Tuesday, November 17, 2026
BREAKING
• ਐਮਰਜੈਂਸੀ ਦੀ ਸਥਿਤੀ ਘੋਸ਼ਿਤ, ਗੁਆਟੇਮਾਲਾ 'ਚ ਸੁਰੱਖਿਆ ਕਾਰਵਾਈਆਂ ਤੇਜ਼ • ਨਵੇਂ James Bond ਦਾ ਹੋ ਗਿਆ ਐਲਾਨ ! ਰਾਬਰਟ ਪੈਟਿਨਸਨ ਬਣਨਗੇ 007 ਦੇ ਨਵੇਂ ਚਿਹਰੇ • ਭਾਰਤੀ ਸਿਨੇਮਾ ਨੇ ਤੋੜ 'ਤੇ ਸਾਰੇ ਰਿਕਾਰਡ ! ਪਹਿਲੀ ਵਾਰ ਕਮਾਈ 13,775,00,00,000 ਰੁਪਏ ਤੋਂ ਪਾਰ • IND vs NZ ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੇ ਹੱਥ ਦੀ ਟੁੱਟੀ ਹੱਡੀ ! ਪੂਰੀ ਸੀਰੀਜ਼ 'ਚੋਂ ਹੋਇਆ ਬਾਹਰ • ਬੈਲਜੀਅਮ ਦੇ ਦਿੱਗਜ ਫੁੱਟਬਾਲਰ ਰੋਮੇਲੂ ਲੁਕਾਕੂ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ • AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ • ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ • ਸੁਨਾਮ ਵਿੱਚ ਬ੍ਰਹਮਾ ਕੁਮਾਰੀਆਂ ਦੇ ਨਵੇਂ ਬਣੇ "ਮਹਾਦਾਨੀ ਭਵਨ" ਦਾ ਉਦਘਾਟਨ ਬਹੁਤ ਉਤਸ਼ਾਹ ਅਤੇ ਅਧਿਆਤਮਿਕਤਾ ਨਾਲ ਕੀਤਾ ਗਿਆ • ਮੌਸਮ ਵਿੱਚ ਤਬਦੀਲੀ ਅਤੇ ਸਵੇਰੇ-ਸ਼ਾਮ ਵਧ ਰਹੀ ਠੰਡ ਨੂੰ ਦੇਖਦਿਆਂ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ : ਡਾ. ਪਰਮਜੀਤ ਕੋਹਲੀ • ਪਰਾਲ੍ਹੀ ਦੀਆਂ ਟਰਾਲੀਆਂ ਦਾ  ਲਾਘਾਂ ਨਿਯਮਬੱਧ ਤੇ ਸੁਰੱਖਿਅਤ ਕੀਤਾ ਜਾਵੇ- ਰੋਡ ਸੇਫਟੀ ਅਵੇਰਨੈਸ ਸੋਸਾਇਟੀ

ਬਾਜ਼ਾਰ

ਸ਼ੇਅਰ ਬਾਜ਼ਾਰ ਨੇ ਅੱਜ ਫ਼ਿਰ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ ਨੇ ਭਰੀ ਉਡਾਣ

17 ਨਵੰਬਰ, 2026 05:13 PM

ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ (FIIs) ਦੀ ਲਗਾਤਾਰ ਖ਼ਰੀਦਦਾਰੀ ਅਤੇ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਕਾਰਨ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ 'ਚ ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਦੂਜੇ ਦਿਨ ਵਾਧੇ ਨਾਲ ਖੁੱਲ੍ਹੇ। ਗਲੋਬਲ ਬਾਜ਼ਾਰਾਂ ਵਿੱਚ ਗਿਰਾਵਟ ਦੇ ਬਾਵਜੂਦ ਘਰੇਲੂ ਬਾਜ਼ਾਰਾਂ ਵਿੱਚ ਮਜ਼ਬੂਤੀ ਦੇਖਣ ਨੂੰ ਮਿਲੀ।


ਬੀ.ਐੱਸ.ਈ. ਸੈਂਸੈਕਸ ਸ਼ੁਰੂਆਤੀ ਕਾਰੋਬਾਰ 'ਚ 430 ਅੰਕ ਚੜ੍ਹ ਕੇ 82,542 'ਤੇ ਟ੍ਰੇਡ ਕਰ ਰਿਹਾ ਹੈ, ਜਦਕਿ ਐੱਨ.ਐੱਸ.ਈ. ਨਿਫਟੀ 111 ਅੰਕਾਂ ਦੇ ਵਾਧੇ ਨਾਲ 25,401 ਦੇ ਨੇੜੇ ਟ੍ਰੇਡ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸੈਂਸੈਕਸ 512.34 ਅੰਕ ਚੜ੍ਹ ਕੇ 82,104.79 'ਤੇ ਅਤੇ ਨਿਫਟੀ 146.80 ਅੰਕ ਵਧ ਕੇ 25,291.10 'ਤੇ ਬੰਦ ਹੋਇਆ ਸੀ।


ਸ਼ੁਰੂਆਤੀ ਕਾਰੋਬਾਰ ਦੌਰਾਨ ਇੰਡੀਗੋ, ਮਾਰੂਤੀ ਸੁਜ਼ੂਕੀ, ਅਡਾਨੀ ਪੋਰਟਸ, ਮਹਿੰਦਰਾ ਐਂਡ ਮਹਿੰਦਰਾ, ਐਕਸਿਸ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੇ ਸ਼ੇਅਰਾਂ 'ਚ ਸਭ ਤੋਂ ਵੱਧ ਤੇਜ਼ੀ ਦੇਖੀ ਗਈ, ਜਦਕਿ ਟੈੱਕ ਮਹਿੰਦਰਾ, ਐੱਚ.ਸੀ.ਐੱਲ. ਟੈੱਕ , ਪਾਵਰ ਗ੍ਰਿਡ ਅਤੇ ਐੱਨ.ਟੀ.ਪੀ.ਸੀ. ਦੇ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ।

 

Have something to say? Post your comment

ਅਤੇ ਬਾਜ਼ਾਰ ਖਬਰਾਂ

AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ

AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ ਬਿਆਨ

Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon Musk ਸਮੇਤ ਵੱਡੇ ਨਿਵੇਸ਼ਕ

Nvidia 'ਚ ਜੇਨਸਨ ਹੁਆਂਗ ਦੀ ਵਾਪਸੀ ਦੀਆਂ ਅਟਕਲਾਂ ਤੇਜ਼, ਸਮਰਥਨ 'ਚ ਆਏ Elon Musk ਸਮੇਤ ਵੱਡੇ ਨਿਵੇਸ਼ਕ

RBI ਦੀ 63 NBFC ਵਿਰੁੱਧ ਵੱਡੀ ਕਾਰਵਾਈ, 49 ਦੇ ਲਾਇਸੈਂਸ ਕੀਤੇ ਰੱਦ; 14 ਕੰਪਨੀਆਂ ਸਰੰਡਰ ਕੀਤੀ ਰਜਿਸਟ੍ਰੇਸ਼ਨ

RBI ਦੀ 63 NBFC ਵਿਰੁੱਧ ਵੱਡੀ ਕਾਰਵਾਈ, 49 ਦੇ ਲਾਇਸੈਂਸ ਕੀਤੇ ਰੱਦ; 14 ਕੰਪਨੀਆਂ ਸਰੰਡਰ ਕੀਤੀ ਰਜਿਸਟ੍ਰੇਸ਼ਨ

ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ

ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ ਖ਼ਿਲਾਫ਼ ਸਰਕਾਰ ਨੇ ਕੱਸਿਆ ਸ਼ਿਕੰਜਾ

ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ

ਵਿਸ਼ਵ ਬੈਂਕ ਦੀ ਰਿਪੋਰਟ: ਭਾਰਤ ਨੇ ਗਰੀਬੀ ਹਟਾਉਣ 'ਚ ਰਚਿਆ ਇਤਿਹਾਸ, ਪਾਕਿਸਤਾਨ ਪਛੜਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ

ਘਰੇਲੂ ਸਟਾਕ ਬਾਜ਼ਾਰ 'ਚ ਮੁਨਾਫਾ-ਬੁਕਿੰਗ , ਸੈਂਸੈਕਸ ਅਤੇ ਨਿਫਟੀ ਦੋਵੇਂ ਡਿੱਗੇ

ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਕੌਣ ਹੈ Nvidia ਦੀ ਅੰਤਰਿਮ CEO ਕੋਲੇਟ ਕ੍ਰੈਸ? Jensen Huang ਦੀ ਜਗ੍ਹਾ ਸੰਭਾਲੇਗੀ ਕੰਪਨੀ ਦੀ ਕਮਾਨ

ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ

ਮੌਸਮ ਦੀ ਮਾਰ ਨਾਲ ਅਨਾਜ ਬਾਜ਼ਾਰ ’ਚ ਤੇਜ਼ੀ, ਮੱਕੀ ਦੇ ਭਾਅ 40 ਫੀਸਦੀ ਤੱਕ ਵਧੇ

ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ

ਮੂਡੀਜ਼ ਨੇ ਭਾਰਤ ਦੀ ਵਾਧਾ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 7 ਫੀਸਦੀ, ਗਲੋਬਲ ਜੋਖਮਾਂ ਨੂੰ ਲੈ ਕੇ ਕੀਤਾ ਚੌਕਸ