Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਸਕੂਲੀ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ

25 ਦਸੰਬਰ, 2025 06:55 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਵੇਰ ਦੀ ਸਭਾ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੂੰ ਸਕੂਲੀ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜ਼ਲੀ ਭੇਂਟ ਕੀਤੀ ਗਈ ਅਤੇ ਬਾਅਦ ਵਿੱਚ ਵੱਖ-ਵੱਖ ਕਲਾਸ ਰੂਮ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਸਾਹਿਬਜ਼ਾਦਿਆਂ ਦੇ ਜੀਵਨ, ਹਿੰਮਤ ਅਤੇ ਕੁਰਬਾਨੀਆਂ ਤੇ ਆਧਾਰਿਤ ਚਾਰ ਸਾਹਿਬਜਾਦੇ ਫਿਲਮ ਵੀ ਦਿਖਾਈ ਗਈ। 
 
ਇਸ ਮੌਕੇ ਸਕੂਲ ਪ੍ਰਿੰਸੀਪਲ ਮਮਤਾ ਗੱਖੜ ਅਤੇ ਮੈਨੇਜਿੰਗ ਡਾਇਰੈਕਟਰ ਹਰੀਸ਼ ਗੱਖੜ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਤੋਂ ਸਦੀਵੀ ਸਬਕ ਲੈਣ 'ਤੇ ਜ਼ੋਰ ਦਿੱਤਾ। ਉਨ੍ਹਾਂ ਗੁਰੂ ਸਾਹਿਬ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਗੜੀ ਵਿੱਚ ਧਰਮ ਦੀ ਰੱਖਿਆ ਕਰਦੇ ਹੋਏ ਸ਼ਹੀਦ ਹੋਏ ਜਦਕਿ ਛੋਟੇ ਸਾਹਿਬਜਾਦਿਆਂ ਨੂੰ ਜਿੰਦਾ ਕੰਧ ਵਿੱਚ ਚਿਣਵਾ ਦਿੱਤਾ ਗਿਆ ਪਰ ਉਹਨਾਂ ਨੇ ਆਪਣਾ ਧਰਮ ਨਹੀਂ ਛੱਡਿਆ। ਉਹਨਾਂ ਕਿਹਾ ਕਿ ਸਾਹਿਬਜ਼ਾਦੇ ਸਾਨੂੰ ਸਿਖਾਉਂਦੇ ਹਨ ਕਿ ਉਮਰ ਬਹਾਦਰੀ ਲਈ ਕੋਈ ਰੁਕਾਵਟ ਨਹੀਂ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਸਾਨੂੰ ਸਹੀ ਲਈ ਦ੍ਰਿੜ ਰਹਿਣ, ਇੱਕ ਮਜ਼ਬੂਤ, ਵਧੇਰੇ ਹਮਦਰਦ ਸਮਾਜ ਦੀ ਉਸਾਰੀ ਕਰਨ ਦੀ ਯਾਦ ਦਿਵਾਉਂਦੀ ਹੈ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਸੱਚ, ਧਰਮ ਅਤੇ ਨਿਆਂ ਦੇ ਮਾਰਗ ’ਤੇ ਅਟੱਲ ਰਹਿਣ ਦੀ ਵੀ ਪ੍ਰੇਰਣਾ ਦਿੰਦੀ ਹੈ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦਸ਼ਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੇ ਇਸ ਇਤਿਹਾਸ ਤੋਂ ਸਿੱਖਿਆ ਲੈਣ ਦੀ ਅਪੀਲ ਕੀਤੀ।
 
Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ