Monday, February 23, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 370 ਅੰਕ ਚੜ੍ਹਿਆ ਤੇ ਨਿਫਟੀ 24,980 ਦੇ ਪੱਧਰ 'ਤੇ ਬੰਦ

19 ਅਗਸਤ, 2025 05:16 PM

ਮੁੰਬਈ : ਘਰੇਲੂ ਸਟਾਕ ਬਾਜ਼ਾਰਾਂ ਵਿੱਚ ਮੰਗਲਵਾਰ ਨੂੰ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਵਿਦੇਸ਼ੀ ਮੁਦਰਾ ਵਪਾਰੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 15 ਅਗਸਤ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ ਸੁਝਾਏ ਗਏ ਵਸਤੂਆਂ ਅਤੇ ਸੇਵਾਵਾਂ ਟੈਕਸ (GST) ਸੁਧਾਰਾਂ ਤੋਂ ਬਾਅਦ ਭਾਰਤੀ ਬਾਜ਼ਾਰ ਸਕਾਰਾਤਮਕ ਖੇਤਰ ਵਿੱਚ ਕਾਰੋਬਾਰ ਕਰ ਰਹੇ ਹਨ। ਬਾਜ਼ਾਰਾਂ ਵਿੱਚ ਲਗਾਤਾਰ ਦੂਜੇ ਦਿਨ ਵੀ ਵਾਧਾ ਜਾਰੀ ਰਿਹਾ ਅਤੇ 30-ਸ਼ੇਅਰਾਂ ਵਾਲਾ BSE ਸੈਂਸੈਕਸ 370.64 ਅੰਕ ਭਾਵ 0.46% ਦਾ ਵਾਧਾ ਦਰਜ ਕਰਦੇ ਹੋਏ 81,644.39 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 19 ਸਟਾਕ ਵਾਧੇ ਨਾਲ ਅਤੇ 11 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। ਸੈਂਸੈਕਸ ਵਿੱਚ ਸੂਚੀਬੱਧ ਕੰਪਨੀਆਂ ਵਿੱਚੋਂ, ਟਾਟਾ ਮੋਟਰਸ, ਅਡਾਨੀ ਪੋਰਟਸ, ਰਿਲਾਇੰਸ ਅਤੇ ਇਟਰਨਲ ਦੇ ਸ਼ੇਅਰ ਸਭ ਤੋਂ ਵੱਧ ਲਾਭ ਵਿੱਚ ਰਹੇ। ਦੂਜੇ ਪਾਸੇ ਬਜਾਜ ਫਾਈਨੈਂਸ, ਪਾਵਰ ਗ੍ਰਿਡ, ਮਹਿੰਦਰਾ ਐਂਡ ਮਹਿੰਦਰਾ ਅਤੇ HDFC bank ਦੇ ਸ਼ੇਅਰ ਘਾਟੇ ਵਿੱਚ ਰਹੇ।

ਦੂਜੇ ਪਾਸੇ 50-ਸ਼ੇਅਰਾਂ ਵਾਲਾ NSE ਨਿਫਟੀ 103.70 ਅੰਕ ਭਾਵ 0.42% ਵਧ ਕੇ 24,980.65 ਦੇ ਪੱਧਰ 'ਤੇ ਬੰਦ ਹੋਇਆ ਹੈ। ਬੈਂਕ ਨਿਫਟੀ 130 ਅੰਕਾਂ ਦੇ ਵਾਧੇ ਨਾਲ 55,865 'ਤੇ ਬੰਦ ਹੋਇਆ। ਰੁਪਿਆ 39 ਪੈਸੇ ਮਜ਼ਬੂਤ ਹੋ ਕੇ 86.96 'ਤੇ ਬੰਦ ਹੋਇਆ। ਅੱਜ ਆਟੋ ਸੈਕਟਰ ਦੇ ਸ਼ੇਅਰਾਂ ਵਿੱਚ ਸਭ ਤੋਂ ਵੱਧ ਖਰੀਦਦਾਰੀ ਦੇਖਣ ਨੂੰ ਮਿਲੀ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚ, ਚੀਨ ਦਾ ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਲਾਭ ਵਿੱਚ ਸਨ, ਜਦੋਂ ਕਿ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸਨ। ਸੋਮਵਾਰ ਨੂੰ ਅਮਰੀਕੀ ਬਾਜ਼ਾਰ ਇੱਕ ਫਲੈਟ ਰੁਝਾਨ ਨਾਲ ਬੰਦ ਹੋਏ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ 0.50 ਪ੍ਰਤੀਸ਼ਤ ਡਿੱਗ ਕੇ 66.24 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ।

ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸੋਮਵਾਰ ਨੂੰ ਖਰੀਦਦਾਰ ਰਹੇ ਅਤੇ 550.85 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ

ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ

IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ

IDFC First Bank 'ਚ 590 ਕਰੋੜ ਦਾ ਵੱਡਾ ਫਰੌਡ, ਨਿਵੇਸ਼ਕਾਂ ਦੇ 14,000 ਕਰੋੜ ਡੁੱਬੇ, ਸ਼ੇਅਰ 20% ਡਿੱਗੇ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ  GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਕੋਕਾ-ਕੋਲਾ ਤੇ ਮੋਂਡੇਲੇਜ਼ ਦੀ ਭਾਰਤੀ ਬਾਜ਼ਾਰ ’ਤੇ ਨਜ਼ਰ, ਟੈਕਨਾਲੋਜੀ ’ਚ ਨਿਵੇਸ਼ ਵਧਾਉਣਗੀਆਂ ਕੰਪਨੀਆਂ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜੀਤ ਅਡਾਣੀ ਨੇ AI ’ਚ ਆਤਮ-ਨਿਰਭਰ ਢਾਂਚੇ ’ਤੇ ਦਿੱਤਾ ਜ਼ੋਰ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ

ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ