Saturday, April 11, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਬਾਜ਼ਾਰ

ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 550 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,625 ਦੇ ਪੱਧਰ 'ਤੇ ਬੰਦ

01 ਸਤੰਬਰ, 2025 05:41 PM

ਮੁੰਬਈ : ਭਾਰਤ ਦੀ ਅਰਥਵਿਵਸਥਾ ਅਪ੍ਰੈਲ-ਜੂਨ ਤਿਮਾਹੀ ਵਿੱਚ ਉਮੀਦ ਤੋਂ ਵੱਧ 7.8 ਪ੍ਰਤੀਸ਼ਤ ਦੇ ਵਾਧੇ ਤੋਂ ਬਾਅਦ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ ਅਤੇ ਨਿਫਟੀ ਵਿੱਚ ਵਾਧਾ ਹੋਇਆ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐਸਈ ਸੈਂਸੈਕਸ 554.84 ਅੰਕ ਭਾਵ 0.70% ਵਧ ਕੇ 80,364.49 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ  ਸੈਂਸੈਕਸ ਦੇ 23 ਸਟਾਕ ਵਾਧੇ ਨਾਲ ਅਤੇ 7 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ ਹਨ।

ਟਾਪ ਗੇਨਰਸ

ਸੈਂਸੈਕਸ 'ਤੇ ਸੂਚੀਬੱਧ 30 ਕੰਪਨੀਆਂ ਵਿੱਚੋਂ, M&M, tata motors, trent, etrrnal ਅਤੇ ਏਸ਼ੀਅਨ ਪੇਂਟਸ

ਟਾਪ ਲੂਜ਼ਰਸ

 ਆਈਟੀਸੀ , ਸਨ ਫਾਰਮਾ 

ਦੂਜੇ ਪਾਸੇ ਐਨਐਸਈ ਨਿਫਟੀ 198.20 ਅੰਕ ਭਾਵ 0.81 ਫ਼ੀਸਦੀ ਵਧ ਕੇ 24,625.05 ਅੰਕ 'ਤੇ ਬੰਦ ਹੋਇਆ ਹੈ। ਬੈਂਕ ਨਿਫਟੀ ਵੀ 346 ਅੰਕ ਟੁੱਟ ਕੇ 54,002 ਦੇ ਪੱਧਰ ਉੱਤੇ ਬੰਦ ਹੋਇਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਅਪ੍ਰੈਲ-ਜੂਨ ਵਿੱਚ ਭਾਰਤ ਦੀ ਅਰਥਵਿਵਸਥਾ ਉਮੀਦ ਤੋਂ ਵੱਧ 7.8 ਪ੍ਰਤੀਸ਼ਤ ਵਧੀ। 

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ 225 ਘਾਟੇ ਵਿੱਚ ਸਨ ਜਦੋਂ ਕਿ ਚੀਨ ਦਾ ਸ਼ੰਘਾਈ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਲਾਭ ਵਿੱਚ ਸਨ। ਸ਼ੁੱਕਰਵਾਰ ਨੂੰ ਅਮਰੀਕੀ ਬਾਜ਼ਾਰ ਨਕਾਰਾਤਮਕ ਨੋਟ 'ਤੇ ਬੰਦ ਹੋਏ। 

ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕਰੂਡ 0.41 ਪ੍ਰਤੀਸ਼ਤ ਵਧ ਕੇ 67.20 ਡਾਲਰ ਪ੍ਰਤੀ ਬੈਰਲ ਹੋ ਗਿਆ। 

ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਸ਼ੁੱਕਰਵਾਰ ਨੂੰ ਸ਼ੁੱਧ ਵਿਕਰੇਤਾ ਸਨ ਅਤੇ ਉਨ੍ਹਾਂ ਨੇ 8,312.66 ਕਰੋੜ ਰੁਪਏ ਦੇ ਸ਼ੇਅਰ ਵੇਚੇ। 

ਦੂਜੇ ਪਾਸੇ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 11,487.64 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Have something to say? Post your comment

ਅਤੇ ਬਾਜ਼ਾਰ ਖਬਰਾਂ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਸ਼ੇਅਰ ਬਾਜ਼ਾਰ ਦਾ Good Friday : ਈਰਾਨ 'ਚ ਸ਼ਾਂਤੀ ਦੀ ਉਮੀਦ ਕਾਰਨ ਵਧੀ ਖ਼ਰੀਦਦਾਰੀ , ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ!  ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

TCS ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਕੰਪਨੀ ਨੇ 1 ਅਪ੍ਰੈਲ ਤੋਂ ਤਨਖਾਹ ਵਾਧੇ ਦਾ ਕੀਤਾ ਐਲਾਨ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਭਾਰਤ ’ਚ ਹੈ ਦਮ ADB ਨੇ ਵਿਕਾਸ ਦਰ ਦਾ ਅੰਦਾਜ਼ਾ ਵਧਾ ਕੇ ਕੀਤਾ 6.9 ਫੀਸਦੀ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਅਮਰੀਕੀ ਡਾਲਰ ਮੁਕਾਬਲੇ 17 ਪੈਸੇ ਡਿੱਗਾ ਭਾਰਤੀ ਰੁਪਿਆ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਸੀਜ਼ਫ਼ਾਇਰ 'ਤੇ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ, ਜਾਣੋ ਕਿਉਂ ਸਹਿਮੇ ਨਿਵੇਸ਼ਕ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਨੌਂ ਪੈਸੇ ਕਮਜ਼ੋਰ ਹੋ ਕੇ 92.63 'ਤੇ ਆ ਗਿਆ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!

ਬਿਨਾਂ ਡਾਟਾ ਵਾਲੇ ਸਸਤੇ ਪਲਾਨ ਹੋਣਗੇ ਲਾਜ਼ਮੀ, ਹੁਣ ਮਿਲ ਸਕੇਗੀ ਸਿਰਫ ਕਾਲ-SMS ਦੀ ਵੀ ਸੁਵਿਧਾ!