Wednesday, July 15, 2026
BREAKING
ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ ‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ ਧੋਬੀ ਭਾਈਚਾਰੇ ਦੀ ਨੁਮਾਇੰਦਗੀ ਸਬੰਧੀ ਜਾਇਜ਼ ਮੰਗ 'ਤੇ ਜਲਦ ਹੋਵੇਗੀ ਕਾਰਵਾਈ: ਅਮਨ ਅਰੋੜਾ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ ਫ਼ਿਲਮ 'ਸਤਲੁਜ' 'ਤੇ ਲੱਗੀ ਰੋਕ ਹਟਾਉਣ ਦੀ ਮੰਗ, ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਭੇਜਿਆ ਪੱਤਰ US-Iran 'ਚ ਵਧਦੇ ਤਣਾਅ ਕਾਰਨ ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ, ਜਾਣੋ ਬਾਜ਼ਾਰ 'ਚ ਗਿਰਾਵਟ ਦੇ ਹੋਰ ਕਾਰਨ IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ ਗਿਆ ਫਰੀ, ਬਿਨਾਂ ਪਰਚੀ ਕਟਾਏ ਲੰਘੇ ਵਾਹਨ High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

ਖੇਡ

ਸ਼੍ਰੀਲੰਕਾ ’ਤੇ ਆਪਣਾ ਦਬਦਬਾ ਬਰਕਰਾਰ ਰੱਖਣ ਲਈ ਉਤਰੇਗੀ ਭਾਰਤੀ ਮਹਿਲਾ ਟੀਮ

28 ਦਸੰਬਰ, 2025 08:25 PM

ਤਿਰੂਵਨੰਤਪੁਰਮ : ਪਹਿਲੇ ਤਿੰਨ ਮੈਚ ਜਿੱਤ ਕੇ ਲੜੀ ਆਪਣੇ ਨਾਂ ਕਰ ਚੁੱਕੀ ਭਾਰਤੀ ਮਹਿਲਾ ਟੀਮ ਐਤਵਾਰ ਨੂੰ ਇੱਥੇ ਚੌਥੇ ਮਹਿਲਾ ਟੀ-20 ਕੌਮਾਂਤਰੀ ਮੈਚ ਵਿਚ ਵੀ ਆਪਣਾ ਦਬਦਬਾ ਕਾਇਮ ਰੱਖਣ ਦੀ ਕੋਸ਼ਿਸ਼ ਕਰੇਗੀ। ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਟੀਮ ਨੇ 5 ਮੈਚਾਂ ਦੀ ਇਸ ਲੜੀ ਵਿਚ ਅਜੇ ਤੱਕ ਆਪਣਾ ਦਬਦਬਾ ਕਾਇਮ ਰੱਖਿਆ ਹੈ। ਸ਼੍ਰੀਲੰਕਾ ਦੀ ਟੀਮ ਅਜੇ ਤੱਕ ਉਸ ਨੂੰ ਕਿਸੇ ਵੀ ਤਰ੍ਹਾਂ ਦੀ ਚੁਣੌਤੀ ਨਹੀਂ ਦੇ ਸਕੀ ਹੈ। ਭਾਰਤ ਲੜੀ ਵਿਚ 3-0 ਨਾਲ ਅੱਗੇ ਹੈ।

ਭਾਰਤ ਨੇ ਪਹਿਲੇ ਤਿੰਨ ਮੈਚਾਂ ਵਿਚ ਟੀਚੇ ਦਾ ਪਿੱਛਾ ਕੀਤਾ ਤੇ ਉਸ ਦੇ ਦਬਦਬੇ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਉਸ ਨੇ ਕਿਸੇ ਵੀ ਮੈਚ ਵਿਚ 14.4 ਓਵਰਾਂ ਤੋਂ ਵੱਧ ਬੱਲੇਬਾਜ਼ੀ ਨਹੀਂ ਕੀਤੀ ਹੈ, ਤਿੰਨ ਤੋਂ ਵੱਧ ਵਿਕਟਾਂ ਨਹੀਂ ਗਵਾਈਆਂ ਹਨ ਤੇ 129 ਦੌੜਾਂ ਤੋਂ ਵੱਧ ਦੇ ਟੀਚਾ ਦਾ ਸਾਹਮਣਾ ਨਹੀਂ ਕੀਤਾ ਹੈ। ਇਸ ਸ਼ਾਨਦਾਰ ਸਫਲਤਾ ਦਾ ਸਿਹਰਾ ਮੁੱਖ ਰੂਪ ਨਾਲ ਭਾਰਤੀ ਗੇਂਦਬਾਜ਼ਾਂ ਨੂੰ ਜਾਂਦਾ ਹੈ। ਤਜਰਬੇਕਾਰ ਸਪਿੰਨਰ ਦੀਪਤੀ ਸ਼ਰਮਾ ਨੇ 2 ਮੈਚਾਂ ਵਿਚ 4 ਵਿਕਟਾਂ ਲਈਆਂ ਹਨ ਜਦਕਿ ਰੇਣੂਕਾ ਸਿੰਘ ਨੇ ਸ਼ੁੱਕਰਵਾਰ ਨੂੰ ਗ੍ਰੀਨਫੀਲਡ ਸਟੇਡੀਅਮ ਵਿਚ ਇਕ ਹੀ ਮੈਚ ਵਿਚ 4 ਵਿਕਟਾਂ ਹਾਸਲ ਕੀਤੀਆਂ।

Have something to say? Post your comment

ਅਤੇ ਖੇਡ ਖਬਰਾਂ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਸਿੰਧੂ ਜਾਪਾਨ ਓਪਨ ਦੇ ਦੂਜੇ ਦੌਰ ਵਿੱਚ, ਧਰੁਵ-ਤਨੀਸ਼ਾ ਵੀ ਅੱਗੇ ਵਧੀਆਂ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਟੀਮ ਨੂੰ ਲਗਾਤਾਰ ਮਿਲ ਰਹੀ ਸਫਲਤਾ ‘ਆਮ ਨਹੀਂ’ ਹੈ : ਮੈਸੀ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਟੀਕ ਗੇਂਦਬਾਜ਼ੀ ਬਾਰਟਮੈਨ ਦੀ ਸਫਲਤਾ ਦਾ ਰਾਜ਼ ਹੈ : ਸਟੇਨ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸਾਈ ਨੇ ਆਈਐਸਐਸਐਫ ਵਿਸ਼ਵ ਕੱਪ ਸ਼ਾਟਗਨ ਵਿੱਚ ਸੋਨ ਤਗਮਾ ਜਿੱਤਣ 'ਤੇ ਨੀਰੂ ਨੂੰ ਦਿੱਤੀ ਵਧਾਈ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਸ਼ੁਭਮਨ ਗਿੱਲ ਅਤੇ ਸ਼੍ਰੀ ਚਰਨੀ ਪਲੇਅਰ ਆਫ ਦ ਮੰਥ ਦੀ ਦੌੜ 'ਚ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਮੈਂ ਟਰਮੀਨੇਟਰ ਹਾਂ, ਅਭਿਸ਼ੇਕ ਟਰਮੀਨੇਟਰ 4 ਹੈ, ਅਤੇ ਵੈਭਵ ਟਰਮੀਨੇਟਰ 6 ਹੈ : ਯੁਵਰਾਜ ਸਿੰਘ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਵਿਸ਼ਵ ਕੱਪ ਫਾਈਨਲ ਦੀ ਪਿੱਚ ਦੇ ਟੁਕੜਿਆਂ ਨੂੰ 450 ਡਾਲਰ ’ਚ ਵੇਚੇਗਾ ਫੀਫਾ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਆਈਪੀਐਲ ਦੇ ਆਧਾਰ 'ਤੇ ਟੀਮ ਦੀ ਚੋਣ ਨਾ ਕਰੋ : ਮਾਂਜਰੇਕਰ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ

ਸਰਵੇਸ਼ ਕੁਸ਼ਾਰੇ ਨੇ ਮੋਨੱਕੋ ਡਾਇਮੰਡ ਲੀਗ ’ਚ ਤੀਜੇ ਸਥਾਨ ’ਤੇ ਰਹਿ ਕੇ ਇਤਿਹਾਸ ਰਚਿਆ