Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਵੱਡੇ ਐਲਾਨ ਦੀ ਤਿਆਰੀ! PM ਮੋਦੀ ਨੇ ਸੱਦ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ

26 ਮਾਰਚ, 2026 08:27 PM

ਨਵੀਂ ਦਿੱਲੀ : ਮਿਡਲ ਈਸਟ ਵਿੱਚ ਚੱਲ ਰਹੀ ਜੰਗ ਕਾਰਨ ਪੈਦਾ ਹੋਏ ਵਿਸ਼ਵਵਿਆਪੀ ਸੰਕਟ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ ਸ਼ਾਮ ਨੂੰ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਇੱਕ ਅਹਿਮ ਬੈਠਕ ਕਰਨਗੇ। ਇਹ ਬੈਠਕ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮ 6:30 ਵਜੇ ਹੋਵੇਗੀ, ਜਿਸ ਵਿੱਚ ਜੰਗ ਦੇ ਹਾਲਾਤ ਅਤੇ ਸੂਬਿਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ, ਇਸ ਬੈਠਕ ਦਾ ਮੁੱਖ ਉਦੇਸ਼ 'ਟੀਮ ਇੰਡੀਆ' ਦੀ ਭਾਵਨਾ ਤਹਿਤ ਕੇਂਦਰ ਅਤੇ ਸੂਬਿਆਂ ਵਿਚਕਾਰ ਆਪਸੀ ਤਾਲਮੇਲ ਯਕੀਨੀ ਬਣਾਉਣਾ ਹੈ। ਬੈਠਕ ਵਿੱਚ ਰਾਜਾਂ ਦੀਆਂ ਭਵਿੱਖੀ ਯੋਜਨਾਵਾਂ 'ਤੇ ਚਰਚਾ ਕੀਤੀ ਜਾਵੇਗੀ ਤਾਂ ਜੋ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੇ ਪੈਨਿਕ (ਡਰ) ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੋਣਾਂ ਵਾਲੇ ਰਾਜਾਂ ਦੇ ਮੁੱਖ ਮੰਤਰੀ ਇਸ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ; ਉਨ੍ਹਾਂ ਰਾਜਾਂ ਦੇ ਮੁੱਖ ਸਕੱਤਰਾਂ ਨਾਲ ਕੈਬਨਿਟ ਸਕੱਤਰੇਤ ਰਾਹੀਂ ਵੱਖਰੀ ਗੱਲਬਾਤ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨੇ ਪਹਿਲਾਂ ਹੀ ਸੂਬਾ ਸਰਕਾਰਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਮੌਜੂਦਾ ਸਥਿਤੀ ਦਾ ਫਾਇਦਾ ਉਠਾਉਣ ਵਾਲੇ ਜਮ੍ਹਾਖੋਰਾਂ ਅਤੇ ਕਾਲਾ ਬਾਜ਼ਾਰੀ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸੰਕਟ ਦੇ ਸਮੇਂ ਆਮ ਜਨਤਾ ਨੂੰ ਮਹਿੰਗਾਈ ਤੋਂ ਬਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਰਾਜਾਂ ਨੂੰ ਜ਼ਰੂਰੀ ਵਸਤਾਂ ਦੀ ਨਿਰੰਤਰ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਜੰਗ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਸਰਕਾਰ ਨੇ ਤੇਲ ਅਤੇ ਗੈਸ ਦੀ ਸਪਲਾਈ ਯਕੀਨੀ ਬਣਾਉਣ ਲਈ 'ਮੇਡ ਇਨ ਇੰਡੀਆ' ਜਹਾਜ਼ਾਂ ਅਤੇ ਸਟੋਰੇਜ ਸਮਰੱਥਾ ਨੂੰ ਮਜ਼ਬੂਤ ਕਰਨ ਦਾ ਰੋਡਮੈਪ ਤਿਆਰ ਕੀਤਾ ਹੈ। ਪੀਐਮ ਮੋਦੀ ਨੇ ਭਾਰਤੀ ਅਰਥਵਿਵਸਥਾ ਦੀ ਮਜ਼ਬੂਤੀ 'ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਜੰਗ ਦੇ ਪ੍ਰਭਾਵਾਂ ਨਾਲ ਨਜਿੱਠਣ ਲਈ ਇੱਕ 'ਇੰਟਰ-ਮਿਨੀਸਟਰੀਅਲ ਗਰੁੱਪ' ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਘਰੇਲੂ ਗੈਸ ਦੀ ਸਪਲਾਈ ਸੁਚਾਰੂ ਰੱਖਣ ਲਈ ਐਲਪੀਜੀ (LPG) ਦੇ ਨਾਲ-ਨਾਲ ਪੀਐਨਜੀ (PNG) ਦੀ ਵਰਤੋਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ