Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

26 ਜੁਲਾਈ, 2026 06:14 PM

ਅੰਮ੍ਰਿਤਸਰ : ਕੈਨੇਡਾ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਟੋਰਾਂਟੋ 'ਚ ਰਹਿੰਦੀ ਇੱਕ ਪੰਜਾਬੀ ਕੁੜੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇਹ ਵਾਰਦਾਤ ਟੋਰਾਂਟੋ ਦੇ ਇਟੋਬੀਕੋਕ ਇਲਾਕੇ 'ਚ ਹੋਈ ਹੈ। ਪੁਲਿਸ ਨੇ ਇਸਨੂੰ ਟਾਰਗੇਟਿਡ ਹਮਲਾ ਦੱਸਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਸ਼ਰਨਜੀਤ ਸਿੰਘ (37) ਵਾਸੀ ਬਰੈਂਪਟਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਵੀ ਪੰਜਾਬੀ ਨੌਜਵਾਨ ਦੱਸਿਆ ਜਾ ਰਿਹਾ ਹੈ। ਉਸ 'ਤੇ ਫਰਸਟ ਡਿਗਰੀ ਮਰਡਰ ਭਾਵ ਪਹਿਲੇ ਦਰਜੇ ਦੇ ਕਤਲ ਦਾ ਦੋਸ਼ ਲਗਾਇਆ ਗਿਆ ਹੈ।

ਟੋਰਾਂਟੋ ਪੁਲਸ ਨੇ ਮ੍ਰਿਤਕਾ ਦੀ ਪਛਾਣ ਨਵਨੀਤ ਕੌਰ (26) ਵਜੋਂ ਕੀਤੀ ਹੈ। ਪੁਲਸ ਵੱਲੋਂ ਜਾਰੀ ਬਿਆਨ ਮੁਤਾਬਕ, ਘਟਨਾ ਦੇ ਸਮੇਂ ਪੀੜਤ ਮੁਟਿਆਰ ਅਤੇ ਮੁਲਜ਼ਮ ਵਿਚਕਾਰ ਕੁਝ ਸਮਾਂ ਗੱਲਬਾਤ ਹੋਈ, ਜਿਸ ਤੋਂ ਤੁਰੰਤ ਬਾਅਦ ਮੁਲਜ਼ਮ ਨੇ ਔਰਤ ’ਤੇ ਗੋਲੀ ਚਲਾ ਦਿੱਤੀ। ਮੌਕੇ ’ਤੇ ਨਜ਼ਦੀਕ ਚਾਹ ਪੀ ਰਹੇ ਇੱਕ ਚਸ਼ਮਦੀਦ ਨੇ ਦੱਸਿਆ ਕਿ ਉਸ ਨੇ ਇੱਕ ਵਿਅਕਤੀ ਨੂੰ ਔਰਤ ਕੋਲ ਆਉਂਦੇ ਅਤੇ ਥੋੜ੍ਹੀ ਦੇਰ ਗੱਲ ਕਰਨ ਤੋਂ ਬਾਅਦ ਅਚਾਨਕ ਗੋਲੀ ਚਲਾਉਂਦੇ ਦੇਖਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਪੀੜਤ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਡਾਕਟਰਾਂ ਨੇ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ। ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਪਰ ਪੁਲੀਸ ਵੱਲੋਂ ਚਲਾਏ ਗਈ ਵਿਸ਼ੇਸ਼ ਤਲਾਸ਼ੀ ਮੁਹਿੰਮ ਦੌਰਾਨ ਉਸ ਨੂੰ ਕਾਬੂ ਕਰ ਲਿਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ