Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਬਾਜ਼ਾਰ

ਸ਼ੇਅਰ ਬਾਜ਼ਾਰ 'ਚ ਸੁਸਤ ਕਾਰੋਬਾਰ : ਸੈਂਸੈਕਸ 80,597 ਅੰਕ ਤੇ ਨਿਫਟੀ 24,631 ਦੇ ਪੱਧਰ 'ਤੇ ਹੋਇਆ ਬੰਦ

14 ਅਗਸਤ, 2025 07:01 PM

ਮੁੰਬਈ : ਅਮਰੀਕੀ ਬਾਜ਼ਾਰਾਂ ਵਿੱਚ ਸਕਾਰਾਤਮਕ ਰੁਝਾਨ ਵਿਚਕਾਰ ਵੀਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਵਿੱਚ ਵਾਧੇ ਨਾਲ ਕਾਰੋਬਾਰ ਹੁੰਦਾ ਦੇਖਿਆ ਗਿਆ ਹੈ। ਬੀਐਸਈ ਸੈਂਸੈਕਸ 57.75 ਅੰਕ ਭਾਵ 0.07% ਵਧ ਕੇ 80,597.66 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 13 ਸਟਾਕ ਵਾਧੇ ਨਾਲ ਅਤੇ 17 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ ਹਨ। ਸੈਂਸੈਕਸ 'ਤੇ ਸੂਚੀਬੱਧ 30 ਕੰਪਨੀਆਂ ਵਿੱਚੋਂ ਇਟਰਨਲ, ਇਨਫੋਸਿਸ, ਏਸ਼ੀਅਨ ਪੇਂਟਸ, ਐਚਡੀਐਫਸੀ ਬੈਂਕ ਅਤੇ ਬਜਾਜ ਫਿਨਸਰਵ ਦੇ ਸ਼ੇਅਰ ਲਾਭ ਵਿੱਚ ਸਨ। ਟਾਟਾ ਸਟੀਲ, ਟੈੱਕ ਮਹਿੰਦਰਾ ਅਤੇ ਅਡਾਨੀ ਪੋਰਟਸ ਦੇ ਸ਼ੇਅਰ ਘਾਟੇ ਵਿੱਚ ਸਨ। 

ਦੂਜੇ ਪਾਸੇ ਐਨਐਸਈ ਨਿਫਟੀ 11.95 ਅੰਕ ਭਾਵ 0.05% ਵਧ ਕੇ 24,631.30 ਅੰਕ 'ਤੇ ਬੰਦ ਹੋਇਆ ਹੈ। ਬੈਂਕ ਨਿਫਟੀ 160.40 ਅੰਕ ਭਾਵ 0.29 ਫ਼ੀਸਦੀ ਚੜ੍ਹ ਕੇ 55,341.85 ਦੇ ਪੱਧਰ ਤੇ ਬੰਦ ਹੋਇਆ ਹੈ। 

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ ਵਿੱਚ, ਚੀਨ ਦਾ ਸ਼ੰਘਾਈ ਐਸਐਸਈ ਲਾਭ ਵਿੱਚ ਸੀ ਜਦੋਂ ਕਿ ਹਾਂਗਕਾਂਗ ਦਾ ਹੈਂਗ ਸੇਂਗ, ਕੰਪੋਜ਼ਿਟ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸਨ। 

ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਰੁਝਾਨ ਨਾਲ ਬੰਦ ਹੋਏ। 

ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.34 ਪ੍ਰਤੀਸ਼ਤ ਵਧ ਕੇ 65.85 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ। 

ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਬੁੱਧਵਾਰ ਨੂੰ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ 3,644.43 ਕਰੋੜ ਰੁਪਏ ਦੇ ਸ਼ੇਅਰ ਵੇਚੇ। 

ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,623.79 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਬੀਤੇ ਦਿਨ ਸਟਾਕ ਮਾਰਕੀਟ ਦਾ ਹਾਲ

ਬੀਤੇ ਦਿਨ ਸਟਾਕ ਮਾਰਕੀਟ ਵਿੱਚ ਵਾਧਾ ਦੇਖਣ ਨੂੰ ਮਿਲਿਆ ਸੀ। ਸੈਂਸੈਕਸ 304 ਅੰਕਾਂ ਦੇ ਵਾਧੇ ਨਾਲ 80,539 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 22 ਵਿੱਚ ਵਾਧਾ ਅਤੇ 8 ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਊਰਜਾ ਅਤੇ ਆਟੋ ਸਟਾਕਾਂ ਵਿੱਚ ਵਾਧਾ ਹੋਇਆ ਸੀ। ਇਸ ਦੇ ਨਾਲ ਹੀ ਆਈਟੀ ਅਤੇ ਬੈਂਕਿੰਗ ਸਟਾਕਾਂ 'ਤੇ ਦਬਾਅ ਦੇਖਣ ਨੂੰ ਮਿਲਿਆ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!