Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ

16 ਜਨਵਰੀ, 2026 04:54 PM

ਜਲੰਧਰ : ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਰੱਦ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਖ਼ਰਾਬ ਮੌਸਮ ਕਰਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲੰਧਰ ਦੇ ਦੌਰੇ 'ਤੇ ਨਹੀਂ ਆ ਰਹੇ ਹਨ। ਉਨ੍ਹਾਂ ਦੀ ਫਲਾਈਟ ਅੰਮ੍ਰਿਤਸਰ ਤੋਂ ਟੇਕਆਫ ਨਹੀਂ ਕਰ ਸਕੀ। ਇਥੇ ਦੱਸ ਦੇਈਏ ਕਿ ਰਾਸ਼ਟਰਪਤੀ ਮੁਰਮੂ ਨੇ ਜਲੰਧਰ ਐੱਨ. ਆਈ. ਟੀ. ਵਿਚ ਕਨਵੋਕੇਸ਼ਨ ਸਮਾਰੋਹ ਵਿਚ ਸ਼ਾਮਲ ਹੋਣਾ ਸੀ। ਬੀਤੇ ਦਿਨ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਜੀ. ਐੱਨ. ਡੀ. ਯੂ. ਦੇ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ ਸੀ।

ਦੱਸ ਦੇਈਏ ਕਿ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਠੰਡ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ ਸੰਘਣੀ ਧੁੰਦ ਅਤੇ ਸੀਤ ਲਹਿਰ ਲਈ ਓਰੇਂਜ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਸੀਜ਼ਨ ਵਿੱਚ ਦੂਜੀ ਵਾਰ ਪੰਜਾਬ ਵਿੱਚ ਤਾਪਮਾਨ ਇਕ ਵਾਰ ਫਿਰ ਜ਼ੀਰੋ ਡਿਗਰੀ ਦੇ ਨੇੜੇ ਆ ਗਿਆ ਹੈ। ਅੱਜ ਘੱਟੋ-ਘੱਟ ਤਾਪਮਾਨ 0.3 ਡਿਗਰੀ ਡਿੱਗ ਗਿਆ। ਸ਼ਹੀਦ ਭਗਤ ਸਿੰਘ ਨਗਰ ਵਿੱਚ ਸਭ ਤੋਂ ਘੱਟ ਤਾਪਮਾਨ 0.9 ਡਿਗਰੀ ਦਰਜ ਕੀਤਾ ਗਿਆ। ਹੁਸ਼ਿਆਰਪੁਰ ਅਤੇ ਬਠਿੰਡਾ ਵਿੱਚ 3 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 3.2 ਡਿਗਰੀ ਸੈਲਸੀਅਸ ਅਤੇ ਚੰਡੀਗੜ੍ਹ ਵਿੱਚ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਵਿਚ ਪੈ ਰਹੀ ਸੀਤ ਲਹਿਰ ਦੇ ਕਾਰਨ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਕੂਲ ਹੁਣ ਸਵੇਰੇ 9 ਵਜੇ ਦੀ ਬਜਾਏ ਸਵੇਰੇ 10 ਵਜੇ ਖੁੱਲ੍ਹਣਗੇ। ਸ਼ਨੀਵਾਰ ਤੋਂ ਸ਼ੁਰੂ ਹੋ ਕੇ ਅਗਲੇ ਚਾਰ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਤਿੰਨ ਤੋਂ ਪੰਜ ਡਿਗਰੀ ਵਧੇਗਾ। 18 ਤਾਰੀਖ਼ ਤੋਂ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ