Thursday, April 23, 2026
BREAKING
ਚੰਬਾ ਨੇੜੇ ਝਾੜੀਆਂ ’ਚੋਂ ‘PIA’ ਲਿਖਿਆ ਗੁਬਾਰਾ ਤੇ ਪਾਕਿ ਝੰਡੇ ਦੀ ਤਸਵੀਰ ਮਿਲੀ ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ ਈ. ਡੀ. ਦੀ ਛਾਪੇਮਾਰੀ ’ਚ ਮਮਤਾ ਬੈਨਰਜੀ ਦਾ ਦਖਲ ਗਲਤ : ਸੁਪਰੀਮ ਕੋਰਟ ਅਮਰੀਕਾ 'ਚ ਜੰਗਲੀ ਅੱਗ ਦਾ ਤਾਂਡਵ, 50 ਤੋਂ ਵੱਧ ਘਰ ਸੜ ਕੇ ਸੁਆਹ ਵਿਪੁਲ ਅੰਮ੍ਰਿਤਲਾਲ ਸ਼ਾਹ ਨੇ ਮਨੋਜ ਬਾਜਪਾਈ ਦੇ ਜਨਮਦਿਨ 'ਤੇ "ਗਵਰਨਰ" ਦਾ ਪਹਿਲਾ ਲੁੱਕ ਪੋਸਟਰ ਕੀਤਾ ਜਾਰੀ ਫਿਲਮ ‘ਅਵਾਰਾਪਨ-2’ ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ ਅੱਜ ਆਹਮੋ-ਸਾਹਮਣੇ ਹੋਣਗੇ 5-5 ਵਾਰ ਦੇ ਚੈਂਪੀਅਨ MI ਤੇ CSK ! ਇਨ੍ਹਾਂ 2 ਦਿੱਗਜਾਂ 'ਤੇ ਰਹਿਣਗੀਆਂ ਨਜ਼ਰਾਂ ਇਲੈਵਨ ਤੋਂ ਬਾਹਰ ਬੈਠਣ ਦਾ ਆਦੀ ਨਹੀਂ ਪਰ ਟੀਮ ਮਾਹੌਲ ਮੁਤਾਬਕ ਢਲਣਾ ਮੇਰੀ ਜ਼ਿੰਮੇਵਾਰੀ : ਵੈਂਕਟੇਸ਼

ਪੰਜਾਬ

ਸ਼ਹੀਦੀ ਸਮਾਗਮਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ DSGMC ਵਿਚਾਲੇ ਵਿਵਾਦ

02 ਅਕਤੂਬਰ, 2025 06:25 PM

ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 350ਵੇਂ ਸ਼ਹੀਦੀ ਸਮਾਗਮਾਂ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਿਚਕਾਰ ਟਕਰਾਅ ਖੜ੍ਹਾ ਹੋ ਗਿਆ ਹੈ।  ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਪਰਮਜੀਤ ਸਿੰਘ ਸਰਨਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਨੇ ਆਪਣੀ ਪ੍ਰਤੀਕਿਰਿਆ ਜਾਹਰ ਕੀਤੀ।

ਜ਼ਿਕਰਯੋਗ ਹੈ ਕਿ SGPC ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਜਾਇਆ ਜਾ ਰਿਹਾ ਨਗਰ ਕੀਰਤਨ 22 ਅਕਤੂਬਰ ਨੂੰ ਦਿੱਲੀ ਪਹੁੰਚੇਗਾ, ਜਿਸ ਦੇ ਤਹਿਤ 24 ਅਕਤੂਬਰ ਨੂੰ ਨਾਨਕ ਪਿਆਉ ਗੁਰਦੁਆਰੇ 'ਚ ਸਮਾਗਮ ਹੋਵੇਗਾ, ਜਦਕਿ 25 ਅਕਤੂਬਰ ਨੂੰ ਰਕਾਬਗੰਜ ਸਾਹਿਬ 'ਚ ਕੀਰਤਨ ਦਰਬਾਰ ਦਾ ਆਯੋਜਨ ਕਰਨ ਦੀ ਯੋਜਨਾ ਹੈ। ਮਾਮਲਾ ਉਸ ਸਮੇਂ ਗੰਭੀਰ ਹੋਇਆ, ਜਦ SGPC ਨੇ DSGMC ਨੂੰ ਪ੍ਰੋਗਰਾਮ ਲਈ ਪੱਤਰ ਲਿਖਿਆ ਤੇ ਜਗ੍ਹਾ ਦੀ ਇਜਾਜ਼ਤ ਲਈ। ਸ਼ੁਰੂ ਵਿੱਚ ਦਿੱਲੀ ਕਮੇਟੀ ਨੇ ਸ਼ਰਤਾਂ ਨਾਲ ਇਜਾਜ਼ਤ ਦਿੱਤੀ ਪਰ ਹੁਣ ਕਿਹਾ ਜਾ ਰਿਹਾ ਹੈ ਕਿ 25 ਅਕਤੂਬਰ ਨੂੰ ਰਕਾਬਗੰਜ ਸਾਹਿਬ ਦਾ ਹਾਲ ਪਹਿਲਾਂ ਹੀ ਬੁੱਕ ਹੈ। ਇਸ ਕਰ ਕੇ SGPC ਦੇ ਕੀਰਤਨ ਸਮਾਗਮ ਲਈ ਥਾਂ ਉਪਲਬਧ ਨਹੀਂ ਕਰਵਾਈ ਜਾ ਰਹੀ। ਸ਼੍ਰੋਮਣੀ ਅਕਾਲੀ ਦਲ ਨੇ DSGMC ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜਦ SGPC ਨੇ ਦਿੱਲੀ ਕਮੇਟੀ ਦੇ ਕੀਰਤਨ ਸਮਾਗਮ ਲਈ ਆਨੰਦਪੁਰ ਸਾਹਿਬ ਵਿੱਚ ਇਜਾਜ਼ਤ ਦਿੱਤੀ ਸੀ ਤਾਂ ਹੁਣ DSGMC ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ