Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ

20 ਅਗਸਤ, 2025 06:23 PM

ਬਰਨਾਲਾ/ਸੰਗਰੂਰ/ਲੌਂਗੋਵਾਲ : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਬਰਨਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਅਕਾਲੀਆਂ ਵੇਲੇ ਦੀ ਸਰਕਾਰ ਦੇ ਸੋਹਲੇ ਗਾਏ ਗਏ, ਉਥੇ ਹੀ ਪੰਜਾਬ ਸਰਕਾਰ ਅਤੇ ਕਾਂਗਰਸ 'ਤੰਜ ਵੀ ਕੱਸੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਆਪਣੀ ਕੌਮ ਖਾਤਿਰ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਕੋਈ ਹੋਰ ਪਾਰਟੀ ਹੈ, ਜਿਸ ਨੇ ਆਪਣੇ ਸੂਬੇ ਅਤੇ ਕੌਮ ਖਾਤਿਰ ਜਾਨਾਂ ਕੁਰਬਾਨ ਕੀਤੀਆਂ ਹੋਣ, ਅਜਿਹੀ ਕਿਤੇ ਵੀ ਕੋਈ ਮਿਸਾਲ ਨਹੀਂ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹੀਦਾਂ ਦੀ ਜਥੇਬੰਦੀ ਕਿਹਾ ਜਾਂਦਾ ਹੈ, ਕਿਉਂਕਿ ਇਹ ਉਨ੍ਹਾਂ ਸੂਰਮਿਆਂ ਦੀ ਪਾਰਟੀ ਹੈ, ਜਿਸ ਨੂੰ ਤੁਹਾਡੇ ਬਜ਼ੁਰਗਾਂ ਨੇ ਕੁਰਬਾਨੀਆਂ ਦੇ ਕੇ ਬਣਾਇਆ ਹੈ। ਜਦੋਂ ਵੀ ਕੋਈ ਪੰਜਾਬ, ਕੌਮ ਅਤੇ ਖਾਲਸਾ ਪੰਥ ਜਾਂ ਦੇਸ਼ 'ਤੇ ਜ਼ੁਲਮ ਹੁੰਦਾ ਸੀ ਸਭ ਤੋਂ ਅੱਗੇ ਅਕਾਲੀ ਦਲ ਹੁੰਦਾ ਸੀ।

ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਾਂ ਲੈਂਦੇ ਸੁਖਬੀਰ ਬਾਦਲ ਨੇ ਕਿਹਾ ਕਿ ਅਮਰੀਕਾ ਦੀ ਫ਼ੌਜ ਬੇਹੱਦ ਤਗੜੀ ਹੈ। ਅੱਜ ਅਮਰੀਕਾ ਦਾ ਰਾਸ਼ਟਰਪਤੀ ਡੋਨਾਲਡ ਟਰੰਟ ਇੰਝ ਤੁਰਦਾ ਹੈ, ਜਿਵੇਂ ਉਹ ਕੋਈ ਦੁਨੀਆ ਦਾ ਬਾਦਸ਼ਾਹ ਹੋਵੇ। ਕੋਈ ਹਿੰਮਤ ਨਹੀਂ ਕਰਦਾ, ਉਨ੍ਹਾਂ ਨਾਲ ਪੰਗਾ ਲੈਣ ਨੂੰ। ਅਜਿਹੇ ਹੀ ਹਾਲਾਤ ਸਾਡੀ ਪਾਰਟੀ ਦੇ ਵੀ ਸਨ। ਸਾਡੀ ਫ਼ੌਜ ਵੀ ਬੇਹੱਦ ਤਗੜੀ ਸੀ। ਅਕਾਲੀ ਦਲ ਦੇ ਮੋਰਚਿਆਂ, ਤਾਕਤ ਤੋਂ ਏਜੰਸੀਆਂ ਤੇ ਸੈਂਟਰ ਸਰਕਾਰਾਂ ਵਾਲੇ ਡਰਦੇ ਸਨ।

ਆਪਣੀ ਸਰਕਾਰ ਦੇ ਸੋਹਲੇ ਗਾਉਂਦੇ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ 10 ਸਾਲ ਅਕਾਲੀਆਂ ਦੀ ਸਰਕਾਰ ਰਹੀ ਤਾਂ ਵੱਡੇ ਬਾਦਲ ਨੇ ਪੰਜਾਬ ਦਾ ਨਕਸ਼ਾ ਹੀ ਬਦਲ ਦਿੱਤਾ ਸੀ। ਕਾਂਗਰਸ 'ਤੇ ਸ਼ਬਦੀ ਹਮਲੇ ਬੋਲਦੇ ਹੋਏ ਉਨ੍ਹਾਂ ਕਿਹਾ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਨ ਵਾਲੇ ਅਕਾਲੀ ਦਲ 'ਤੇ ਬੇਅਦਬੀ ਦੇ ਦੋਸ਼ ਲਗਾਉਂਦੇ ਆਏ ਹਨ। ਉਹ ਤਾਂ ਇਕੱਲਾ ਅਕਾਲੀ ਦਲ ਨੂੰ ਬਦਨਾਮ ਕਰਕੇ ਰਾਜ ਕਰਨਾ ਚਾਹੁੰਦੇ ਸਨ। ਇਸ ਦੌਰਾਨ ਪੰਜਾਬ ਵਿਚ ਹਾਲਾਤ ਨੂੰ ਕੇ ਸੁਖਬੀਰ ਬਾਦਲ ਵੱਲੋਂ ਪੰਜਾਬ ਸਰਕਾਰ 'ਤੇ ਤੰਜ ਕੱਸੇ ਗਏ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ