Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਵੱਡੀ ਖ਼ਬਰ : ਪੌਂਗ ਡੈਮ 'ਚੋਂ ਛੱਡਿਆ ਜਾ ਰਿਹਾ ਪਾਣੀ, ਪੰਜਾਬ ਦੇ ਪਿੰਡਾਂ 'ਚ ਹਾਈ ਅਲਰਟ ਜਾਰੀ

28 ਅਗਸਤ, 2025 05:50 PM

ਹੁਸ਼ਿਆਰਪੁਰ/ਤਲਵਾੜਾ : ਹਿਮਾਚਲ ਅਤੇ ਜੰਮੂ ਵਿਚ ਮੀਂਹ ਕਾਰਨ ਤਲਵਾੜਾ ਪੌਂਗ ਡੈਮ ‘ਚ ਪਾਣੀ ਦਾ ਪੱਧਰ 1390 ਫੁੱਟ ਦੇ ਖਤਰੇ ਦੇ ਨਿਸ਼ਾਨ ਤੋਂ ਵੱਧ ਕੇ 1394 ਫੁੱਟ ਹੋ ਗਿਆ ਹੈ। ਬੀਬੀਐੱਮਬੀ ਨੇ ਫੈਸਲਾ ਕੀਤਾ ਹੈ ਕਿ ਅੱਜ ਦੁਪਹਿਰ 2 ਵਜੇ ਬਿਆਸ ਦਰਿਆ ਵਿਚ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਸ ਲਈ ਹਿਮਾਚਲ ਅਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਿਵਲ ਪ੍ਰਸ਼ਾਸਨ ਨੂੰ ਹਰ ਆਫ਼ਤ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਕਿਹਾ ਗਿਆ ਹੈ।

ਦੂਜੇ ਪਾਸੇ ਭਾਰੀ ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿਚ ਹਨ। ਇਨ੍ਹਾਂ ਵਿਚ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਸਭ ਤੋਂ ਵੱਧ ਪ੍ਰਭਾਵਤ ਹਨ। ਹੜ੍ਹਾਂ ਕਾਰਣ ਹੁਣ ਤੱਕ 150 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਆਲਮ ਇਹ ਹੈ ਕਿ ਹੜ੍ਹਾਂ ਕਾਰਣ ਕਈ ਇਲਾਕਿਆਂ ਵਿਚ 5 ਤੋਂ 7 ਫੁੱਟ ਤੱਕ ਪਾਣੀ ਨਾਲ ਭਰਿਆ ਹੋਇਆ ਹੈ।

ਫਿਰੋਜ਼ਪੁਰ ਵਿਚ 2000 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਅਤੇ ਰਾਹਤ ਕੈਂਪਾਂ ਵਿਚ ਲਿਜਾਇਆ ਜਾ ਰਿਹਾ ਹੈ। ਫੌਜ, ਐਨਡੀਆਰਐਫ, ਪੁਲਸ ਅਤੇ ਹੋਰ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜ਼ਮੀਨ ਅਤੇ ਪਾਣੀ ‘ਤੇ ਚੱਲਣ ਵਾਲੇ ਵਾਹਨਾਂ ਨੂੰ ਲਿਆਂਦਾ ਗਿਆ ਹੈ। ਇਸੇ ਤਰ੍ਹਾਂ ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ ਵੀ 527 ਫੁੱਟ ਦੇ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਿਆ ਹੈ। ਹਾਲਾਂਕਿ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਪਰ ਇਸਦੇ 4 ਦਰਵਾਜ਼ੇ ਖੋਲ੍ਹ ਦਿੱਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ