Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਮਨੋਰੰਜਨ

ਸ਼ੋਅ ਦੀ ਸਾਰੀ ਕਮਾਈ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦੇਣਗੇ ਕਰਨ ਔਜਲਾ, ਸਟੇਜ 'ਤੇ ਖੜ੍ਹ ਕੀਤਾ ਐਲਾਨ

07 ਸਤੰਬਰ, 2025 04:21 PM

ਪੰਜਾਬੀ ਗਾਇਕ ਕਰਨ ਔਜਲਾ ਨੇ ਇਕ ਵਾਰ ਮੁੜ ਆਪਣੀ ਦਰਿਆਦਿਲੀ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਯੂਰਪ ਦੇ ਮਾਲਟਾ 'ਚ ਚੱਲ ਰਹੇ 'ਬਾਰਡਰ ਬ੍ਰੇਕਿੰਗ' ਇਵੈਂਟ ਦੌਰਾਨ ਉਨ੍ਹਾਂ ਨੇ ਮੰਚ ਤੋਂ ਐਲਾਨ ਕੀਤਾ ਕਿ ਇਸ ਸ਼ੋਅ ਤੋਂ ਮਿਲਣ ਵਾਲੀ ਆਪਣੀ ਪੂਰੀ ਫੀਸ ਉਹ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਦਾਨ ਕਰਨਗੇ। ਕਰਨ ਔਜਲਾ ਨੇ ਪ੍ਰੋਗਰਾਮ ਵਿਚ ਹੀ ਇਹ ਜਾਣਕਾਰੀ ਦਿੱਤੀ ਅਤੇ ਤੁਰੰਤ ਇਵੈਂਟ ਮੈਨੇਜਰ ਨੂੰ ਇਸ ਗੱਲ ਨੂੰ ਨੋਟ ਕਰਨ ਲਈ ਕਿਹਾ। ਜਿਵੇਂ ਹੀ ਇਹ ਐਲਾਨ ਹੋਇਆ, ਦਰਸ਼ਕਾਂ 'ਚ ਮੌਜੂਦ ਹਜ਼ਾਰਾਂ ਪ੍ਰਸ਼ੰਸਕਾਂ ਨੇ ਤਾੜੀਆਂ ਨਾਲ ਉਨ੍ਹਾਂ ਦੇ ਬਿਆਨ ਦਾ ਸਵਾਗਤ ਕੀਤਾ। ਕਰਨ ਔਜਲਾ ਨੇ ਕਿਹਾ,''ਮੈਂ ਜਿੰਨੇ ਜੋਗਾ ਹਾਂ, ਓਨੀ ਮਦਦ ਕਰਦਾ ਰਹਾਂਗਾ।''

ਕਰਨ ਔਜਲਾ ਦੇ ਇਸ ਕਦਮ ਦੀ ਪੂਰੇ ਪੰਜਾਬ ਹੀ ਨਹੀਂ ਸਗੋਂ ਦੁਨੀਆ ਭਰ 'ਚ ਰਹਿ ਰਹੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਰਨ ਔਜਲਾ ਨੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਹੱਥ ਵਧਾਇਆ ਹੋਵੇ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ ਅਤੇ ਕਈ ਸੰਸਥਾਵਾਂ ਨੂੰ ਉਨ੍ਹਾਂ ਨੇ ਆਪਣੇ ਤੌਰ 'ਤੇ ਕਿਸ਼ਤੀਆਂ, ਫਰਿੱਜ, ਰਾਸ਼ਨ ਸਣੇ ਹੋਰ ਸਾਮਾਨ ਦੀ ਮਦਦ ਲਈ ਭੇਜਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਹ ਲਗਾਤਾਰ ਲੋਕਾਂ ਨੂੰ ਅਪੀਲ ਕਰਦੇ ਰਹੇ ਹਨ ਕਿ ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਅੱਗੇ ਆਉਣ।ਦੱਸਣਯੋਗ ਹੈ ਕਿ ਪੰਜਾਬ 'ਚ ਲਗਾਤਾਰ ਪੈ ਰਹੇ ਮੀਂਹ ਅਤੇ ਬੰਨ੍ਹਾਂ ਦੇ ਟੁੱਟਣ ਕਾਰਨ ਆਏ ਹੜ੍ਹ ਨੇ ਹੁਣ ਤੱਕ ਵੱਡੀ ਤਬਾਹੀ ਮਚਾਈ ਹੈ। ਪ੍ਰਸ਼ਾਸਨ ਅਤੇ ਫ਼ੌਜ ਰਾਹਤ ਅਤੇ ਬਚਾਅ ਕੰਮ 'ਚ ਜੁਟੀ ਹੈ, ਉੱਥੇ ਹੀ ਰਣਦੀਪ ਹੁੱਡਾ ਵਰਗੇ ਕਲਾਕਾਰਾਂ ਦਾ ਅੱਗੇ ਆਉਣਾ ਪੀੜਤਾਂ ਲਈ ਉਮੀਦ ਦੀ ਕਿਰਨ ਸਾਬਿਤ ਹੋ ਰਿਹਾ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵੱਡੀ ਖਬਰ; ਜੇਲ੍ਹ 'ਚੋਂ ਬਾਹਰ ਆਉਣਗੇ ਫਿਲਮ ਨਿਰਮਾਤਾ ਵਿਕਰਮ ਭੱਟ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ ਨਾਲ ਜਗਮਗਾਇਆ Actor ਦਾ ਘਰ

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼

ਰੇਡ ਜਾਇੰਟ ਮੂਵੀਜ਼ ਦੇ ਰਹੱਸਮਈ ਪੋਸਟਰ ਨੇ ਛੇੜੀ ਚਰਚਾ; ਅੱਜ ਸ਼ਾਮ 7:12 ਵਜੇ ਮਿਲੇਗਾ ਵੱਡਾ ਸਰਪ੍ਰਾਈਜ਼