Sunday, November 01, 2026
BREAKING
• ਸਿਰਫ਼ ਮਨੁੱਖੀ ਭਲਾਈ ਹੀ ਸਾਨੂੰ ਮੁਕਤੀ ਵੱਲ ਲਿਜਾ ਸਕਦੀ ਹੈ: ਸਾਧਵੀ ਮੰਗਲਾ ਭਾਰਤੀ • 'ਪੰਜਾਬ 'ਚ ਬਣੇਗੀ NDA ਗਠਜੋੜ ਦੀ ਸਰਕਾਰ', ਅਮਿਤ ਸ਼ਾਹ ਨੇ ਕੀਤਾ ਵੱਡਾ ਦਾਅਵਾ • ਨਿਊਜ਼ੀਲੈਂਡ ਨੇ 7 ਵਿਕਟਾਂ ਨਾਲ ਜਿੱਤਿਆ ਮੈਚ, ਟੀ20 ਸੀਰੀਜ਼ 'ਤੇ ਭਾਰਤ ਦਾ 3-2 ਨਾਲ ਕਬਜ਼ਾ • ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ ਕੀਤੀ ਕਾਮਨਾ • ਚੰਡੀਗੜ੍ਹ ਪੁਲਸ ਨੂੰ ਮਿਲਿਆ ਰਾਸ਼ਟਰਪਤੀ ਸਨਮਾਨ, ਅਮਿਤ ਸ਼ਾਹ ਨੇ ਸੌਂਪਿਆ ਪ੍ਰੈਜ਼ੀਡੈਂਟਸ ਪੁਲਸ ਕਲਰ • ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ • ਪੀ. ਜੀ. ਆਈ. ’ਚ 12 ਅਧਿਕਾਰੀ ਤੇ ਕਰਮਚਾਰੀ ਹੋਏ ਸੇਵਾਮੁਕਤ • ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ • ਅਯੁੱਧਿਆ ਵਿਵਾਦ : ਨਿਰਧਾਰਿਤ ਜ਼ਮੀਨ ’ਤੇ ਹੀ ਰਾਮ ਮੰਦਰ ਬਣੇ ਹੋਣ ਦਾ ਪਤਾ ਲਗਾਉਣ ਲਈ ਸੁਪਰੀਮ ਕੋਰਟ ’ਚ ਪਟੀਸ਼ਨ • ਰਾਸ਼ਟਰਪਤੀ ਮੁਰਮੂ ਨੇ ਹਰਿਆਣਾ ਦੀ ਪਵਿੱਤਰ ਧਰਤੀ ਨੂੰ ਕੀਤਾ ਨਮਨ, ਕਿਹਾ- 'ਗੀਤਾ ਦੇ ਸੰਦੇਸ਼ ਨੂੰ ਪੂਰੀ ਦੁਨੀਆ 'ਚ...'

ਹਰਿਆਣਾ

ਸਕੂਲ 'ਚ ਕੁੜੀ ਦੀ ਕੁੱਟਮਾਰ ਦੇ ਮਾਮਲੇ 'ਚ 2 ਅਧਿਆਪਕ ਸਸਪੈਂਡ ! ਪੁਲਸ ਨੇ ਮੈਨੇਜਮੈਂਟ ਖ਼ਿਲਾਫ਼ ਕੀਤੀ FIR

01 ਨਵੰਬਰ, 2026 06:18 PM

ਹਰਿਆਣਾ ਦੇ ਪੰਚਕੂਲਾ ਸਥਿਤ ਇੱਕ ਸਰਕਾਰੀ ਸਕੂਲ 'ਚ 6 ਸਾਲਾ ਮਾਸੂਮ ਬੱਚੀ ਨਾਲ ਤੀਜੀ ਜਮਾਤ ਦੇ ਵਿਦਿਆਰਥੀ ਵੱਲੋਂ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਕਾਰਵਾਈ ਕਰਦਿਆਂ ਸਿੱਖਿਆ ਵਿਭਾਗ ਨੇ ਦੋ ਜੂਨੀਅਰ ਬੇਸਿਕ ਟ੍ਰੇਨਿੰਗ ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਆਪਕਾਂ ਦੀ ਪਛਾਣ ਸਿਮਰਨਜੀਤ ਕੌਰ ਅਤੇ ਪੂਜਾ ਰਾਣੀ ਵਜੋਂ ਹੋਈ ਹੈ। ਦੂਜੇ ਪਾਸੇ, ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (HSCPCR) ਨੇ ਇਸ ਮਾਮਲੇ ਦਾ ਸੂ-ਮੋਟੂ ਨੋਟਿਸ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (DEO) ਤੋਂ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਹੈ।


ਪੀੜਤ ਪਰਿਵਾਰ ਅਨੁਸਾਰ, ਤੀਜੀ ਜਮਾਤ ਦੇ ਇੱਕ ਵਿਦਿਆਰਥੀ ਨੇ KG 'ਚ ਪੜ੍ਹਦੀ 6 ਸਾਲਾ ਬੱਚੀ ਨੂੰ ਇਹ ਕਹਿ ਕੇ ਪਹਿਲੀ ਮੰਜ਼ਿਲ 'ਤੇ ਬੁਲਾਇਆ ਕਿ ਉਸ ਦੇ ਪਿਤਾ ਆਏ ਹਨ। ਉੱਥੇ ਲਿਜਾ ਕੇ ਉਸ ਨੇ ਬੱਚੀ 'ਤੇ ਪੱਥਰਾਂ ਅਤੇ ਗਮਲੇ ਨਾਲ ਹਮਲਾ ਕਰ ਦਿੱਤਾ ਤੇ ਉਸ ਨੂੰ ਕਾਫ਼ੀ ਦੂਰ ਤੱਕ ਘੜੀਸਿਆ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਕੇ ਬੇਹੋਸ਼ ਹੋ ਗਈ।


ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਸਕੂਲ ਮੈਨੇਜਮੈਂਟ ਅਤੇ ਸੁਰੱਖਿਆ 'ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਪਰਿਵਾਰ ਦਾ ਦੋਸ਼ ਹੈ ਕਿ ਪ੍ਰਿੰਸੀਪਲ ਦੇ ਦਫ਼ਤਰ ਤੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੋਣ ਦੇ ਬਾਵਜੂਦ ਕਿਸੇ ਦਾ ਧਿਆਨ ਇਸ ਹਮਲੇ ਵੱਲ ਕਿਵੇਂ ਨਹੀਂ ਗਿਆ। ਇਹੀ ਨਹੀਂ, ਹਮਲੇ ਮਗਰੋਂ ਮੁਲਜ਼ਮ ਬੱਚਾ ਆਪ ਹੀ ਪਰਿਵਾਰ ਨੂੰ ਬੇਹੋਸ਼ ਪਈ ਬੱਚੀ ਕੋਲ ਲੈ ਕੇ ਗਿਆ ਸੀ।


ਪੰਚਕੂਲਾ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਅਦਿਤੀ ਸਿੰਘ ਨੇ ਦੱਸਿਆ ਕਿ ਸਕੂਲ ਮੈਨੇਜਮੈਂਟ ਦੀ ਅਣਗਹਿਲੀ ਲਈ FIR ਦਰਜ ਕਰ ਲਈ ਗਈ ਹੈ। ਪੁਲਸ ਨੇ ਜੁਵੇਨਾਈਲ ਜਸਟਿਸ ਐਕਟ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ, ਜਦਕਿ ਪੀੜਤ ਬੱਚੀ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

 

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ

ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ

ਅਨਿਲ ਵਿਜ ਦਾ ਜਵਾਨਾਂ ਨੂੰ ਸਲਾਮ, 1947 'ਚ ਭਾਰਤੀ ਫ਼ੌਜ ਦੇ ਇਤਿਹਾਸ ਕਸ਼ਮੀਰ ਆਪਰੇਸ਼ਨ ਨੂੰ ਕੀਤਾ ਯਾਦ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

10 ਲੱਖ ਕਿਸਾਨਾਂ ਲਈ ਰਾਹਤ ਭਰੀ ਖ਼ਬਰ; ਹਰਿਆਣਾ ਸਰਕਾਰ ਸ਼ੁਰੂ ਕਰੇਗੀ ਈ-ਭੂਮੀ ਪੋਰਟਲ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

9,500 ਰੁਪਏ ਦੀ ਰਿਸ਼ਵਤ ਲੈਂਦੇ ASI ਰੰਗੇ ਹੱਥੀਂ ਗ੍ਰਿਫ਼ਤਾਰ, ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਦੀਵਾਲੀ ਤੋਂ ਪਹਿਲਾਂ ਮਿਲਾਵਟਖੋਰਾਂ 'ਤੇ ਸ਼ਿਕੰਜਾ, ਪੰਚਕੂਲਾ 'ਚ 70 ਕਿਲੋ ਨਕਲੀ ਪਨੀਰ ਜ਼ਬਤ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ ਦੇ ਕਿਸਾਨਾਂ ਲਈ ਖ਼ਾਸ ਖ਼ਬਰ; ਝੋਨਾ ਵੇਚਣ ਤੋਂ ਪਹਿਲਾਂ ਦਿਓ ਉਪਜ ਦਾ ਵੇਰਵਾ, ਫਿਰ ਹੋਵੇਗੀ ਵੈਰੀਫਿਕੇਸ਼ਨ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ 'ਚ ਦਿੱਲੀ-ਸ੍ਰੀਨਗਰ ਬੱਸ 'ਤੇ ਹਮਲਾ! ਨੰਬਰ ਪਲੇਟ ਦੇਖ ਕੇ ਕੀਤੀ ਕੁੱਟਮਾਰ ਤੇ ਭੰਨਤੋੜ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

ਹਰਿਆਣਾ ਸਰਕਾਰ ਨੇ ਉਦਯੋਗਾਂ ਲਈ ਬਦਲ 'ਤੇ ਨਿਯਮ, ਹੁਣ Online ਸਵੈ-ਪ੍ਰਮਾਣੀਕਰਨ ਰਾਹੀਂ ਮਿਲੇਗੀ ਇਜਾਜ਼ਤ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

CM ਸੈਣੀ ਨੇ ਸਿੰਗਾਪੁਰ ਦੀਆਂ ਟੈੱਕ ਕੰਪਨੀਆਂ ਨਾਲ ਕੀਤੀ ਮੁਲਾਕਾਤ ! ਭਾਰਤ 'ਚ ਨਿਵੇਸ਼ ਦਾ ਦਿੱਤਾ ਸੱਦਾ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ

ਹਰਿਆਣਾ 'ਚ 1700 ਰੁਪਏ ਲਈ ਕਰ 'ਤਾ ਕਤਲ ! ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਮਾਰੇ ਚਾਕੂ