Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ ਸਰਕਾਰ ਦਾ ਕੀਤਾ ਸਮਰਥਨ

20 ਫ਼ਰਵਰੀ, 2026 08:34 PM

ਨਵੀਂ ਦਿੱਲੀ : ਕਾਂਗਰਸ ਦੇ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਨੇ ਏਆਈ 'ਚੇ ਇੱਥੇ ਆਯੋਜਿਤ ਵਿਸ਼ਵ ਸੰਮੇਲਨ ਨੂੰ ਭਾਰਤ ਦੀਆਂ ਸਮਰੱਥਾਵਾਂ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕਰਾਰ ਦਿੱਤਾ ਅਤੇ ਕਿਹਾ ਕਿ ਇਸ 'ਚ ਵਿਸ਼ਵ ਦੇ ਵੱਡੇ ਨੇਤਾਵਾਂ ਦੀ ਮੌਜੂਦਗੀ ਏਆਈ (ਆਰਟੀਫੀਸ਼ੀਅਲ ਇੰਟੈਲੀਜੈਂਸ) ਨੂੰ ਲੈ ਕੇ ਵੱਡਾ ਸੰਦੇਸ਼ ਦੇਣ ਵਾਲੀ ਹੈ। ਉਨ੍ਹਾਂ ਨੇ ਰਾਫੇਲ ਸੌਦੇ ਦਾ ਵੀ ਜ਼ਿਕਰ ਕੀਤਾ ਅਤੇ ਇਸ ਨੂੰ ਰੱਖਿਆ ਖੇਤਰ 'ਚ ਦੇਸ਼ ਦੀ ਆਤਮਨਿਰਭਰਤਾ ਲਈ ਜ਼ਰੂਰੀ ਦੱਸਦੇ ਹੋਏ ਕਿਹਾ ਕਿ ਇਸ 'ਚ ਵੱਡੀ ਗੱਲ ਇਹ ਹੈ ਕਿ ਰਾਫੇਲ ਦੇ ਕੁਝ ਹਿੱਸਿਆਂ ਦਾ ਨਿਰਮਾਣ ਭਾਰਤ 'ਚ ਹੋਣਾ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਰਾਫੇਲ ਮਾਮਲੇ 'ਚ ਉਹ ਸਰਕਾਰ ਦਾ ਸਮਰਥਨ ਕਰਦੇ ਹਨ। ਥਰੂਰ ਨੇ ਸ਼ੁੱਕਰਵਾਰ ਨੂੰ ਇੱਥੇ ਭਾਰਤ ਮੰਡਪਮ 'ਚ ਪੱਤਰਕਾਰਾਂ ਨੂੰ ਕਿਹਾ,''ਏਆਈ ਸੰਮੇਲਨ ਦੇ ਸ਼ੁਰੂਆਤੀ ਦਿਨ ਬੇਹੱਦ ਸਫ਼ਲ ਰਹੇ ਹਨ। ਕੁਝ ਛੋਟੀਆਂ ਪਰੇਸ਼ਾਨੀਆਂ ਆਈਆਂ ਪਰ ਵੱਡੇ ਆਯੋਜਨਾਂ 'ਚ ਅਜਿਹਾ ਹੋਣਾ ਆਮ ਗੱਲ ਹੈ। ਵੱਖ-ਵੱਖ ਦੇਸ਼ਾਂ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰ ਵਿਸ਼ਵ ਨੇਤਾਵਾਂ ਦੀ ਮੌਜੂਦਗੀ ਇਸ ਆਯੋਜਨ 'ਚ ਬੇਹੱਦ ਪ੍ਰਭਾਵਸ਼ਾਲੀ ਰਹੀ ਹੈ।

ਸੰਮੇਲਨ 'ਚ ਏਆਈ ਦੀ ਵਿਕਾਸ ਯਾਤਰਾ 'ਚ ਦੁਨੀਆ ਦੇ ਨੇਤਾ ਏਕੀਕ੍ਰਿਤ ਦੁਨੀਆ ਦੀ ਕਲਪਨਾ ਕਰਦੇ ਹੋਏ ਇਕ ਅਜਿਹਾ ਮਜ਼ਬੂਤ ਸੰਦੇਸ਼ ਲੈ ਕੇ ਆਏ ਹਨ, ਜਿੱਥੇ ਸਮਾਜ 'ਤੇ ਇਸ ਦੇ ਪ੍ਰਭਾਵਾਂ ਨੂੰ ਦੇਖਣਾ ਸਰਵਉੱਚ ਹੋਵੇਗਾ। ਭਾਰਤ ਦੀ ਇਸ ਖੇਤਰ 'ਚ ਵਧਦੀ ਰੁਚੀ ਨੇ ਸਪੱਸ਼ਟ ਰੂਪ ਨਾਲ ਇਸ ਪਹਿਲ ਨੂੰ ਗਤੀ ਦਿੱਤੀ ਹੈ। ਰਾਫੇਲ ਲੜਾਕੂ ਜਹਾਜ਼ ਸੌਦੇ ਨੂੰ ਲੈ ਕੇ ਇਕ ਸਵਾਲ 'ਤੇ ਉਨ੍ਹਾਂ ਕਿਹਾ,''ਜਿੱਥੇ ਤੱਕ ਫਰਾਂਸੀਸੀ ਰਾਫੇਲ ਦੀ ਗੱਲ ਹੈ, ਇਸ ਲਈ ਕੁਝ ਹਿੱਸੇ ਭਾਰਤ 'ਚ ਨਿਰਮਿਤ ਹੋ ਰਹੇ ਹਨ ਅਤੇ ਇਹ ਸਮਝੌਤੇ ਦਾ ਇਕ ਬਹੁਤ ਮਹੱਤਵਪੂਰਨ ਪਹਿਲੂ ਹੈ, ਕਿਉਂਕਿ ਇਹ ਸਾਡੀ ਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਰੱਖਿਆ ਖੇਤਰ 'ਚ ਸਾਡੀ ਆਤਮਨਿਰਭਰਤਾ ਨੂੰ ਵੀ ਵਧਾਉਂਦਾ ਹੈ।'' ਉਨ੍ਹਾਂ ਕਿਹਾ,''ਭਾਰਤ ਲਈ ਰੱਖਿਆ ਸੌਦਾ ਇਸ ਲਈ ਮਹੱਤਵਪੂਰਨ ਨਹੀਂ ਹੈ ਕਿ ਅਸੀਂ ਯੁੱਧ ਕਰਨਾ ਚਾਹੁੰਦੇ ਹਾਂ, ਸਗੋਂ ਇਸ 'ਚ ਮਹੱਤਵਪੂਰਨ ਇਹ ਹੈ ਕਿ ਅਸੀਂ ਨਹੀਂ ਚਾਹੁੰਦੇ ਕਿ ਕੋਈ ਸਾਨੂੰ ਕਮਜ਼ੋਰ ਸਮਝੇ। ਇਹ ਅਸਲ 'ਚ ਇਕ ਮਹੱਤਵਪੂਰਨ ਰੱਖਿਆਤਮਕ ਪਹਿਲ ਹੈ ਅਤੇ ਮੈਂ ਇਸ ਮਾਮਲੇ 'ਚ ਸਰਕਾਰ ਦਾ ਸਮਰਥਨ ਕਰਦਾ ਹਾਂ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ