Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮਨੋਰੰਜਨ

ਵੱਡੀ ਖ਼ਬਰ: ਸਿੱਧੂ ਮੂਸੇਵਾਲਾ ਕਤਲਕਾਂਡ ਬਾਰੇ ਬੱਬੂ ਮਾਨ ਨੇ ਤੋੜੀ ਚੁੱਪੀ! ਪਹਿਲੀ ਵਾਰ ਆਖ਼ੀਆਂ ਇਹ ਗੱਲਾਂ

25 ਜੁਲਾਈ, 2025 04:40 PM

ਪੰਜਾਬੀ ਗਾਇਕ ਬੱਬੂ ਮਾਨ ਨੇ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪਹਿਲੀ ਵਾਰ ਚੁੱਪੀ ਤੋੜੀ ਹੈ। ਬੱਬੂ ਮਾਨ ਨੇ ਮੂਸੇਵਾਲਾ ਦੇ ਕਤਲ ਦੇ 3 ਸਾਲ ਬਾਅਦ ਇਸ ਮਾਮਲੇ ਬਾਰੇ ਗੱਲ ਕੀਤੀ। ਉਨ੍ਹਾਂ ਨੇ ਮੂਸੇਵਾਲਾ ਦਾ ਨਾਂ ਲਏ ਬਿਨਾਂ ਕਿਹਾ ਕਿ ਲੜਾਈ ਕਿਸੇ ਦੀ ਅਤੇ ਏਜੰਸੀਆਂ ਕੋਲ ਸਾਡੇ ਵਰਗਾ ਘੁੰਮਦਾ ਰਿਹਾ। ਆਪਣੀ ਸ਼ਰਾਫਤ ਦਾ ਸਰਟੀਫਿਕੇਟ ਲੈ ਕੇ ਮੈਂ 6 ਮਹੀਨਿਆਂ ਤੱਕ ਥਾਣਿਆਂ 'ਚ ਘੁੰਮਦਾ ਰਿਹਾ। ਦੱਸਣਯੋਗ ਹੈ ਕਿ ਇੰਨੀ ਦਿਨੀਂ ਬੱਬੂ ਮਾਨ ਕੈਨੇਡਾ ਟੂਰ 'ਤੇ ਹਨ। ਬੀਤੇ ਦਿਨੀਂ ਉਨ੍ਹਾਂ ਨੇ ਵੈਂਕੂਵਰ 'ਚ ਸ਼ੋਅ ਕੀਤਾ। ਸ਼ੁਰੂ 'ਚ ਇਸ ਸ਼ੋਅ ਦਾ ਵਿਰੋਧ ਹੋਇਆ ਪਰ ਜਦੋਂ ਸ਼ੋਅ ਹੋਇਆ ਤਾਂ ਹਿਟ ਹੋ ਗਿਆ। ਇਸ ਦੌਰਾਨ ਬੱਬੂ ਮਾਨ ਨੇ ਇਹ ਗੱਲਾਂ ਕਹੀਆਂ ਸਨ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਕਲੀਨ ਚਿਟ ਦੇ ਦਿੱਤੀ ਹੈ ਪਰ ਬੱਬੂ ਮਾਨ ਕਦੇ ਵੀ ਇਸ ਮਸਲੇ 'ਤੇ ਖੁੱਲ੍ਹ ਕੇ ਨਹੀਂ ਬੋਲੇ।

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ 'ਚ ਕਤਲ ਕਰ ਦਿੱਤਾ ਗਿਆ ਸੀ। ਉਦੋਂ ਉਹ 28 ਸਾਲ ਦੇ ਸਨ। ਉਹ ਆਪਣੀ ਮਹਿੰਦਰਾ ਥਾਰ 'ਚ ਜਾ ਰਹੇ ਸਨ, ਉਦੋਂ ਉਨ੍ਹਾਂ ਦੇ ਵਾਹਨ ਨੂੰ ਦੂਜੇ ਵਾਹਨਾਂ ਨੇ ਘੇਰ ਲਿਆ ਅਤੇ ਲਗਭਗ 30 ਰਾਊਂਡ ਫਾਇਰਿੰਗ ਕੀਤੀ ਗਈ। ਇਸ ਗੋਲੀਬਾਰੀ 'ਚ ਮੂਸੇਵਾਲਾ ਦੀ ਮੌਤ ਹੋ ਗਈ ਸੀ, ਜਦੋਂ ਕਿ 2 ਹੋਰ ਲੋਕ ਜ਼ਖ਼ਮੀ ਹੋਏ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਗੋਵਿੰਦਾ ਦੀ ਫੈਮਿਲੀ 'ਚ ਖ਼ਤਮ ਹੋਇਆ ਕਲੇਸ਼ ! 14 ਸਾਲਾਂ ਬਾਅਦ ਹੋਈ Reunion

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਮਸ਼ਹੂਰ ਫ਼ਿਲਮ ਅਦਾਕਾਰ ਨੂੰ ਚੋਣ ਪ੍ਰਚਾਰ ਕਰਨਾ ਪਿਆ ਮਹਿੰਗਾ, ਹੋ ਗਿਆ ਪਰਚਾ ਦਰਜ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਰੁਕਮਣੀ ਵਸੰਤ ਨੇ ਵੈਨਿਟੀ ਪੋਸਟ ਨੇ ਫਿਲਮੀ ਗਲਿਆਰਿਆਂ 'ਚ ਮਚਾਈ ਹਲਚਲ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਆਦਿਵੀ ਸੇਸ਼ ਦੀ 'ਡਕੈਤ - ਏਕ ਪ੍ਰੇਮ ਕਥਾ' ਨੇ US ਬਾਕਸ ਆਫਿਸ ਦੇ ਟਾਪ-10 'ਚ ਬਣਾਈ ਜਗ੍ਹਾ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ

ਐਨੇਸੀ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਚੁਣੀ ਗਈ "ਬਾਹੂਬਲੀ: ਦਿ ਇਟਰਨਲ ਵਾਰ"

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

ਜੂਨੀਅਰ NTR ਨੇ ਸਾਂਝੀ ਕੀਤੀ ਵਰਕਆਊਟ ਫੋਟੋ, 'NTRNeel' ਲਈ ਦਿਖਾਇਆ ਆਪਣਾ ਦਮਦਾਰ ਟ੍ਰਾਂਸਫਾਰਮੇਸ਼ਨ

"ਤੁਹਾਡੇ ਸਹਿਯੋਗ ਬਿਨਾਂ ਇਹ ਕਾਮਯਾਬੀ ਅਧੂਰੀ ਸੀ" – 'ਰੱਬ ਦਾ ਰੇਡੀਓ 3' ਦੀ ਸਟਾਰਕਾਸਟ ਨੇ ਮੀਡੀਆ ਦਾ ਕੀਤਾ ਧੰਨਵਾਦ