Monday, June 01, 2026
BREAKING
ਵੇਸਟ ਕਾਟਨ ਫੈਕਟਰੀ ’ਚ ਅੱਗ ਕਾਰਨ ਲੱਖਾਂ ਦਾ ਨੁਕਸਾਨ, ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਨੇ ਪਾਇਆ ਕਾਬੂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ ਐਲਾਨ, ਜਾਣੋ ਪੂਰਾ ਮਾਮਲਾ 'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਰਾਸ਼ਟਰੀ

ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਨਵੇਂ UGC ਨਿਯਮਾਂ 'ਤੇ ਲਾਈ ਰੋਕ

29 ਜਨਵਰੀ, 2026 06:31 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਨਵੇਂ ਯੂਜੀਸੀ ਨਿਯਮਾਂ 'ਤੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੇ ਨਵੇਂ ਸਮਾਨਤਾ ਨਿਯਮਾਂ 'ਤੇ ਸਖ਼ਤ ਟਿੱਪਣੀ ਕਰਦਿਆਂ ਇਨ੍ਹਾਂ ਦੀ ਸਮੀਖਿਆ ਕਰਨ ਦੀ ਗੱਲ ਕਹੀ ਹੈ। ਸੁਪਰੀਮ ਕੋਰਟ ਨੇ ਯੂਜੀਸੀ ਦੇ ਨਵੇਂ ਨਿਯਮਾਂ 'ਤੇ ਰੋਕ ਲਗਾ ਦਿੱਤੀ ਹੈ। ਚੀਫ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜਯੋਮਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਨਵੇਂ ਯੂਜੀਸੀ ਨਿਯਮ ਅਸਪਸ਼ਟ ਹਨ ਅਤੇ ਦੁਰਵਰਤੋਂ ਦੀ ਸੰਭਾਵਨਾ ਰੱਖਦੇ ਹਨ। ਇਸ ਤੋਂ ਬਾਅਦ ਵਿੱਚ ਅਦਾਲਤ ਨੇ ਨਵੇਂ ਯੂਜੀਸੀ ਨਿਯਮਾਂ 'ਤੇ ਰੋਕ ਲਗਾ ਦਿੱਤੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 19 ਮਾਰਚ ਨੂੰ ਹੋਵੇਗੀ।

ਅਦਾਲਤ ਨੇ ਚਿੰਤਾ ਪ੍ਰਗਟਾਈ ਹੈ ਕਿ ਕੀ ਅਸੀਂ ਸਮਾਜਿਕ ਤੌਰ 'ਤੇ ਸਹੀ ਦਿਸ਼ਾ ਵਿੱਚ ਜਾ ਰਹੇ ਹਾਂ ਜਾਂ ਫਿਰ ਉਲਟ ਦਿਸ਼ਾ ਵੱਲ ਕਦਮ ਵਧਾ ਰਹੇ ਹਾਂ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕੇਂਦਰ ਤੋਂ ਵੀ ਜਵਾਬ ਤਲਬ ਕੀਤਾ ਅਤੇ ਨਾਲ ਹੀ ਵਿਸ਼ੇਸ਼ ਜੱਜ ਨੂੰ ਜਵਾਬ ਦੇਣ ਅਤੇ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਦੱਸ ਦੇਈਏ ਕਿ ਯੂਜੀਸੀ ਦੇ ਨਵੇਂ ਨਿਯਮਾਂ ਦੇ ਵਿਰੁੱਧ ਦੇਸ਼ ਵਿਆਪੀ ਹੰਗਾਮਾ ਹੋਇਆ ਹੈ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੀ ਬੈਂਚ ਨੇ ਯੂਜੀਸੀ ਦੇ ਨਵੇਂ ਇਕੁਇਟੀ ਨਿਯਮਾਂ ਨੂੰ ਚੁਣੌਤੀ ਦੇਣ ਵਾਲੀ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਸ਼ੁਰੂ ਕੀਤੀ, ਜਿਸ ਵਿੱਚ ਵਿਦਿਆਰਥੀਆਂ ਵਿੱਚ ਵਿਤਕਰੇ ਦਾ ਦੋਸ਼ ਲਗਾਇਆ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

'OP Sindoor' ਨੇ ਦੁਨੀਆ 'ਚ ਮਚਾਈ ਹਲਚਲ ! ਭਾਰਤੀ ਹਥਿਆਰਾਂ ਦੇ ਦੀਵਾਨੇ ਹੋਏ ਕਈ ਦੇਸ਼, ਕਰੋੜਾਂ ਰੁਪਏ ਦੀ ਡੀਲ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

NEET-UG ਪੇਪਰ ਲੀਕ ਮਾਮਲਾ: ਅਦਾਲਤ ਨੇ 3 ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜਿਆ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ ਮਿਲੀ ਕਮਾਨ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ ਕਾਰਨ ਹੋਈ ਕਾਰਵਾਈ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਭਾਰਤ ਤੇ ਆਸਟ੍ਰੇਲੀਆ ਦੇ ਰੱਖਿਆ ਮੰਤਰੀਆਂ ਵਿਚਾਲੇ ਅਹਿਮ ਮੀਟਿੰਗ ! ਰੱਖਿਆ ਸਹਿਯੋਗ ਬਾਰੇ ਹੋਏ ਅਹਿਮ ਐਲਾਨ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ SIT: CM ਸ਼ੁਭੇਂਦੂ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

6 ਜੂਨ ਨੂੰ ਭਾਰਤ ਵਾਪਸ ਆਉਣਗੇ ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

PM ਮੋਦੀ ਨੇ ਗਾਇਕਾ ਸੁਮਨ ਕਲਿਆਣਪੁਰ ਦੇ ਦਿਹਾਂਤ 'ਤੇ ਜਤਾਇਆ ਸੋਗ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ

'ਮਨ ਕੀ ਬਾਤ' 'ਚ PM ਮੋਦੀ ਨੇ ਨਾਗਰਿਕਾਂ ਨੂੰ ਕੀਤੀ ਖ਼ਾਸ ਅਪੀਲ ! ਫ਼ਲਾਂ ਦੇ ਰਾਜੇ 'ਅੰਬ' ਦਾ ਵੀ ਕੀਤਾ ਜ਼ਿਕਰ