Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਵੱਡੀ ਖ਼ਬਰ : ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ

28 ਨਵੰਬਰ, 2025 05:59 PM

ਚੰਡੀਗੜ੍ਹ : ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ ਅਤੇ 17 ਦਸੰਬਰ ਚੋਣਾਂ ਦੀ ਗਿਣਤੀ ਹੋਵੇਗੀ। ਪੰਜਾਬ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਐਲਾਨ ਕਰਦਿਆਂ ਦੱਸਿਆ ਹੈ ਕਿ ਰਾਜ ਵਿਚ ਵੋਟਿੰਗ ਬੈਲੇਟ ਪੇਪਰ ਰਾਹੀਂ ਕਰਵਾਈ ਜਾਵੇਗੀ ਅਤੇ ਇਸ ਲਈ ਕੁੱਲ 19,181 ਪੋਲਿੰਗ ਬੂਥ ਸਥਾਪਿਤ ਕੀਤੇ ਜਾਣਗੇ।

ਚੋਣਾਂ ਵਿਚ 1 ਕਰੋੜ 36 ਲੱਖ 4 ਹਜ਼ਾਰ 650 ਵੋਟਰ ਆਪਣਾ ਲੋਕਤੰਤਰਕ ਅਧਿਕਾਰ ਦੀ ਵਰਤੋਂ ਕਰਨਗੇ ਜਦ ਕਿ ਔਰਤਾਂ ਨੂੰ ਵੱਧ ਹਿੱਸੇਦਾਰੀ ਦੇਣ ਲਈ 50 ਫੀਸਦੀ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਚੋਣ ਪ੍ਰਕਿਰਿਆ ਲਈ ਰਾਜ ਭਰ ਵਿਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 155 ਪੰਚਾਇਤ ਸੰਮਤੀਆਂ ਵਿਚ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਜ਼ਿਲਾ ਪ੍ਰੀਸ਼ਦ ਉਮੀਦਵਾਰਾਂ ਲਈ ਫੀਸ 400 ਰੁਪਏ, ਜਦਕਿ ਪੰਚਾਇਤ ਸੰਮਤੀ ਲਈ 200 ਰੁਪਏ ਫੀਸ ਰੱਖੀ ਗਈ ਹੈ। ਸੁਚਾਰੂ ਅਤੇ ਸ਼ਾਂਤਮਈ ਚੋਣਾਂ ਲਈ 5 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਡਿਊਟੀ 'ਤੇ ਤੈਨਾਤ ਕੀਤਾ ਜਾਵੇਗਾ।

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣ ਲਈ ਨਾਮਜ਼ਦਗੀ 1 ਦਸੰਬਰ ਤੋਂ 4 ਦਸੰਬਰ ਤੱਕ ਕੀਤੀਆਂ ਜਾਣਗੀਆਂ। ਜੋ ਕਿ ਰੋਜ਼ਾਨਾ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਣਗੀਆਂ। 5 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਜਦੋਂ ਕਿ 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ ਅਤੇ 14 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...