Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਸਕੂਲ ਤੋਂ ਆਉਂਦੇ ਹੀ 9ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

19 ਨਵੰਬਰ, 2025 04:27 PM

ਚੰਡੀਗੜ੍ਹ : ਰਾਮ ਦਰਬਾਰ ’ਚ 9ਵੀਂ ਦੀ ਵਿਦਿਆਰਥਣ ਨੇ ਘਰ ’ਚ ਫ਼ਾਹਾ ਲੈ ਲਿਆ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਦਿਆਰਥਣ ਨੂੰ ਫ਼ਾਹੇ ਤੋਂ ਉਤਾਰਿਆ ਤੇ ਜੀ. ਐੱਮ. ਸੀ. ਐੱਚ.-32 ਲੈ ਗਈ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਰਾਮ ਦਰਬਾਰ ਵਾਸੀ ਸ਼ਿਵਾਨੀ ਵਜੋਂ ਹੋਈ। ਪੁਲਸ ਨੂੰ ਮੌਕੇ ਤੋਂ ਕੋਈ ਖ਼ੁਦਕੁਸ਼ੀ ਨੋਟ ਬਰਾਮਦ ਨਹੀਂ ਹੋਇਆ। ਸੈਕਟਰ-31 ਥਾਣਾ ਪੁਲਸ ਨੂੰ ਸੂਚਨਾ ਮਿਲੀ ਕਿ ਰਾਮ ਦਰਬਾਰ ਸਥਿਤ ਘਰ ’ਚ 15 ਸਾਲਾ ਵਿਦਿਆਰਥਣ ਨੇ ਪੱਖੇ ਨਾਲ ਫ਼ਾਹਾ ਲੈ ਲਿਆ ਹੈ। ਪੁਲਸ ਟੀਮ ਮੌਕੇ ’ਤੇ ਪਹੁੰਚੀ ਤੇ ਵਿਦਿਆਰਥਣ ਨੂੰ ਫ਼ਾਹੇ ਤੋਂ ਉਤਾਰ ਕੇ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸ਼ਿਵਾਨੀ ਨੇ ਕਿਉਂ ਕੀਤੀ ਖ਼ੁਦਕੁਸ਼ੀ, ਪਰਿਵਾਰ ਵੀ ਹੈਰਾਨ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸਰਕਾਰੀ ਸਕੂਲ ’ਚ 9ਵੀਂ ’ਚ ਪੜ੍ਹਦੀ ਸੀ। ਉਸਦੀ ਮਾਂ ਘਰ ਦੇ ਬਾਹਰ ਬੈਠੀ ਸੀ ਅਤੇ ਸਕੂਲ ਤੋਂ ਆਉਣ ਦੇ ਬਾਅਦ ਸ਼ਿਵਾਨੀ ਨੂੰ ਰੋਟੀ ਖਾਣ ਲਈ ਕਮਰੇ ’ਚ ਭੇਜਿਆ ਸੀ। ਅੱਧੇ ਘੰਟੇ ਤੱਕ ਜਦੋਂ ਸ਼ਿਵਾਨੀ ਬਾਹਰ ਨਹੀਂ ਆਈ, ਤਾਂ ਉਸਦੀ ਮਾਂ ਕਮਰੇ ’ਚ ਗਈ ਤੇ ਹੈਰਾਨ ਰਹਿ ਗਈ। ਸ਼ਿਵਾਨੀ ਨੇ ਪੱਖੇ ਨਾਲ ਫ਼ਾਹਾ ਲਾਇਆ ਹੋਇਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਹੈਰਾਨ ਹਨ ਕਿ ਸ਼ਿਵਾਨੀ ਨੇ ਖੁਦਕੁਸ਼ੀ ਕਿਉਂ ਕੀਤੀ। ਪੁਲਸ ਵਿਦਿਆਰਥਣ ਦੀ ਸਹੇਲੀ ਤੇ ਅਧਿਆਪਕਾਂ ਤੋਂ ਪੁੱਛਗਿੱਛ ਕਰੇਗੀ। ਸੈਕਟਰ-31 ਥਾਣਾ ਪੁਲਸ ਵਿਦਿਆਰਥਣ ਦੇ ਖ਼ੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ