Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਵੱਧ ਰਹੀ ਹੈ ਪ੍ਰੀਮੈਚਿਓਰ ਅਤੇ ਘੱਟ ਵਜ਼ਨ ਵਾਲੇ ਜਵਾਕਾਂ ਦੇ ਜਨਮ ਲੈਣ ਦੀ ਸਮੱਸਿਆ, ਜਾਣੋ ਕੀ ਹੈ ਵਜ੍ਹਾ

04 ਜੁਲਾਈ, 2025 04:18 PM

ਨਵੀਂ ਦਿੱਲੀ : ਇਕ ਨਵੇਂ ਅਧਿਐਨ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਭਾਰਤ ਵਿਚ ਹਰ 8ਵਾਂ ਬੱਚਾ (ਲਗਭਗ 13%) ਸਮੇਂ ਤੋਂ ਪਹਿਲਾਂ ਜਨਮ ਲੈਂਦਾ ਹੈ ਅਤੇ ਹਰ 6ਵਾਂ ਬੱਚਾ (ਲਗਭਗ 18%) ਘੱਟ ਵਜ਼ਨ ਨਾਲ ਪੈਦਾ ਹੁੰਦਾ ਹੈ। ਸਭ ਤੋਂ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਹਿਮਾਚਲ ਪ੍ਰਦੇਸ਼ 'ਚ 39% ਬੱਚੇ ਪ੍ਰੀਮੈਚਿਓਰ ਪੈਦਾ ਹੋ ਰਹੇ ਹਨ, ਜਦਕਿ ਪੰਜਾਬ ਵਿਚ 22.42% ਬੱਚੇ ਘੱਟ ਵਜ਼ਨ ਨਾਲ ਪੈਦਾ ਹੋ ਰਹੇ ਹਨ। ਅਜਿਹਾ ਦਾਅਵਾ ਆਈ.ਆਈ.ਟੀ. ਦਿੱਲੀ, ਇੰਟਰਨੈਸ਼ਨਲ ਇੰਸਟੀਚਿਊਟ ਆਫ ਪੌਪੁਲੇਸ਼ਨ ਸਾਇੰਸਜ਼ ਮੁੰਬਈ ਅਤੇ ਬ੍ਰਿਟੇਨ-ਆਇਰਲੈਂਡ ਆਧਾਰਿਤ ਵਿਗਿਆਨਕ ਸੰਸਥਾਵਾਂ ਵੱਲੋਂ ਕੀਤੇ ਗਏ ਅਧਿਐਨ 'ਚ ਕੀਤਾ ਗਿਆ। ਇਸ ਅਧਿਐਨ ਵਿਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਇਲਾਕਿਆਂ ਦੇ ਅੰਕੜਿਆਂ ਦੀ ਸਮੀਖਿਆ ਕੀਤੀ ਗਈ।

ਵਜ੍ਹਾ ਬਣ ਰਿਹਾ ਹੈ ਵਾਤਾਵਰਣ ਪ੍ਰਦੂਸ਼ਣ

ਅਧਿਐਨ ਵਿਚ ਵੱਡੀ ਚਿੰਤਾ ਵਜੋਂ ਪੀਐੱਮ 2.5 (PM2.5) ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਗਰਭਾਵਸਥਾ ਦੌਰਾਨ ਜੇਕਰ ਮਾਵਾਂ PM2.5 ਕਣਾਂ ਦੇ ਸੰਪਰਕ ਵਿਚ ਆਉਂਦੀਆਂ ਹਨ। ਇਹ ਕਣ ਖ਼ਾਸ ਤੌਰ 'ਤੇ ਕੋਲੇ, ਲੱਕੜ ਜਾਂ ਡੀਜ਼ਲ ਦੇ ਈਂਧਨ ਨੂੰ ਸਾੜਨ ਨਾਲ ਨਿਕਲਦੇ ਹਨ। ਉੱਤਰੀ ਭਾਰਤ ਦੇ ਸੂਬੇ ਜਿਵੇਂ ਕਿ ਬਿਹਾਰ, ਦਿੱਲੀ, ਪੰਜਾਬ ਅਤੇ ਹਰਿਆਣਾ 'ਚ ਇਹ ਕਣ ਖਾਸ ਤੌਰ 'ਤੇ ਵੱਧ ਪਾਏ ਗਏ ਹਨ।

ਹਵਾ ਪ੍ਰਦੂਸ਼ਣ ਕਾਰਨ-

ਘੱਟ ਵਜ਼ਨ ਵਾਲੇ ਜਨਮ ਦੀ ਸੰਭਾਵਨਾ 5% ਵਧ ਜਾਂਦੀ ਹੈ।

ਪ੍ਰੀਮੈਚਿਓਰ ਜਨਮ ਦੀ ਸੰਭਾਵਨਾ 12% ਤੱਕ ਵੱਧ ਸਕਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!