Tuesday, October 13, 2026
BREAKING
• ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ • ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ • ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ • ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ • ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ • ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ • Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ 'ਚ ਮਾਲਦੀਵ ਦੇ ਦੋ ਪਾਇਲਟ ਗ੍ਰਿਫ਼ਤਾਰ • 'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI' • ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ • ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

ਪੰਜਾਬ

ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ

13 ਅਕਤੂਬਰ, 2026 06:46 PM

ਜਲੰਧਰ : ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ੇ ਵਿਰੁੱਧ ਆਵਾਜ਼ ਉਠਾਉਣ ਵਾਲੇ ਸੋਸ਼ਲ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੀ ਗੋਲ਼ੀ ਮਾਰ ਕੇ ਕੀਤੀ ਗਈ ਹੱਤਿਆ ਨੂੰ ਬਹੁਤ ਹੀ ਮੰਦਭਾਗੀ ਘਟਨਾ ਕਰਾਰ ਦਿੱਤਾ ਹੈ। ਚੰਨੀ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਡਟੇ ਹੋਏ ਸਨ ਅਤੇ ਲੋਕਾਂ ਦੀ ਸੇਵਾ ਕਰ ਰਹੇ ਸਨ, ਪਰ ਅੱਜ ਉਨ੍ਹਾਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਪਰਵਿੰਦਰ ਸਿੰਘ ਝੋਟਾ ਇਕ ਸ਼ਹੀਦ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਕੱਲ੍ਹ ਉਨ੍ਹਾਂ ਦੇ ਘਰ ਜਾਣਗੇ।

ਚੰਨੀ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅਪਰਾਧ ਅਤੇ ਨਸ਼ਿਆਂ ਦੀ ਰੋਕਥਾਮ ਦੇ ਦਾਅਵਿਆਂ ਦੇ ਬਾਵਜੂਦ ਸਥਿਤੀ ਬਹੁਤ ਖ਼ਰਾਬ ਹੈ। ਚੰਨੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਿਆਂ ਅਤੇ ਅਪਰਾਧ 'ਤੇ ਜਲਦੀ ਠੱਲ੍ਹ ਨਾ ਪਾਈ ਗਈ ਤਾਂ ਇਸ ਦਾ ਖ਼ਾਮਿਆਜ਼ਾ ਸੂਬੇ ਦੀ ਜਵਾਨੀ ਨੂੰ ਭੁਗਤਣਾ ਪਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨ ਏਡਜ਼ ਦਾ ਸ਼ਿਕਾਰ ਹੋ ਰਹੇ ਹਨ ਤੇ ਹਾਲਾਤ ਇਹ ਬਣ ਚੁੱਕੇ ਹਨ ਕਿ ਲੋਕ ਆਪਣੀਆਂ ਧੀਆਂ ਦਾ ਵਿਆਹ ਕਰਨ ਤੋਂ ਪਹਿਲਾਂ ਮੁੰਡੇ ਤੋਂ ਮੈਡੀਕਲ ਸਰਟੀਫ਼ਿਕੇਟ ਮੰਗ ਰਹੇ ਹਨ ਕਿ ਕਿੱਧਰੇ ਉਸ ਨੂੰ ਏਡਜ਼ ਤਾਂ ਨਹੀਂ। ਚੰਨੀ ਨੇ ਕਿਹਾ ਕਿ ਜੇਕਰ ਇਹੋ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ 'ਚ ਬਾਰਾਤ ਚੜ੍ਹਣ ਲਈ ਮੁੰਡੇ ਹੀ ਨਹੀਂ ਲੱਭਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਹਜਾਰਾਂ ਲੋਕਾਂ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੇਨ ਜੈਯੰਤੀ, ਸਮਾਜ ਨੂੰ ਇੱਕਮੁੱਠ ਹੋਣ ਦਾ ਸੱਦਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ਨੂੰ ਜੀਵਨ ਅਤੇ ਸਮਾਜ ਵਿੱਚ ਅਪਣਾਉਣਾ ਸਮੇਂ ਦੀ ਲੋੜ: ਅਮਨ ਅਰੋੜਾ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਮਿਆਰੀ ਇਲਾਜ, ਸੁਰੱਖਿਅਤ ਮਾਹੌਲ ਅਤੇ ਬਿਹਤਰ ਦੇਖਭਾਲ ਨੂੰ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਜਾਵੇ: ਸਿਵਲ ਸਰਜਨ ਡਾ. ਅਮਨ ਸੂਦ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਿਵਲ ਹਸਪਤਾਲ, ਐੱਸ.ਬੀ.ਐੱਸ. ਨਗਰ ਵਿਖੇ ਘਰੇਲੂ ਹਿੰਸਾ, ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਚਾਈਲਡ ਹੈਲਪਲਾਈਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਸਾਰੇ ਨਿੱਜੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਆਭਾ ਆਈ.ਡੀ. ਬਣਾਉਣ ਨੂੰ ਦਿੱਤੀ ਜਾਵੇ ਤਰਜੀਹ: ਸਿਵਲ ਸਰਜਨ ਡਾ. ਅਮਨ ਸੂਦ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ ED ਦੀ ਐਂਟਰੀ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ ਫੋਰਸ ਤਾਇਨਾਤ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ ਪੁੱਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ