Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਪੰਜਾਬ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

17 ਅਗਸਤ, 2026 06:32 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਕੌਮੀ ਉਪ ਪ੍ਰਧਾਨ ਬਣਾ ਦਿੱਤਾ ਗਿਆ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਨਿਯੁਕਤੀ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

ਦਰਅਸਲ, ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਅੱਜ ਆਪਣੀ ਨਵੀਂ ਟੀਮ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿਚ ਪੰਜਾਬ ਦੇ 2 ਲੀਡਰਾਂ ਦੇ ਨਾਂ ਸ਼ਾਮਲ ਹਨ। ਪਹਿਲਾ ਮਨਪ੍ਰੀਤ ਸਿੰਘ ਬਾਦਲ ਤੇ ਦੂਜਾ ਸੰਸਦ ਮੈਂਬਰ ਤਰੁਣ ਚੁੱਘ ਦਾ। ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਉਪ-ਪ੍ਰਧਾਨ ਬਣਾਇਆ ਗਿਆ ਹੈ, ਉੱਥੇ ਹੀ ਤਰੁਣ ਚੁੱਘ ਨੂੰ ਨੈਸ਼ਨਲ ਆਫ਼ਿਸ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ