Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਵੱਡੀ ਖ਼ਬਰ : ਪੰਜਾਬ ਪੁਲਸ ਨੇ ਵਿੱਕੀ ਨਿਹੰਗ ਦਾ ਕੀਤਾ ਐਨਕਾਊਂਟਰ

04 ਅਕਤੂਬਰ, 2025 07:36 PM

ਲੁਧਿਆਣਾ : ਪੰਜਾਬ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਟੀਮ ਨੇ ਲੁਧਿਆਣਾ ਰੂਰਲ ਇਲਾਕੇ ਵਿਚ ਐਨਕਾਊਂਟਰ ਦੌਰਾਨ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿੱਕੀ ਨਿਹੰਗ ਵਿਦੇਸ਼-ਅਧਾਰਤ ਗੈਂਗਸਟਰਾਂ ਡੋਨੀ ਬੱਲ ਅਤੇ ਮੁੰਨਾ ਘਨਸ਼ਾਮਪੁਰੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਜਦੋਂ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਦੋਸ਼ੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ, ਜਿਸ ਉਪਰੰਤ ਪੁਲਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਵਿੱਕੀ ਨਿਹੰਗ ਸੋਸ਼ਲ ਮੀਡੀਆ ਇਨਫਲੂਐਂਸਰ ਕਾਰਤਿਕ ਬੱਗਾ ਦੀ ਹੱਤਿਆ (23 ਅਗਸਤ 2025) ਦੇ ਮਾਮਲੇ ਵਿਚ ਲੋੜੀਂਦਾ ਸੀ। ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਦਾ ਲੰਮਾ ਅਪਰਾਧਕ ਰਿਕਾਰਡ ਹੈ ਅਤੇ ਉਸ ਨੂੰ ਪਹਿਲਾਂ ਵੀ ਜਨਵਰੀ 2025 ਵਿਚ ਐੱਸ.ਏ. ਐੱਸ. ਨਗਰ ਤੋਂ ਦੋ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਵਿੱਕੀ ਨਿਹੰਗ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿਚ ਸਨਸਨੀਖੇਜ਼ ਕਤਲ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਉਨ੍ਹਾਂ ਯੋਜਨਾਵਾਂ ਨੂੰ ਇਸ ਗ੍ਰਿਫ਼ਤਾਰੀ ਨਾਲ ਨਾਕਾਮ ਬਣਾ ਦਿੱਤਾ ਗਿਆ ਹੈ। ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੰਗਠਿਤ ਅਪਰਾਧਕ ਗਿਰੋਹਾਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਰਾਜ ਦੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.