Wednesday, July 29, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਵੱਡੀ ਖ਼ਬਰ: ਡੇਰਾ ਬਿਆਸ ਪਹੁੰਚੇ ਬਿਕਰਮ ਸਿੰਘ ਮਜੀਠੀਆ

10 ਫ਼ਰਵਰੀ, 2026 08:18 PM

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪਹੁੰਚੇ ਹਨ। ਉਨ੍ਹਾਂ ਵੱਲੋਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਡੇਰਾ ਬਿਆਸ ਮੁਖੀ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਦੱਸੇ ਜਾਂਦੇ ਹਨ। ਬਿਕਰਮ ਮਜੀਠੀਆ ਜਦੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਨਾਭਾ ਜੇਲ੍ਹ ਵਿਚ ਕੈਦ ਸਨ ਤਾਂ ਬਾਬਾ ਗੁਰਿੰਦਰ ਢਿੱਲੋਂ ਉੱਥੇ ਵੀ ਉਨ੍ਹਾਂ ਨਾਲ ਮੁਲਾਕਾਤ ਕਰਦੇ ਰਹੇ ਹਨ। ਬਿਕਰਮ ਮਜੀਠੀਆ ਨੇ ਜੇਲ੍ਹ ਤੋਂ ਰਿਹਾਈ ਹੋਣ ਮਗਰੋਂ ਬਾਬਾ ਗੁਰਿੰਦਰ ਢਿੱਲੋਂ ਦਾ ਉਚੇਚੇ ਤੌਰ 'ਤੇ ਧੰਨਵਾਦ ਵੀ ਕੀਤਾ ਸੀ ਤੇ ਅੱਜ ਉਹ ਆਪ ਵੀ ਡੇਰਾ ਬਿਆਸ ਵਿਖੇ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹਨ। 

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨੇ ਬੀਤੇ ਦਿਨੀਂ ਚੰਡੀਗੜ੍ਹ ਤੋਂ ਅੰਮ੍ਰਿਤਸਰ ਦੀ ਯਾਤਰਾ ਕੀਤੀ ਤੇ ਰਾਹ ਵਿਚ ਅਕਾਲੀ ਦਲ ਦੇ ਵਰਕਰਾਂ ਨਾਲ ਮੁਲਾਕਾਤਾਂ ਕਰਦੇ ਆਏ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੀ ਧਰਮਪਤਨੀ MLA ਗਨੀਵ ਕੌਰ ਮਜੀਠੀਆ ਵੀ ਉਨ੍ਹਾਂ ਨਾਲ ਸਨ ਤੇ ਅੱਜ ਸ਼ਾਮ ਮਜੀਠੀਆ ਡੇਰਾ ਬਿਆਸ ਵਿਖੇ ਪਹੁੰਚੇ ਹਨ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ