Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਝੋਨੇ ਦੀ ਕਟਾਈ 'ਤੇ ਪਾਬੰਦੀ

19 ਸਤੰਬਰ, 2025 11:42 AM

ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਦੇਖਣ 'ਚ ਆਇਆ ਹੈ ਕਿ ਕਿਸਾਨਾਂ ਵੱਲੋਂ ਫ਼ਸਲਾਂ ਦੀ ਕਟਾਈ ਦਾ ਕੰਮ ਨਿਬੇੜਨ ਲਈ ਕੰਬਾਇਨਾਂ ਰਾਹੀਂ 24 ਘੰਟੇ ਫ਼ਸਲ ਦੀ ਕਟਾਈ ਦਾ ਕੰਮ ਕਰਵਾਇਆ ਜਾਂਦਾ ਹੈ ਪਰ ਇਸ ਨਾਲ ਕਿਸਾਨਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਮੁਸ਼ਕਲਾਂ ਪੇਸ਼ ਆਉਂਦੀਆਂ ਹਨ। ਇਸ ਕਰ ਕੇ ਡੀ. ਸੀ. ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਜ਼ੀਰਾ ਅਧੀਨ ਆਉਂਦੇ ਪਿੰਡਾਂ ਅਤੇ ਸ਼ਹਿਰਾਂ ਦੇ ਕਿਸਾਨਾਂ ਵਲੋਂ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਨ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਅਰਵਿੰਦਰਪਾਲ ਸਿੰਘ ਐੱਸ. ਡੀ. ਐੱਮ. ਜ਼ੀਰਾ ਨੇ ਕਿਹਾ ਕਿ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ’ਤੇ ਤਰੇਲ ਕਾਫੀ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਜਿੱਥੇ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉੱਥ ਵੱਧ ਨਮੀ ਕਾਰਨ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਿਟੀ ਖ਼ਰਾਬ ਹੁੰਦੀ ਹੈ ਅਤੇ ਸ਼ਾਮ 6 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਨ ਅਤੇ ਦੇਰ ਰਾਤ ਫ਼ਸਲ ਦੀ ਕਟਾਈ ਕਰਨ ਕਾਰਨ ਵੀ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ।

ਇਸ ਦੌਰਾਨ ਐੱਸ. ਡੀ. ਐੱਮ. ਜ਼ੀਰਾ ਨੇ ਸਬ-ਡਵੀਜ਼ਨ ਅੰਦਰ ਝੋਨੇ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐੱਸ. ਐੱਮ. ਐੱਸ. ਲਗਾਏ ਬਗੈਰ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਨਿਰਧਾਰਤ ਨਮੀ ਵਾਲਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਾ ਆਵੇ, ਕਿਉਂਕਿ ਮੰਡੀਆਂ ਵਿਚ ਨਿਰਧਾਰਿਤ ਨਮੀ ਵਾਲੀ ਫ਼ਸਲ ਨਾ ਹੋਣ ਕਰ ਕੇ ਖ਼ਰੀਦ ਏਜੰਸੀਆਂ ਅਜਿਹੀ ਫ਼ਸਲ ਖਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖਰੀਦ ਏਜੰਸੀਆਂ ਵੱਲੋਂ ਅਜਿਹੇ ਵਧ ਨਮੀ ਵਾਲੇ ਝੋਨੇ ਦੀ ਖਰੀਦ ਨਹੀਂ ਕੀਤੀ ਜਾਂਦੀ ਹੈ ਅਤੇ ਝੋਨਾ ਨਾ ਵਿਕਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਪੇਸ਼ ਆਉਂਦੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਵੱਲੋਂ ਝੋਨਾ ਸੁਕਾਉਣ ਲਈ ਖਿਲਾਰਨ ਕਰ ਕੇ ਫ਼ਸਲ ਰੱਖਣ ਲਈ ਜਗ੍ਹਾ ਦੀ ਘਾਟ ਦੇ ਚੱਲਦਿਆਂ ਵੀ ਵੱਡੀ ਮੁਸ਼ਕਲ ਪੇਸ਼ ਆਉਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.