Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

ਸ਼੍ਰੀਲੰਕਾ ਪੁੱਜੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ! 'ਦਿਤਵਾ' ਮਗਰੋਂ ਹਰ ਸੰਭਵ ਮਦਦ ਦਾ ਦਿਵਾਇਆ ਭਰੋਸਾ

23 ਦਸੰਬਰ, 2025 06:50 PM

ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣੀ ਦੋ ਦਿਨਾਂ ਸ਼੍ਰੀਲੰਕਾ ਯਾਤਰਾ ਦੌਰਾਨ ਚੱਕਰਵਾਤ 'ਦਿਤਵਾ' ਕਾਰਨ ਹੋਈ ਤਬਾਹੀ ਤੋਂ ਬਾਅਦ ਦੇਸ਼ ਦੇ ਮੁੜ ਨਿਰਮਾਣ ਲਈ ਭਾਰਤ ਦੀ ਅਟੁੱਟ ਵਚਨਬੱਧਤਾ ਦਾ ਭਰੋਸਾ ਦਿਵਾਇਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸ਼ੇਸ਼ ਦੂਤ ਵਜੋਂ ਪਹੁੰਚੇ ਜੈਸ਼ੰਕਰ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਅਨੁਰਾ ਕੁਮਾਰਾ ਦਿਸਾਨਾਇਕੇ ਅਤੇ ਪ੍ਰਧਾਨ ਮੰਤਰੀ ਹਰਿਨੀ ਅਮਰਸੂਰਿਆ ਨਾਲ ਮੁਲਾਕਾਤ ਕਰਕੇ ਭਾਰਤ ਦੀ ਇਕਜੁੱਟਤਾ ਦਾ ਸੰਦੇਸ਼ ਦਿੱਤਾ।

ਭਾਰਤ ਨੇ 'ਆਪ੍ਰੇਸ਼ਨ ਸਾਗਰ ਬੰਧੂ' ਦੇ ਤਹਿਤ ਸ਼੍ਰੀਲੰਕਾ ਲਈ 450 ਮਿਲੀਅਨ ਅਮਰੀਕੀ ਡਾਲਰ ਦੇ ਮੁੜ ਨਿਰਮਾਣ ਪੈਕੇਜ ਦੀ ਵਚਨਬੱਧਤਾ ਜਤਾਈ ਹੈ। ਇਸ ਸਹਾਇਤਾ ਰਾਹੀਂ ਹੇਠ ਸੜਕਾਂ, ਰੇਲਵੇ ਅਤੇ ਪੁਲ ਸੰਪਰਕਾਂ ਦੀ ਬਹਾਲੀ, ਨੁਕਸਾਨੇ ਗਏ ਘਰਾਂ ਦੀ ਉਸਾਰੀ, ਸਿਹਤ, ਸਿੱਖਿਆ ਅਤੇ ਖੇਤੀਬਾੜੀ ਖੇਤਰਾਂ ਲਈ ਵਿਸ਼ੇਸ਼ ਸਹਾਇਤਾ, ਭਵਿੱਖ ਵਿੱਚ ਆਉਣ ਵਾਲੀਆਂ ਆਫਤਾਂ ਲਈ ਬਿਹਤਰ ਤਿਆਰੀ ਅਤੇ ਪ੍ਰਤੀਕਿਰਿਆ ਪ੍ਰਣਾਲੀ 'ਤੇ ਕੰਮ ਕਰਨਾ ਆਦਿ ਜਿਹੇ ਕੰਮ ਮੁਕੰਮਲ ਕੀਤੇ ਜਾਣਗੇ।

ਇਸ ਯਾਤਰਾ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਅਤੇ ਸ਼੍ਰੀਲੰਕਾ ਦੇ ਵਿਦੇਸ਼ ਮੰਤਰੀ ਵਿਜੀਤਾ ਹੇਰਾਤ ਨੇ ਉੱਤਰੀ ਸੂਬੇ ਦੇ ਕਿਲੀਨੋਚੀ ਜ਼ਿਲ੍ਹੇ ਵਿੱਚ 120 ਫੁੱਟ ਲੰਬੇ ਦੋਹਰੀ ਲੇਨ ਵਾਲੇ 'ਬੇਲੀ ਬ੍ਰਿਜ' ਦਾ ਉਦਘਾਟਨ ਕੀਤਾ। ਇਹ ਜ਼ਿਲ੍ਹਾ ਚੱਕਰਵਾਤ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਸੀ। ਜ਼ਿਕਰਯੋਗ ਹੈ ਕਿ ਇਸ 110 ਟਨ ਵਜ਼ਨੀ ਪੁਲ ਨੂੰ ਭਾਰਤ ਤੋਂ ਹਵਾਈ ਜਹਾਜ਼ ਰਾਹੀਂ ਲਿਆਂਦਾ ਗਿਆ ਸੀ। ਜੈਸ਼ੰਕਰ ਅਨੁਸਾਰ, ਇਹ ਪੁਲ ਅਤੇ ਸਹਾਇਤਾ ਪੈਕੇਜ ਭਾਰਤ ਅਤੇ ਸ਼੍ਰੀਲੰਕਾ ਵਿਚਕਾਰ ਡੂੰਘੇ ਸਬੰਧਾਂ ਦਾ ਪ੍ਰਤੀਕ ਹਨ। ਉਨ੍ਹਾਂ ਦੱਸਿਆ ਕਿ ਭਾਰਤ ਇਸ ਖੇਤਰ ਵਿੱਚ first responder ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ