Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਖੇਡ

ਸ਼ੈਫਾਲੀ ਟੀ-20 ਰੈਂਕਿੰਗ ਦੇ ਟਾਪ-10 ’ਚ ਪਹੁੰਚੀ

16 ਜੁਲਾਈ, 2025 05:05 PM

ਦੁਬਈ : ਭਾਰਤ ਦੀ ਹਮਲਾਵਰ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਮੰਗਲਵਾਰ ਨੂੰ ਜਾਰੀ ਆਈ. ਸੀ. ਸੀ. ਮਹਿਲਾ ਟੀ-20 ਕੌਮਾਂਤਰੀ ਬੱਲੇਬਾਜ਼ਾਂ ਦੀ ਤਾਜ਼ਾ ਰੈਂਕਿੰਗ ਵਿਚ ਟਾਪ-10 ਵਿਚ ਵਾਪਸੀ ਕਰਨ ਵਿਚ ਸਫਲ ਰਹੀ। ਇੰਗਲੈਂਡ ਵਿਰੁੱਧ ਹਾਲ ਹੀ ਵਿਚ ਖਤਮ ਹੋਈ ਟੀ-20 ਕੌਮਾਂਤਰੀ ਲੜੀ ਵਿਚ 158.56 ਦੀ ਸਟ੍ਰਾਈਕ ਰੇਟ ਨਾਲ 176 ਦੌੜਾਂ ਬਣਾਉਣ ਵਾਲੀ ਸ਼ੈਫਾਲੀ ਇਸ ਰੈਂਕਿੰਗ ਵਿਚ 655 ਅੰਕਾਂ ਦੇ ਨਾਲ 4 ਸਥਾਨਾਂ ਦੀ ਛਾਲ ਲਾ ਕੇ ਨੌਵੇਂ ਸਥਾਨ ’ਤੇ ਪਹੁੰਚ ਗਈ ਹੈ।

ਉਪ ਕਪਤਾਨ ਸਮ੍ਰਿਤੀ ਮੰਧਾਨਾ ਤੀਜੇ ਨੰਬਰ ਦੇ ਨਾਲ ਇਸ ਸੂਚੀ ਵਿਚ ਚੋਟੀ ਦੀ ਭਾਰਤੀ ਖਿਡਾਰਨ ਹੈ। ਮੱਧਕ੍ਰਮ ਦੀ ਬੱਲੇਬਾਜ਼ ਜੇਮਿਮਾ ਰੋਡ੍ਰਿਗਜ਼ 2 ਸਥਾਨ ਹੇਠਾਂ 14ਵੇਂ ਸਥਾਨ ’ਤੇ ਖਿਸਕ ਗਈ। ਭਾਰਤ ਦੀ ਇਤਿਹਾਸਕ 3-2 ਨਾਲ ਲੜੀ ਜਿੱਤ ਵਿਚ ਅਹਿਮ ਯੋਗਦਾਨ ਦੇਣ ਵਾਲੀ ਅਰੁੰਧਤੀ ਰੈੱਡੀ ਗੇਂਦਬਾਜ਼ੀ ਰੈਂਕਿੰਗ ਵਿਚ ਚਾਰ ਸਥਾਨਾਂ ਦੇ ਸੁਧਾਰ ਦੇ ਨਾਲ 39ਵੇਂ ਸਥਾਨ ’ਤੇ ਅਤੇ ਆਲਰਾਊਂਡਰ ਖਿਡਾਰੀਆਂ ਦੀ ਸੂਚੀ ਵਿਚ 26 ਸਥਾਨਾਂ ਦੀ ਛਾਲ ਲਾ ਕੇ 80ਵੇਂ ਸਥਾਨ ’ਤੇ ਪਹੁੰਚ ਗਈ ਹੈ।

ਤਜਰਬੇਕਾਰ ਆਫ ਸਪਿੰਨਰ ਦੀਪਤੀ ਸ਼ਰਮਾ ਨੂੰ ਗੇਂਦਬਾਜ਼ਾਂ ਦੀ ਰੈਂਕਿੰਗ ਵਿਚ ਇਕ ਸਥਾਨ ਦਾ ਨੁਕਸਾਨ ਹੋਇਆ ਹੈ ਤੇ ਉਹ ਤੀਜੇ ਸਥਾਨ ’ਤੇ ਖਿਸਕ ਗਈ ਹੈ। ਰਾਧਾ ਯਾਦਵ ਤਿੰਨ ਸਥਾਨਾਂ ਦੇ ਸੁਧਾਰ ਨਾਲ ਰੈਂਕਿੰਗ ਵਿਚ15ਵੇਂ ਸਥਾਨ ’ਤੇ ਹੈ।

Have something to say? Post your comment

ਅਤੇ ਖੇਡ ਖਬਰਾਂ

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

IPL 2026: ਅਰਜੁਨ ਤੇਂਦੁਲਕਰ ਨੇ ਪਹਿਲਾਂ ਹੀ ਮੁਕੁਲ ਚੌਧਰੀ ਬਾਰੇ ਜਾਰੀ ਕਰ ਦਿੱਤੀ ਸੀ ਚਿਤਾਵਨੀ

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

ਰਿਸ਼ਭ ਪੰਤ ਦੀ ਕਪਤਾਨੀ 'ਤੇ ਉੱਠੇ ਸਵਾਲ ! ਮੁਹੰਮਦ ਕੈਫ਼ ਨੇ ਕੀਤੀ ਤਿੱਖੀ ਆਲੋਚਨਾ, ਕਿਹਾ- 'ਵੱਧ ਜ਼ਿੰਮੇਵਾਰੀ ਲੈਣੀ ਹੋਵੇਗੀ'

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

IPL 2026: ਧਾਕੜ ਖਿਡਾਰੀ ਪੂਰੇ ਟੂਰਨਾਮੈਂਟ ਤੋਂ ਹੋਇਆ ਬਾਹਰ ! ਸ਼ਾਨਦਾਰ ਜਿੱਤ ਮਗਰੋ ਇਸ ਟੀਮ ਨੂੰ ਲੱਗਾ ਵੱਡਾ ਝਟਕਾ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਰੋਜ਼ਾਨਾ 150 ਛੱਕਿਆਂ ਦਾ ਅਭਿਆਸ ਲਿਆਇਆ ਰੰਗ, ਮੁਕੁਲ ਚੌਧਰੀ ਨੇ ਕੇਕੇਆਰ ਦੇ ਮੂੰਹੋਂ ਖੋਹੀ ਜਿੱਤ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

ਇਤਿਹਾਸਕ ਹਾਰ ਮਗਰੋਂ ਫੁੱਟਿਆ ਟੈਨਿਸ ਸਟਾਰ ਦਾ ਗੁੱਸਾ ! 7 ਵਾਰ ਜ਼ਮੀਨ 'ਤੇ ਮਾਰ ਟੋਟੇ-ਟੋਟੇ ਕਰ'ਤਾ ਰੈਕੇਟ

PSL'ਚ ਵਿਰਾਟ ਕੋਹਲੀ ਨਾਲ ਤੁਲਨਾ,  ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

PSL'ਚ ਵਿਰਾਟ ਕੋਹਲੀ ਨਾਲ ਤੁਲਨਾ, ਰਿਪੋਰਟਰ 'ਤੇ ਭੜਕ ਉੱਠੇ ਬਾਬਰ ਆਜ਼ਮ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

GT vs DC: ਅਕਸ਼ਰ ਪਟੇਲ ਨੇ ਟੀਮ ਨੂੰ ਦਿੱਤਾ ਖਾਸ ਸੰਦੇਸ਼, ਹਾਰ ਤੋਂ ਬਾਅਦ ਵੀ ਡਰੈਸਿੰਗ ਰੂਮ 'ਚ ਹਾਂ-ਪੱਖੀ ਮਾਹੌਲ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਕੇਨ ਦਾ ਕਮਾਲ: ਬਾਇਰਨ ਨੇ ਰੀਅਲ ਮੈਡ੍ਰਿਡ ਨੂੰ 2-1 ਨਾਲ ਹਰਾਇਆ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ

ਬੁਮਰਾਹ ਦੀਆਂ ਗੇਂਦਾਂ 'ਤੇ ਸੂਰਿਆਵੰਸ਼ੀ ਦੇ ਅਸਮਾਨੀ ਛੱਕੇ, ਦਿੱਗਜ ਤੇਜ਼ ਗੇਂਦਬਾਜ਼ ਨੇ ਕੀਤੀ ਰੱਜ ਕੇ ਸ਼ਲਾਘਾ