Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਉਚਾ ਚੁੱਕਣ ’ਚ ਸ਼੍ਰੋਮਣੀ ਕਮੇਟੀ ਨੇ ਨਿਭਾਇਆ ਅਹਿਮ ਰੋਲ

11 ਸਤੰਬਰ, 2025 04:56 PM

ਅੰਮ੍ਰਿਤਸਰ : ਪੰਜਾਬ ਦੀ ਸਿਆਸਤ ’ਚ ਹਾਸ਼ੀਐ ’ਤੇ ਪਹੁੰਚ ਚੁੱਕੇ ਸ਼੍ਰੋਮਣੀ ਅਕਾਲੀ ਦਲ ਦਾ ਗ੍ਰਾਫ ਉਚਾ ਚੁੱਕਣ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਹਿਮ ਰੋਲ ਨਿਭਾਇਆ ਹੈ। ਮੌਜੂਦਾ ਹੜ੍ਹਾਂ ਦੇ ਹਾਲਾਤਾਂ ਦੌਰਾਨ ਮੁਸ਼ਕਲਾਂ ’ਚ ਘਿਰੇ ਲੋਕਾਂ ਦੀ ਮਦਦ ਵਾਸਤੇ ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਜ਼ਿਲ੍ਹਾਂ ਜੱਥੇਦਾਰਾਂ, ਅਹੁੱਦੇਦਾਰਾਂ ਤੇ ਮੈਂਬਰਾਂ ਨੇ ਬਹੁਤ ਮਿਹਨਤ ਕੀਤੀ ਹੈ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਜਿਹੜੇ ਯਤਨ ਅਰੰਭੇ ਗਏ ਸਨ ਉਨ੍ਹਾਂ ਨੇ ਅਕਾਲੀ ਦਲ ਲਈ ਆਕਸੀਜਨ ਦਾ ਕੰਮ ਕੀਤਾ ਹੈ। ਜਿਸ ਨੂੰ ਕਿਸੇ ਵੀ ਹਾਲਤ ’ਚ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ’ਚ ਹੜ੍ਹਾਂ ਦਾ ਪਰਛਾਵਾਂ ਪੈਂਦਿਆਂ ਹੀ ਪ੍ਰਭਾਵਤ ਇਲਾਕਿਆਂ ’ਚ ਲੰਗਰ ਸੇਵਾ ਅਰੰਭ ਕਰਨ ਦੇ ਨਾਲ-ਨਾਲ ਲੋਕਾਂ ਤੱਕ ਸੁੱਕੀ ਰਸਦ, ਪੀਣ ਲਈ ਪਾਣੀ, ਦਵਾਈਆਂ, ਡੀਜਲ ਤੇ ਹਰੇਕ ਜ਼ਰੂਰਤ ਦਾ ਸਾਮਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਸੀ। ਹੜ੍ਹਾਂ ਦੀ ਮਾਰ ਕਾਰਨ ਆਪਣੇ ਘਰ ਛੱਡ ਕੇ ਬੇਘਰ ਹੋ ਚੁੱਕੇ ਲੋਕਾਂ ਦੇ ਠਹਿਰਣ ਲਈ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧਾਂ ਵਾਲੇ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ’ਚ ਅਜੇ ਵੀ ਰਹਿਣ ਦਾ ਪੂਰਾ ਬੰਦੋਬਸਤ ਕੀਤਾ ਹੋਇਆ ਹੈ। ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਬਦਲਦੇ ਹਾਲਾਤਾਂ ਦੌਰਾਨ ਆਪਣੀਆਂ ਸੇਵਾਵਾਂ ’ਚ ਲਗਾਤਾਰ ਵਾਧਾ ਕਰਦਿਆਂ ਵੱਖ-ਵੱਖ ਇਲਾਕਿਆਂ ’ਚ ਫ੍ਰੀ ਮੈਡੀਕਲ ਚੈਕ ਅੱਪ ਕੈਂਪ ਲਗਾਉਣ ਸਮੇਤ ਆਪਣੇ ਹਸਪਤਾਲਾਂ ’ਚ ਹੜ੍ਹ ਪ੍ਰਭਾਵਤ ਲੋਕਾਂ ਲਈ ਮੁਫਤ ਇਲਾਜ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ, ਜਿਸ ਨਾਲ ਹਰ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੇ ਰਾਹਤ ਕਾਰਜਾਂ ਦੀਆਂ ਗੂੰਜਾਂ ਪੈਣ ਲੱਗ ਪਈਆ।

ਸਮੇਂ ਨਾਲ ਹੁਣ ਭਾਵੇਂ ਹਾਲਾਤਾਂ ’ਚ ਕੁਝ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾ ਵਾਲੇ ਗੁਰਦੁਆਰਾ ਸਾਹਿਬ ’ਚ ਅਜੇ ਵੀ ਲੋਕਾਂ ਲਈ ਸਭ ਸਹੂਲਤਾਂ ਨਿਰੰਤਰ ਜਾਰੀ ਹਨ ਜਿਥੋਂ ਲੋਕ ਲੰਗਰ ਤੇ ਸੁੱਕੀ ਰਸਦ ਲੈ ਕੇ ਜਾ ਰਹੇ ਹਨ। ਪੰਜਾਬ ’ਚ ਜਿਹੜੇ ਲੋਕ ਕਦੇ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕੋਸਦੇ ਹੋਏ ਨਜ਼ਰ ਆਉਂਦੇ ਸਨ ਅੱਜ ਉਹੀ ਅਕਾਲੀ ਦਲ ਨੂੰ ਸਲਹਾਉਦੇ ਹੋਏ ਦੇਖੇ ਜਾ ਰਹੇ ਹਨ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਪਰਾਲਿਆਂ ਦਾ ਬਹੁਤ ਵੱਡਾ ਯੋਗਦਾਨ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ’ਤੇ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਹੋਏ ਸ਼੍ਰੋਮਣੀ ਕਮੇਟੀ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀ ਤਨਖਾਹ ਵਿਚੋਂ ਹੜ੍ਹ ਪ੍ਰਭਾਵਤ ਲੋਕਾਂ ਦੀ ਵੱਡੀ ਮਦਦ ਕਰਕੇ ਸੇਵਾ ਭਾਵਨਾ ਦੀ ਜਿਹੜੀ ਮਿਸਾਲ ਪੈਦਾ ਕੀਤੀ ਹੈ, ਉਸ ਦੀ ਵੀ ਹਰ ਪਾਸੇ ਖੂਬ ਸੋਭਾ ਹੋ ਰਹੀ ਹੈ। ਬਹਿਰਹਾਲ 2027 ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਚਾਹੇ ਕੁਝ ਵੀ ਹੋਣ ਪਰ ਫਿਲਹਾਲ ਸ਼੍ਰੋਮਣੀ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਰ ਪਾਸੇ ਬੱਲੇ-ਬੱਲੇ ਜ਼ਰੂਰ ਕਰਵਾ ਦਿੱਤੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.