Wednesday, February 25, 2026
BREAKING
ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ 'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ ਪਾਕਿਸਤਾਨ ਦੀ ਏਅਰਸਟ੍ਰਾਈਕ ਮਗਰੋਂ ਭਖਿਆ ਮਾਹੌਲ! ਗੁਆਂਢੀ ਮੁਲਕ 'ਤੇ ਹਮਲੇ 'ਚ ਮਾਰੇ ਗਏ 18 ਜਣੇ ‘ਕੇਰਲ ਸਟੋਰੀ 2’ ’ਚ ਕੇਰਲ ਵਰਗੇ ਧਰਮਨਿਰਪੱਖ ਸੂਬੇ ਨੂੰ ਗਲਤ ਢੰਗ ਨਾਲ ਦਰਸਾਇਆ ਗਿਆ : ਹਾਈ ਕੋਰਟ ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ ਸਿੰਘ, ਕਿਹਾ-ਗੁਰੂ ਘਰ 'ਚ VIP ਬਣ ਕੇ ਨਹੀਂ, ਸਗੋਂ... ਅਦਾਕਾਰ ਰਣਵੀਰ ਸਿੰਘ ਨੂੰ ਕਰਨਾਟਕ ਹਾਈ ਕੋਰਟ ਤੋਂ ਰਾਹਤ, ਦੇਵੀ ਦਾ ਮਜ਼ਾਕ ਉਡਾਉਣ ਦੇ ਮਾਮਲੇ ’ਚ ਕਾਰਵਾਈ ’ਤੇ ਰੋਕ ਹਸਪਤਾਲ ਦਾਖ਼ਲ ਸਲਮਾਨ ਦੇ ਪਿਤਾ ਨੂੰ ਮਿਲਣ ਪਹੁੰਚੀ ਸਚਿਨ ਦੀ ਪਤਨੀ ! ਜਾਣੋ ਸਲੀਮ ਖ਼ਾਨ ਦੀ ਤਾਜ਼ਾ ਹੈਲਥ ਅਪਡੇਟ ਹੈੱਟਮਾਇਰ ਤੀਜੇ ਨੰਬਰ ’ਤੇ ਬੇਸ਼ਕੀਮਤੀ ਖਿਡਾਰੀ : ਸ਼ਾਈ ਹੋਪ ਭਾਰਤ ਵਿਰੁੱਧ ਜ਼ਿੰਬਾਬਵੇ ਨੂੰ ਸਮਾਰਟ ਕ੍ਰਿਕਟ ਖੇਡਣੀ ਪਵੇਗੀ : ਕੋਚ ਸੈਮਨਸ

ਰਾਸ਼ਟਰੀ

ਵੱਡੀ ਸਿਆਸੀ ਉੱਥਲ-ਪੁੱਥਲ ਮਗਰੋਂ ਗੁਜਰਾਤ 'ਚ ਨਵੀਂ ਕੈਬਨਿਟ ਦਾ ਗਠਨ, 25 ਮੰਤਰੀਆਂ ਨੇ ਚੁੱਕੀ ਸਹੁੰ

17 ਅਕਤੂਬਰ, 2025 06:26 PM

ਗੁਜਰਾਤ ਵਿੱਚ ਭੂਪੇਂਦਰ ਪਟੇਲ ਮੰਤਰੀ ਮੰਡਲ ਦਾ ਸ਼ੁੱਕਰਵਾਰ ਨੂੰ ਵਿਸਥਾਰ ਕੀਤਾ ਗਿਆ, ਜਿਸ ਵਿੱਚ 25 ਮੰਤਰੀਆਂ ਨੇ ਸਹੁੰ ਚੁੱਕੀ। ਛੇ ਮੰਤਰੀਆਂ ਨੂੰ ਮੁੜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ 10 ਮੰਤਰੀਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਰਾਜਪਾਲ ਆਚਾਰੀਆ ਦੇਵਵਰਤ ਨੇ ਇੱਥੇ ਮਹਾਤਮਾ ਮੰਦਰ 'ਚ ਆਯੋਜਿਤ ਸਮਾਰੋਹ 'ਚ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ।

ਇਹ ਹਨ ਨਵੇਂ ਮੰਤਰੀ

  • ਸ਼੍ਰੀ ਤ੍ਰਿਕਮ ਛਾਂਗ
  • ਸਵਰੂਪਜੀ ਠਾਕੋਰ
  • ਪ੍ਰਵੀਨ ਮਾਲੀ
  • ਪੀਸੀ ਬਰਾਂਡਾ
  • ਦਰਸ਼ਨਾ ਵਾਘੇਲਾ
  • ਕਾਂਤੀਲਾਲ ਅਮ੍ਰਿਤੀਆ
  • ਅਰਜੁਨ ਮੋਧਵਾਡੀਆ
  • ਪ੍ਰਦਿਊਮਨਾ ਵਾਜਾ
  • ਕੌਸ਼ਿਕ ਵੇਕਾਰੀਆ
  • ਜਿਤੇਂਦਰਭਾਈ ਵਾਘਾਨੀ
  • ਰਮਨਭਾਈ ਸੋਲੰਕੀ
  • ਕਮਲੇਸ਼ਭਾਈ ਪਟੇਲ
  • ਸੰਜੇ ਸਿੰਘ ਮਹਿਦਾ
  • ਰਮੇਸ਼ਭਾਈ ਕਟਾਰਾ
  • ਪ੍ਰਫੁੱਲ ਪੰਸੇਰੀਆ
  • ਮਨੀਸ਼ਾ ਵਕੀਲ
  • ਈਸ਼ਵਰਸਿੰਘ ਪਟੇਲ
  • ਡਾ: ਜੈਰਾਮਭਾਈ ਗਮਿਤ
  • ਨਰੇਸ਼ਭਾਈ ਪਟੇਲ
  • ਸ਼੍ਰੀਮਤੀ ਰਿਵਾਬਾ ਜਡੇਜਾ

ਇਨ੍ਹਾਂ ਨੂੰ ਮਿਲਿਆ ਮੁੜ ਮੌਕਾ
ਸ਼੍ਰੀ ਰਿਸ਼ੀਕੇਸ਼ ਪਟੇਲ, ਕਨੂਭਾਈ ਦੇਸਾਈ, ਕੁੰਵਰਜੀ ਬਾਵਾਲੀਆ, ਪ੍ਰਫੁੱਲ ਪੰਸੇਰੀਆ, ਪਰਸ਼ੋਤਮ ਸੋਲੰਕੀ, ਅਤੇ ਹਰਸ਼ ਸੰਘਵੀ ਨੂੰ ਮੁੜ ਮੌਕਾ ਮਿਲਿਆ ਹੈ। ਜ਼ਿਕਰਯੋਗ ਹੈ ਕਿ ਪਟੇਲ ਨੂੰ ਛੱਡ ਕੇ ਬਾਕੀ ਸਾਰੇ 16 ਮੰਤਰੀਆਂ ਨੇ ਵੀਰਵਾਰ ਨੂੰ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਵੱਡੀ ਵਾਰਦਾਤ: ਬਿਸ਼ਨੋਈ ਦੇ ਵਕੀਲ 'ਤੇ ਹਮਲਾ! ਕਾਰ 'ਤੇ ਹੋਈ ਤਾਬੜਤੋੜ ਫਾਇਰਿੰਗ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਗ੍ਰੇਟਰ ਨੋਇਡਾ ਨਾ ਬਣ ਜਾਏ ਇੰਦੌਰ ! ਘਰਾਂ ਤੱਕ ਪੁੱਜਾ ਦੂਸ਼ਿਤ ਸਪਲਾਈ ਦਾ ਪਾਣੀ, ਭੜਕੇ ਲੋਕ

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਨਵੇਂ PMO ‘ਸੇਵਾ ਤੀਰਥ’ 'ਚ ਮੋਦੀ ਕੈਬਨਿਟ ਦੀ ਪਹਿਲੀ ਇਤਿਹਾਸਕ ਬੈਠਕ; ‘ਵਿਕਸਿਤ ਭਾਰਤ’ ਦਾ ਲਿਆ ‘ਸੇਵਾ ਸੰਕਲਪ’

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

ਏਅਰ ਐਂਬੂਲੈਂਸ ਹਾਦਸੇ ਦੀ ਜਾਂਚ ਤੇਜ਼: AAIB ਦੀ ਟੀਮ ਮੌਕੇ 'ਤੇ ਪਹੁੰਚੀ, 'ਬਲੈਕ ਬਾਕਸ' ਦੀ ਤਲਾਸ਼ ਜਾਰੀ

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

PM ਮੋਦੀ ਦੇ ਇਜ਼ਰਾਈਲ ਦੌਰੇ 'ਤੇ ਕਾਂਗਰਸ ਨੇ ਚੁੱਕੇ ਸਵਾਲ; ਫਲਸਤੀਨ ਨੂੰ ਲੈ ਕੇ ਲਾਏ ਗੰਭੀਰ ਦੋਸ਼

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ

ਚੋਣ ਕਮਿਸ਼ਨ ਦੀ ਦਿੱਲੀ 'ਚ ਵੱਡੀ ਬੈਠਕ: ਪੰਜਾਬ ਸਮੇਤ ਕਈ ਰਾਜਾਂ ਦੇ ਚੋਣ ਅਧਿਕਾਰੀ ਹੋਣਗੇ ਸ਼ਾਮਲ