Sunday, July 12, 2026
BREAKING
​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ ​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ, ​ਪ੍ਰਸ਼ਾਸਨਿਕ ਅਣਗਹਿਲੀ: ਜ਼ੀਰਕਪੁਰ-ਨਗਲਾ ਸੜਕ ਦੀ ਐਂਟਰੈਂਸ 'ਤੇ ਬਣੇ 2-2 ਫੁੱਟ ਡੂੰਘੇ ਖੱਡੇ, ਰੋਜ਼ਾਨਾ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਨੇ ਰਾਹਗੀਰ ਅਵਤਾਰ ਸਿੰਘ ਲੋਹਗੜ੍ਹ ਬਣੇ ਜ਼ੀਰਕਪੁਰ ਦੇ ਨਵੇਂ ਬਲਾਕ ਪ੍ਰਧਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦਿੱਤੀ ਵਧਾਈ ਉੱਘੀ ਐਂਕਰ ਅਤੇ ਅਦਾਕਾਰਾ ਸਤਿੰਦਰ ਸੱਤੀ ਨੇ ਨੌਜਵਾਨ ਵੋਟਰਾਂ, ਖ਼ਾਸ ਕਰਕੇ ਲੜਕੀਆਂ ਨੂੰ SIR-2026 ਤਹਿਤ ਐਨਿਊਮਰੇਸ਼ਨ ਫਾਰਮ ਭਰਨ ਦੀ ਕੀਤੀ ਅਪੀਲ ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਵਾਧਾ ਲੈ ਕੇ ਬੰਦ ਹੋਏ ਸੈਂਸੈਕਸ-ਨਿਫਟੀ

21 ਜੁਲਾਈ, 2025 05:16 PM

ਮੁੰਬਈ : ਅੱਜ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਵ 21 ਜੁਲਾਈ ਨੂੰ, ਸੈਂਸੈਕਸ 442.61 ਅੰਕ ਭਾਵ 0.54% ਦੇ ਵਾਧੇ ਨਾਲ 82,200.34 ਦੇ ਪੱਧਰ 'ਤੇ  ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ, 18 ਸਟਾਕ ਵਾਧੇ ਨਾਲ ਅਤੇ 12 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। ਰਿਲਾਇੰਸ, HSLTech ਅਤੇ hindunivr ਦੇ ਸ਼ੇਅਰ ਹੇਠਾਂ ਹਨ। eternal , icicibank ਅਤੇ hdfc bank ਦੇ ਸ਼ੇਅਰ ਵਾਧੇ ਨਾਲ ਕਾਰੋਬਾਰ ਕਰ ਰਹੇ ਹਨ।

ਦੂਜੇ ਪਾਸੇ ਨਿਫਟੀ 122.30 ਅੰਕ ਭਾਵ 0.49% ਦੇ ਵਾਧੇ ਨਾਲ 25,090.70 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 50 ਸਟਾਕਾਂ ਵਿੱਚੋਂ, 10 ਉੱਪਰ ਹਨ ਅਤੇ 40 ਹੇਠਾਂ ਹਨ। ਐਨਐਸਈ ਦੇ ਆਈਟੀ, ਸਰਕਾਰੀ ਬੈਂਕਿੰਗ ਅਤੇ ਤੇਲ ਅਤੇ ਗੈਸ ਸਟਾਕ 1% ਹੇਠਾਂ ਹਨ। ਧਾਤ ਅਤੇ ਰੀਅਲਟੀ ਸਟਾਕ ਵਧੇ ਹਨ।

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ ਵਿੱਚ, ਹਾਂਗ ਕਾਂਗ ਦਾ ਹੈਂਗ ਸੇਂਗ ਅਤੇ ਦੱਖਣੀ ਕੋਰੀਆ ਦਾ ਕੋਸਪੀ ਲਾਭ ਵਿੱਚ ਸਨ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਮਿਲੇ-ਜੁਲੇ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.17 ਪ੍ਰਤੀਸ਼ਤ ਦੇ ਵਾਧੇ ਨਾਲ 69.40 ਡਾਲਰ ਪ੍ਰਤੀ ਬੈਰਲ 'ਤੇ ਸੀ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਖਰੀਦਦਾਰ ਸਨ ਅਤੇ 374.74 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਡੀਆਈਆਈ ਨੇ 2,104 ਕਰੋੜ ਰੁਪਏ ਦੇ ਸ਼ੇਅਰ ਖਰੀਦੇ

ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ ਨਕਦੀ ਖੇਤਰ ਵਿੱਚ 374.74 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ ਅਤੇ ਘਰੇਲੂ ਨਿਵੇਸ਼ਕਾਂ (ਡੀਆਈਆਈ) ਨੇ 2,103.51 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ।

ਜੁਲਾਈ ਮਹੀਨੇ ਵਿੱਚ ਹੁਣ ਤੱਕ, ਵਿਦੇਸ਼ੀ ਨਿਵੇਸ਼ਕਾਂ ਨੇ 16,955.75 ਕਰੋੜ ਰੁਪਏ ਦੇ ਸ਼ੇਅਰ ਵੇਚੇ ਹਨ। ਇਸ ਦੇ ਨਾਲ ਹੀ, ਘਰੇਲੂ ਨਿਵੇਸ਼ਕਾਂ ਨੇ ਇਸ ਸਮੇਂ ਦੌਰਾਨ 21,893.52 ਕਰੋੜ ਰੁਪਏ ਦੀ ਸ਼ੁੱਧ ਖਰੀਦਦਾਰੀ ਕੀਤੀ ਹੈ।

ਜੂਨ ਦੇ ਮਹੀਨੇ ਵਿੱਚ, ਵਿਦੇਸ਼ੀ ਨਿਵੇਸ਼ਕਾਂ ਦੀ ਸ਼ੁੱਧ ਖਰੀਦਦਾਰੀ 7,488.98 ਕਰੋੜ ਰੁਪਏ ਸੀ। ਇਸ ਦੇ ਨਾਲ ਹੀ, ਘਰੇਲੂ ਨਿਵੇਸ਼ਕਾਂ ਨੇ ਵੀ ਇੱਕ ਮਹੀਨੇ ਵਿੱਚ ₹ 72,673.91 ਕਰੋੜ ਦੀ ਸ਼ੁੱਧ ਖਰੀਦਦਾਰੀ ਕੀਤੀ।

ਬੀਤੇ ਹਫਤੇ ਦੇ ਆਖਰੀ ਦਿਨ ਸ਼ੇਅਰ ਬਾਜ਼ਾਰ ਦਾ ਹਾਲ

ਪਿਛਲੇ ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ, ਸ਼ੁੱਕਰਵਾਰ (18 ਜੁਲਾਈ) ਨੂੰ, ਸੈਂਸੈਕਸ 502 ਅੰਕ ਡਿੱਗ ਕੇ 81,758 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 23 ਡਿੱਗੇ ਅਤੇ 7 ਵਧੇ। ਐਕਸਿਸ ਬੈਂਕ ਦੇ ਸਟਾਕ ਡਿੱਗ ਕੇ ਬੰਦ ਹੋਏ। BEL, ਕੋਟਕ ਬੈਂਕ ਅਤੇ HDFC ਬੈਂਕ ਦੇ ਸਟਾਕ ਵੀ 2.5% ਡਿੱਗੇ। ਇਸ ਦੇ ਨਾਲ ਹੀ, ਬਜਾਜ ਫਾਈਨੈਂਸ ਅਤੇ ਟਾਟਾ ਸਟੀਲ ਦੇ ਸ਼ੇਅਰ ਵਧੇ। ਦੂਜੇ ਪਾਸੇ ਨਿਫਟੀ 143 ਅੰਕ ਡਿੱਗ ਕੇ 24,968 'ਤੇ ਬੰਦ ਹੋਇਆ। 50 ਨਿਫਟੀ ਸਟਾਕਾਂ ਵਿੱਚੋਂ, 33 ਸਟਾਕ ਡਿੱਗ ਕੇ ਬੰਦ ਹੋਏ ਜਦੋਂ ਕਿ 17 ਸਟਾਕ ਚੜ੍ਹ ਕੇ ਬੰਦ ਹੋਏ। 

Have something to say? Post your comment

ਅਤੇ ਬਾਜ਼ਾਰ ਖਬਰਾਂ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ ਨਿਯਮਾਂ ਬਾਰੇ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ Kubera Foods ਨੂੰ ਨੋਟਿਸ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ

ਟਰੰਪ ਦੇ ਬਿਆਨ ਕਾਰਨ ਤਾਸ਼ ਦੇ ਪੱਤਿਆਂ ਵਾਂਹ ਢਹਿ ਗਿਆ ਸ਼ੇਅਰ ਬਾਜ਼ਾਰ, ਸੈਂਸੈਕਸ 1663 ਅੰਕ ਡਿੱਗ ਕੇ ਬੰਦ