Sunday, February 22, 2026
BREAKING
ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ   ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ   ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ ਅਜੀਤ ਪਵਾਰ ਜਹਾਜ਼ ਹਾਦਸਾ: ਰੋਹਿਤ ਪਵਾਰ ਨੇ ਫਿਰ ਲਾਏ ਗੰਭੀਰ ਦੋਸ਼, PM ਮੋਦੀ ਤੋਂ ਕੀਤੀ ਇਹ ਮੰਗ Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ Delhi Red Fort News : ਹੁਣ ਹਰ ਰੋਜ਼ ਖੁੱਲ੍ਹੇਗਾ ਲਾਲ ਕਿਲ੍ਹਾ; ਭਾਰਤੀ ਪੁਰਾਤੱਤਵ ਸਰਵੇਖਣ ਵੱਲੋਂ ਹੁਕਮ ਜਾਰੀ, ਇਹ ਹੈ ਫੈਸਲੇ ਦੀ ਅਸਲ ਵਜ੍ਹਾ ਕਲੀਨਮੈਕਸ ਨੇ ਐਂਕਰ ਨਿਵੇਸ਼ਕਾਂ ਤੋਂ ₹921 ਕਰੋੜ ਕੀਤੇ ਇਕੱਠੇ ; 23 ਫਰਵਰੀ ਨੂੰ ਖੁੱਲ੍ਹੇਗਾ IPO ਸ਼ੁੱਧ ਬਾਜ਼ਾਰ ਉਧਾਰ ਵਿੱਤੀ ਸਾਲ 2026-27 'ਚ GDP ਦੇ 3% ਤੱਕ ਡਿੱਗ ਜਾਵੇਗਾ: RBI ਬੁਲੇਟਿਨ ਅਮਰੀਕੀ ਕੋਰਟ ਤੋਂ ਝਟਕੇ ਮਗਰੋਂ ਟਰੰਪ ਦਾ ਵੱਡਾ ਐਕਸ਼ਨ, ਸਾਰੇ ਦੇਸ਼ਾਂ 'ਤੇ ਲਾ 'ਤਾ 10% ਟੈਰਿਫ

ਪੰਜਾਬ

ਸ਼੍ਰੀਮਦ ਭਾਗਵਤ ਕਥਾ ਦਾ ਸੱਦਾ ਪੱਤਰ ਦਿੱਤਾ ਗਿਆ  

13 ਫ਼ਰਵਰੀ, 2026 07:06 PM
ਸੁਨਾਮ (ਰਮੇਸ਼ ਗਰਗ) : ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ (ਰਜਿ.) ਸੁਨਾਮ ਵੱਲੋਂ 9 ਮਾਰਚ ਤੋਂ 15 ਮਾਰਚ 2026 ਤੱਕ ਸ਼ਾਮ 7 ਵਜੇ ਤੋਂ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਸਥਾਨਕ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿਖੇ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਆਯੋਜਨ ਸਬੰਧੀ ਭਵਿਆ ਕਲਸ਼ ਅਤੇ ਝੰਡਾ ਯਾਤਰਾ 8 ਮਾਰਚ 2026 ਦਿਨ ਐਤਵਾਰ ਨੂੰ ਸਵੇਰੇ 8 ਵਜੇ ਸ਼ਿਵ ਨਿਕੇਤਨ ਧਰਮਸ਼ਾਲਾ ਤੋਂ ਸ਼ੁਰੂ ਹੋਵੇਗੀ। ਸ਼੍ਰੀ ਹਰਿਦਾਸ ਨਿਕੁੰਜ ਬਿਹਾਰੀ ਸੇਵਾ ਸਮਿਤੀ (ਰਜਿ.) ਸੁਨਾਮ ਵੱਲੋਂ ਇਸ ਧਾਰਮਿਕ ਆਯੋਜਨ ਦਾ ਸੱਦਾ ਪੱਤਰ ਕਥਾ ਦੇ ਮੁੱਖ ਜਜਮਾਨ ਰਾਜਨ ਸਿੰਗਲਾ ਅਤੇ ਸੀ ਏ ਦੀਪਕ ਗੋਇਲ ਨੂੰ ਦਿੱਤਾ ਗਿਆ।
 
ਇਸ ਆਯੋਜਨ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਿਤ ਕੌਸ਼ਲ ਨੇ ਦੱਸਿਆ ਕਿ ਸ਼੍ਰੀਮਦ ਭਾਗਵਤ ਕਥਾ ਦੇ ਕਥਾ ਵਿਆਸ ਪੂਜਨੀਕ ਅਚਾਰਿਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਹੋਣਗੇ।ਕਥਾ ਦੌਰਾਨ ਮੁੱਖ ਸੇਵਾਦਾਰ ਵਜੋਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿਸ਼ੇਸ਼ ਸੇਵਾਦਾਰ ਵਜੋਂ ਕੈਬਨਿਟ ਮੰਤਰੀ ਐਡਵੋਕੇਟ ਸ਼੍ਰੀ ਵਰਿੰਦਰ ਗੋਇਲ ਹਾਜ਼ਰੀ ਲਗਵਾਉਣਗੇ। ਉਹਨਾਂ ਦੱਸਿਆ ਕਿ ਇਸ ਕਥਾ ਦੌਰਾਨ ਸੁਨਾਮ ਇੱਕ ਵਾਰ ਫੇਰ ਵਰਿੰਦਵਾਨ ਬਣੇਗਾ।
 
Have something to say? Post your comment

ਅਤੇ ਪੰਜਾਬ ਖਬਰਾਂ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਖੜਕਾ ਕੈਂਪ ਵਿੱਚ ਸ਼ਾਨਦਾਰ ਪਰੇਡ ਸਮਾਰੋਹ, 458 ਕਾਂਸਟੇਬਲਾਂ ਨੇ ਲਈ ਸਹੁੰ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ  ਬੈਂਕਾ ਦੇ ਅਧਿਕਾਰੀਆ ਨਾਲ  ਕੌਮੀ ਲੋਕ ਅਦਾਲਤ ਸਬੰਧੀ ਕੀਤੀ  ਮੀਟਿੰਗ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਪੁਲਿਸ ਨੇ ਤਿੰਨ ਵਿਆਕਤੀਆ ਨੂੰ  ਪਿਸਤੌਲ, ਹੈਰੋਇਨ ਨਸ਼ੀਲੇ ਟੀਕੇ ਸਮੇਤ ਕੀਤਾ ਕਾਬੂ  

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਵਿਧਾਨ ਸਭਾ ਸ਼ਾਮ ਚੁਰਾਸੀ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ‘ਤੇ ਕੀਤੀ ਸਮੀਖਿਆ ਮੀਟਿੰਗ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

Punjab Budget 2026 : ਪੰਜਾਬ ’ਚ ਬਜਟ ਦੀਆਂ ਤਰੀਕਾਂ ਦਾ ਐਲਾਨ; CM ਭਗਵੰਤ ਮਾਨ ਨੇ ਗੁਜਰਾਤ ਦੌਰੇ ਦੌਰਾਨ ਦਿੱਤੀ ਜਾਣਕਾਰੀ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਜਲੰਧਰ 'ਚ ਕਬਾੜ ਬਣੇ 105 ਸਾਲ ਪੁਰਾਣੇ ਟਰੈਕਟਰ ਦਾ ਮੁੱਲ ਪਿਆ 1.25 ਕਰੋੜ ਰੁਪਏ! ਕੈਲਫੋਰਨੀਆ ਨੇ ਖ਼ਰੀਦਿਆ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ

ਗੋਡੇ ਦੇ ਦਰਦ ਨੂੰ ਨਜ਼ਰਅੰਦਾਜ਼ ਨਾ ਕਰੋ : ਲਿਵਾਸਾ ਹਸਪਤਾਲ