Thursday, April 23, 2026
BREAKING
ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ ਅੱਖਾਂ ਦੀ ਕਮਜ਼ੋਰੀ ਨਾਲ ਬੱਚਿਆਂ ਦਾ ਪੜ੍ਹਾਈ ਤੋਂ ਧਿਆਨ ਭਟਕਦਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਭਾਰਤ ਤੇ ਚੀਨ ਨੂੰ ਦੱਸਿਆ 'ਨਰਕ' ! ਟਰੰਪ ਨੇ India ਖਿਲਾਫ਼ ਪਾਈ ਪੋਸਟ CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼ PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਰਾਸ਼ਟਰੀ

ਵੱਡੀ ਖ਼ਬਰ: ਸਿੱਕਮ 'ਚ ਭਿਆਨਕ Landslide, 4 ਲੋਕਾਂ ਦੀ ਮੌਤ, ਕਈ ਲਾਪਤਾ

12 ਸਤੰਬਰ, 2025 11:25 AM

ਸਿੱਕਮ ਵਿੱਚ ਇੱਕ ਵਾਰ ਫਿਰ ਕੁਦਰਤ ਦੇ ਕਹਿਰ ਨੇ ਤਬਾਹੀ ਮਚਾ ਦਿੱਤੀ ਹੈ। ਸਿੱਕਮ ਦੇ ਗਿਆਲਸ਼ਿੰਗ ਜ਼ਿਲ੍ਹੇ ਵਿੱਚ ਦੇਰ ਰਾਤ ਜ਼ਮੀਨ ਖਿਸਕਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਦੌਰਾਨ ਤਿੰਨ ਹੋਰ ਲੋਕ ਲਾਪਤਾ ਹੋਏ ਵੀ ਦੱਸੇ ਜਾ ਰਹੇ ਹਨ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਧੀ ਰਾਤ ਦੇ ਕਰੀਬ ਅੱਪਰ ਰਿੰਬੀ ਖੇਤਰ ਵਿੱਚ ਜ਼ਮੀਨ ਖਿਸਕਣ ਨਾਲ ਉਨ੍ਹਾਂ ਦਾ ਘਰ ਰੁੜ੍ਹ ਗਿਆ, ਉਹ ਸੁੱਤੇ ਪਏ ਸਨ। ਐਸਪੀ ਨੇ ਕਿਹਾ ਕਿ ਪਰਿਵਾਰ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਗਿਆਲਸ਼ਿੰਗ ਦੇ ਪੁਲਸ ਸੁਪਰਡੈਂਟ ਸ਼ੇਰਿੰਗ ਸ਼ੇਰਪਾ ਨੇ ਕਿਹਾ ਕਿ ਜ਼ਮੀਨ ਖਿਸਕਣ ਦੀ ਘਟਨਾ ਦਾ ਪਤਾ ਲੱਗਣ ਦੇ ਸਾਰ ਹੀ ਸਿੱਕਮ ਪੁਲਸ ਅਤੇ ਸਸ਼ਤਰ ਸੀਮਾ ਬਲ (ਐਸਐਸਬੀ) ਦੇ ਜਵਾਨ ਘਟਨਾ ਸਥਾਨ 'ਤੇ ਪਹੁੰਚ ਗਏ, ਜਿਹਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਦੋ ਔਰਤਾਂ ਨੂੰ ਬਚਾਇਆ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਪਰ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਅਤੇ ਦੂਜੀ ਔਰਤ ਦੀ ਹਾਲਤ ਗੰਭੀਰ ਹੈ। ਇਸ ਘਟਨਾ ਦੀ ਭਿਆਨਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿਚ ਸਾਫਡ ਦਿਖਾਈ ਦੇ ਰਿਹਾ ਹੈ ਕਿ ਕਿਵੇਂ ਲੋਕ ਪਾਣੀ ਦੇ ਤੇਜ਼ ਵਹਾਅ ਵਿਚ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਰਵਾਈ ਦੌਰਾਨ, ਇੱਕ ਸੱਤ ਸਾਲ ਦਾ ਲੜਕਾ ਜ਼ਿੰਦਾ ਮਿਲਿਆ ਅਤੇ ਉਸਨੂੰ ਹਸਪਤਾਲ ਲਿਜਾਇਆ ਗਿਆ। ਲਗਾਤਾਰ ਮੀਂਹ ਦੇ ਬਾਵਜੂਦ ਪੁਲਸ ਅਤੇ ਐਸਐਸਬੀ ਜਵਾਨਾਂ ਨੇ ਸਥਾਨਕ ਭਾਈਚਾਰੇ ਦੀ ਮਦਦ ਨਾਲ ਤੁਰੰਤ ਕਾਰਵਾਈ ਕੀਤੀ। ਸ਼ੇਰਪਾ ਨੇ ਕਿਹਾ, "ਇਹ ਇੱਕ ਜੋਖਮ ਭਰਿਆ ਆਪ੍ਰੇਸ਼ਨ ਸੀ, ਪਰ ਅਸੀਂ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਆਪ੍ਰੇਸ਼ਨ ਅਜੇ ਵੀ ਜਾਰੀ ਹੈ।" ਉਨ੍ਹਾਂ ਨੇ ਆਪ੍ਰੇਸ਼ਨ ਵਿੱਚ ਮਦਦ ਕਰਨ ਵਾਲੇ ਸਾਰਿਆਂ ਦਾ ਧੰਨਵਾਦ ਵੀ ਕੀਤਾ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ