Tuesday, May 05, 2026
BREAKING
ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ ਡਿੱਗਾ Gold ਪਾਕਿਸਤਾਨ ਦਾ ਵੱਡਾ ਕਬੂਲਨਾਮਾ! 'ਆਪਰੇਸ਼ਨ ਸਿੰਦੂਰ' ਦੌਰਾਨ ਹਾਫਿਜ਼ ਤੇ ਮਸੂਦ ਲਈ ਪਾਕਿ ਫੌਜ ਨੇ ਲੜੀ ਸੀ ਜੰਗ Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty ਦੋਵੇਂ ਡਿੱਗ ਕੇ ਹੋਏ ਬੰਦ ਪੱਛਮੀ ਬੰਗਾਲ 'ਚ BJP ਨੇ ਅਮਿਤ ਸ਼ਾਹ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ ! ਨੱਢਾ ਤੇ CM ਸੈਣੀ ਬਾਰੇ ਵੀ ਹੋਇਆ ਐਲਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼ ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ ਜੰਮੂ-ਕਸ਼ਮੀਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ: 500 ਤੋਂ ਵੱਧ ਗ੍ਰਿਫ਼ਤਾਰ, 14.50 ਕਰੋੜ ਦੀ ਜਾਇਦਾਦ ਕੁਰਕ

ਪੰਜਾਬ

ਵੱਡੀ ਖ਼ਬਰ: ਪੰਜਾਬ ਮਹਿਲਾ ਕਾਂਗਰਸ 'ਚ ਵੱਡਾ ਬਦਲਾਅ! ਕਾਰਜਕਾਰੀ ਪ੍ਰਧਾਨ ਦਾ ਐਲਾਨ

05 ਮਈ, 2026 06:24 PM

ਮੋਹਾਲੀ : ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਵੱਲੋਂ ਕੀਤੀ ਗਈ ਹੈ। ਪਾਰਟੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਬਲਜੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਬਲਜੀਤ ਕੌਰ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਆਲ ਇੰਡੀਆ ਮਹਿਲਾ ਕਾਂਗਰਸ ਦੀ ਪ੍ਰਧਾਨ ਅਲਕਾ ਲਾਂਬਾ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਵੱਲੋਂ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਦਿਲੋਂ ਨਿਭਾਉਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਪੰਜਾਬ 'ਚ ਭਿਆਨਕ ਤੂਫਾਨ ਨੇ ਮਚਾਈ ਤਬਾਹੀ, 200 ਖੰਭੇ, 67 ਟ੍ਰਾਂਸਫਾਰਮਰ ਉਡਾਏ, ਮੁਲਾਜ਼ਮਾਂ ਦੀ ਛੁੱਟੀ ਰੱਦ

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ ਵੱਲੋਂ  ਈ, ਐਨ, ਟੀ ਦਾ ਕੈਂਪ ਲਵਾਇਆ ਗਿਆ 

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਬੰਗਾ ਦੇ ਪਿੰਡ ਝਿੰਗੜਾਂ ਦੀ ਵਸਨੀਕ ਸਰੀਰਦਾਨੀ ਮਾਤਾ ਗੁਰਪਾਲ ਕੌਰ ਦੇ ਪਰਿਵਾਰ ਨੂੰ ਸਨਮਾਨਿਤ ਕੀਤਾ ਗਿਆ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਹਰ ਮਰੀਜ਼ ਤੱਕ ਬਿਹਤਰ ਸਿਹਤ ਸੇਵਾਵਾਂ ਦੀ ਪਹੁੰਚ ਯਕੀਨੀ ਬਣਾਓ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।

ਸ: ਮਨਵੀਰ ਸਿੰਘ ਢਿੱਲੋਂ ਨੇ ਉਪ ਮੰਡਲ ਲੋਪੋਕੇ ਦੇ ਐਸ.ਡੀ.ਐਮ ਦਾ ਅਹੁਦਾ ਸੰਭਾਲਿਆ।

ਭਾਜਪਾ ਨੇ ਜਿੱਤ ਨੂੰ ਲੈ ਕੇ ਪੁਰਾਣੀ ਅਨਾਜ ਮੰਡੀ ਚ  ਵੰਢੇ ਲੱਡੂ ਅਤੇ ਢੋਲ ਬਜਾਏ... 

ਭਾਜਪਾ ਨੇ ਜਿੱਤ ਨੂੰ ਲੈ ਕੇ ਪੁਰਾਣੀ ਅਨਾਜ ਮੰਡੀ ਚ  ਵੰਢੇ ਲੱਡੂ ਅਤੇ ਢੋਲ ਬਜਾਏ... 

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ 

ਮਲੇਰੀਆ ਦੇ ਮੁਕੰਮਲ ਖਾਤਮੇ ਲਈ ਬਲੱਡ ਸਲਾਈਡਾਂ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕੀਤਾ ਜਾਵੇ : ਡਾ. ਰਾਕੇਸ਼ ਪਾਲ