Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of Punjab', ਭਾਰਤ ਸਰਕਾਰ ਨੇ ਲਗਾਈ ਰੋਕ

24 ਅਪ੍ਰੈਲ, 2026 06:10 PM

ਚੰਡੀਗੜ੍ਹ : ਭਾਰਤ ਸਰਕਾਰ ਨੇ ਵਿਵਾਦਾਂ 'ਚ ਘਿਰੀ ਡਾਕੂਮੈਂਟਰੀ ਸੀਰੀਜ਼ 'ਲਾਰੈਂਸ ਆਫ਼ ਪੰਜਾਬ' ਦੀ ਰਿਲੀਜ਼ 'ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ ਓ. ਟੀ. ਟੀ. (OTT) ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਸੀ ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਸ ਸੀਰੀਜ਼ 'ਤੇ ਬੈਨ ਲਗਾਉਣ ਦੀ ਪੁਰਜ਼ੋਰ ਮੰਗ ਕੀਤੀ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਜੇਕਰ ਇਹ ਸੀਰੀਜ਼ ਰਿਲੀਜ਼ ਹੁੰਦੀ ਹੈ ਤਾਂ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ। ਪੁਲਸ ਦੇ ਨਾਲ-ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਡਾਕੂਮੈਂਟਰੀ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ 'ਤੇ ਪਾਬੰਦੀ ਲਗਾਉਣ ਦੀ ਮੰਗ ਚੁੱਕੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹੁਣ ਰਾਜਾ ਵੜਿੰਗ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਰਾਜਾ ਵੜਿੰਗ ਦੇ ਵਕੀਲ ਨਿਖਿਲ ਘਈ ਵੱਲੋਂ ਵੀ ਦਿੱਤੀ ਗਈ ਹੈ। ਭਾਰਤ ਸਰਕਾਰ ਦੇ ਇਸ ਕਦਮ ਨੂੰ ਸੁਰੱਖਿਆ ਅਤੇ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

ਉਥੇ ਹੀ ਲਾਰੈਂਸ ਦੇ ਪਰਿਵਾਰ ਨੇ ਵੀ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਨੇ ਇਸ ਸੀਰੀਜ਼ ਦੇ ਕੰਟੈਂਟ, ਇਸ ਦੀ ਨਿਰਮਾਣ ਪ੍ਰਕਿਰਿਆ ਅਤੇ ਇਸ ਦੀ ਰਿਲੀਜ਼ ਦੇ ਸਮੇਂ 'ਤੇ ਸਵਾਲ ਚੁੱਕੇ ਸਨ। ਪਰਿਵਾਰ ਨੇ ਕਿਹਾ ਕਿ ਇਹ ਸਿਰੀਜ਼ ਨਾ ਸਿਰਫ਼ ਤੱਥਾਂ ਤੋਂ ਪਰੇ ਹਨ ਸਗੋਂ ਨਿਆਂ ਪ੍ਰਣਾਲੀ ਅਤੇ ਪੰਜਾਬ ਦੇ ਸੱਭਿਆਚਾਰ ਦਾ ਵੀ ਅਪਮਾਨ ਕਰਦੀ ਹੈ। ਵੈੱਬ ਸੀਰੀਜ਼ ਲਈ ਪਰਿਵਾਰ ਜਾਂ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਗਈ ਸੀ। ਲਾਰੈਂਸ ਦੇ ਚਾਚਾ ਰਮੇਸ਼ ਨੇ ਕਿਹਾ ਕਿ ਇਸ ਮਾਮਲੇ 'ਚ ਫਿਲਮ ਦੇ ਨਿਰਮਾਤਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ