Sunday, February 22, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਵੱਡੀ ਖ਼ਬਰ: ਪੰਜਾਬ 'ਚ ਲਾਏ ਜਾਣਗੇ 2 ਡਿਪਟੀ CM! ਚੋਣਾਂ ਤੋਂ ਪਹਿਲਾਂ 'ਆਪ' 'ਚ ਵੱਡੀ ਹਲਚਲ

10 ਫ਼ਰਵਰੀ, 2026 08:19 PM

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿਚ ਇਕ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਵੋਟ ਬੈਂਕ ਖਿਸਕਦਾ ਵੇਖ ਕੇ ਆਮ ਆਦਮੀ ਪਾਰਟੀ ਸੂਬੇ ਵਿਚ ਇਕ ਨਵਾਂ Experiment ਕਰਨ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਜਲਦੀ ਹੀ ਦੋ ਡਿਪਟੀ ਮੁੱਖ ਮੰਤਰੀ ਲਗਾਏ ਜਾ ਸਕਦੇ ਹਨ, ਜਿਨ੍ਹਾਂ ਵਿਚੋਂ ਇਕ ਦਲਿਤ ਭਾਈਚਾਰੇ ਤੋਂ ਹੋ ਸਕਦਾ ਹੈ। ਇਸ ਕਦਮ ਰਾਹੀਂ ਪਾਰਟੀ ਅਰਵਿੰਦ ਕੇਜਰੀਵਾਲ ਵੱਲੋਂ 2017 ਦੀਆਂ ਚੋਣਾਂ ਦੌਰਾਨ ਕੀਤੇ ਗਏ ਉਸ ਵਾਅਦੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿਚ ਉਨ੍ਹਾਂ ਨੇ ਸੂਬੇ ਵਿਚ ਇਕ ਦਲਿਤ ਉਪ-ਮੁੱਖ ਮੰਤਰੀ ਨਿਯੁਕਤ ਕਰਨ ਦੀ ਗੱਲ ਕਹੀ ਸੀ।

ਪਾਰਟੀ ਦੇ ਸੂਤਰਾਂ ਅਨੁਸਾਰ, ਇਸ ਵੇਲੇ ਦੋ ਪ੍ਰਮੁੱਖ ਮੰਤਰੀ ਇਸ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹਨ: ਹਰਪਾਲ ਸਿੰਘ ਚੀਮਾ ਅਤੇ ਸੰਜੀਵ ਅਰੋੜਾ। ਹਰਪਾਲ ਸਿੰਘ ਚੀਮਾ ਮੌਜੂਦਾ ਵਿੱਤ ਮੰਤਰੀ ਅਤੇ ਪਾਰਟੀ ਦਾ ਪ੍ਰਮੁੱਖ ਦਲਿਤ ਚਿਹਰਾ ਹਨ। ਉੱਥੇ ਹੀ ਉਦਯੋਗ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਇਕ ਪ੍ਰਭਾਵਸ਼ਾਲੀ ਹਿੰਦੂ ਚਿਹਰੇ ਵਜੋਂ ਜਾਣੇ ਜਾਂਦੇ ਹਨ।  ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਹਿੰਦੂ ਅਤੇ ਦਲਿਤ ਵੋਟਰਾਂ ਨੂੰ ਇੱਕੋ ਸਮੇਂ ਸਾਧਣ ਲਈ ਦੋ ਉਪ ਮੁੱਖ ਮੰਤਰੀ ਬਣਾਉਣ ਬਾਰੇ ਵੀ ਵਿਚਾਰ ਕਰ ਸਕਦੀ ਹੈ। ਪੰਜਾਬ ਵਿਚ ਦਲਿਤ ਭਾਈਚਾਰੇ ਦੀ ਆਬਾਦੀ 32 ਫੀਸਦੀ ਤੋਂ ਵੱਧ ਹੈ, ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਇਸ ਵੋਟ ਬੈਂਕ ਨੂੰ ਖਿੱਚਣ ਦੀ ਤਿਆਰੀ ਤੋਂ 'ਆਪ' ਦੀ ਚਿੰਤਾ ਵਧਾ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ