ਰੀਮਾਧੋਪੁਰ ਇਲਾਕੇ 'ਚ ਇਕ ਮਾਲਗੱਡੀ ਦੇ ਕਈ ਡੱਬੇ ਇਕ-ਇਕ ਕਰ ਪਟੜੀ ਤੋਂ ਉਤਰ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸ਼੍ਰੀਮਾਧੋਪੁਰ ਦੇ ਨਿਊ ਰੇਲਵੇ ਸਟੇਸ਼ਨ ਨੇੜੇ ਉਸ ਸਮੇਂ ਵਾਪਰਿਆ, ਜਦੋਂ ਟਰੈਕ 'ਤੇ ਅਚਾਨਕ ਇਕ ਗਊਵੰਸ਼ ਆ ਗਿਆ ਤੇ ਉਸ ਨੂੰ ਬਚਾਉਣ ਦੇ ਚੱਕਰ 'ਚ ਮਾਲਗੱਡੀ ਦੇ 35 ਤੋਂ ਵੱਧ ਡੱਬੇ ਪਟੜੀ ਤੋਂ ਹੇਠਾਂ ਉਤਰ ਗਏ।

ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਰੇਲਵੇ ਅਧਿਕਾਰੀ ਤੇ ਜੀ.ਆਰ.ਪੀ. ਮੌਕੇ 'ਤੇ ਪਹੁੰਚ ਗਏ ਤੇ ਆ ਕੇ ਡੱਬਿਆਂ ਨੂੰ ਪਟੜੀ 'ਤੇ ਲਿਆਉਣ ਦਾ ਕੰਮ ਸ਼ੁਰੂ ਕੀਤਾ। ਇਹ ਗੱਡੀ ਫੁਲੇਰਾ ਤੋਂ ਰੇਵਾੜੀ ਵੱਲ ਜਾ ਰਹੀ ਸੀ ਤੇ ਹਾਦਸੇ ਕਾਰਨ ਇਸ ਟਰੈਕ 'ਤੇ ਆਵਾਜਾਈ ਠੱਪ ਹੋ ਗਈ ਹੈ, ਜਿਸ ਨੂੰ ਦਰੁਸਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਹਾਲਾਂਕਿ ਹਾਦਸੇ 'ਚ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ, ਪਰ ਰੇਲ ਆਵਾਜਾਈ ਠੱਪ ਹੋਣ ਕਾਰਨ ਅਗਲੀਆਂ ਕਈ ਟਰੇਨਾਂ ਦੇ ਰੂਟ ਬਦਲੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ