Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਸ਼ਹਿਰ ਦੀਆਂ ਰਾਤਾਂ ਸ਼ਿਮਲਾ ਨਾਲੋਂ ਠੰਡੀਆਂ, ਛਾਏ ਰਹਿ ਸਕਦੇ ਨੇ ਹਲਕੇ ਬੱਦਲ

29 ਜਨਵਰੀ, 2025 05:46 PM

ਚੰਡੀਗੜ੍ਹ : ਦਿਨ ਵੇਲੇ ਭਾਵੇਂ ਠੰਡ ਤੋਂ ਰਾਹਤ ਹੈ ਪਰ ਪਿਛਲੇ 3 ਦਿਨਾਂ ਤੋਂ ਚੰਡੀਗੜ੍ਹ ਸ਼ਹਿਰ ਦੀਆਂ ਰਾਤਾਂ ਸ਼ਿਮਲਾ ਨਾਲੋਂ ਵੀ ਠੰਡੀਆਂ ਸਨ। ਪਿਛਲੇ ਕੁੱਝ ਦਿਨਾਂ ਤੋਂ ਦਿਨ ਦਾ ਤਾਪਮਾਨ ਲਗਾਤਾਰ 20 ਡਿਗਰੀ ਤੋਂ ਉੱਪਰ ਜਾਣ ਕਾਰਨ ਸਰਦੀ ਦੀ ਠੰਡਕ ਘੱਟ ਹੋ ਰਹੀ ਹੈ। ਇਹੀ ਕਾਰਨ ਹੈ ਕਿ ਮੰਗਲਵਾਰ ਦੁਪਹਿਰ ਨੂੰ ਵੱਧ ਤੋਂ ਵੱਧ ਤਾਪਮਾਨ ਪਿਛਲੇ 3 ਦਿਨਾਂ ’ਚ 24.4 ਡਿਗਰੀ ’ਤੇ ਜਾ ਕੇ ਸਭ ਤੋਂ ਵੱਧ ਰਿਹਾ। ਆਉਣ ਵਾਲੇ ਦਿਨਾਂ ਵਿਚ ਵੀ ਦਿਨ ਦਾ ਤਾਪਮਾਨ ਕਰੀਬ 20 ਡਿਗਰੀ ਤੋਂ ਉੱਪਰ ਹੀ ਰਹੇਗਾ ਪਰ ਦਿਨ ਦੇ ਮੌਸਮ ਦੇ ਬਿਲਕੁਲ ਉਲਟ ਸ਼ਹਿਰ ਦੀਆਂ ਰਾਤਾਂ ਅਜੇ ਵੀ ਠੰਡੀਆਂ ਚੱਲ ਰਹੀਆਂ ਹਨ। ਚੰਡੀਗੜ੍ਹ ਵਿਚ ਰਾਤ ਦਾ ਤਾਪਮਾਨ ਲਗਾਤਾਰ ਤਿੰਨ ਦਿਨਾਂ ਤੋਂ ਸ਼ਿਮਲਾ ਨਾਲੋਂ ਵੀ ਘੱਟ ਰਿਹਾ ਹੈ। ਸੋਮਵਾਰ ਰਾਤ ਨੂੰ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੀ, ਜਦਕਿ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 8.6 ਡਿਗਰੀ ਰਿਹਾ।

ਧੁੰਦ ਤੋਂ ਹੁਣ ਰਾਹਤ, 4 ਦਿਨ ਛਾਏ ਰਹਿ ਸਕਦੇ ਹਨ ਬੱਦਲ
ਆਉਣ ਵਾਲੇ ਦਿਨਾਂ ਵਿਚ ਧੁੰਦ ਤੋਂ ਸ਼ਹਿਰ ਨੂੰ ਰਾਹਤ ਹੈ। ਮੌਸਮ ਵਿਭਾਗ ਮੁਤਾਬਕ ਹੁਣ ਕਈ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਘੱਟ ਹੀ ਹੈ ਪਰ 30 ਜਨਵਰੀ ਤੋਂ 2 ਫਰਵਰੀ ਤੱਕ ਸ਼ਹਿਰ ਵਿਚ ਬੱਦਲਵਾਈ ਰਹਿ ਸਕਦੀ ਹੈ। 29 ਜਨਵਰੀ ਅਤੇ 1 ਫਰਵਰੀ ਤੋਂ ਸਰਗਰਮ ਰਹਿਣ ਵਾਲੇ ਪੱਛਮੀ ਗੜਬੜੀ ਦੇ ਦੋ ਸਪੈੱਲਾਂ ਕਾਰਨ ਉੱਤਰੀ ਭਾਰਤ ਵਿਚ ਬੱਦਲਵਾਈ ਦੇ ਨਾਲ-ਨਾਲ ਪਹਾੜਾਂ ਵਿਚ ਬਾਰਸ਼ ਦੇ ਨਾਲ ਬਰਫ਼ ਅਤੇ ਮੈਦਾਨੀ ਇਲਾਕਿਆਂ ਵਿਚ ਬੱਦਲਵਾਈ ਦੇ ਨਾਲ ਹਲਕੀ ਬਾਰਸ਼ ਹੋ ਸਕਦੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ