Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ ਨੇ ਵਿੱਤ ਵਿਭਾਗ ਦੇ ਖਿਲਾਫ ਕੀਤਾ ਰੋਸ਼ ਪ੍ਰਦਰਸ਼ਨ

07 ਅਗਸਤ, 2025 06:52 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਵਿੱਤ ਵਿਭਾਗ ਦੇ ਵੱਲੋਂ ਪਿਛਲੇ ਦਿਨੀ ਪਦਉਨੱਤੀ ਦੇ ਜਾਰੀ ਕੀਤੇ ਹੁਕਮਾਂ ਦੇ ਖਿਲਾਫ ਕਰਮਚਾਰੀਆ ਨੇ ਖਜਾਨਾ ਦਫਤਰ ਅੱਗੇ ਰੋਸ਼ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਰਮਚਾਰੀਆ ਨੇ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਰੇਬਾਜੀ ਕਰਦੇ ਹੋਏ ਪਦ ਉਨਤੀ ਦੀਆ ਕਾਪੀਆ ਫੂਕੀਆ |  ਕਰਮਚਾਰੀਆ ਨੇ ਸਰਕਾਰ ਤੋ ਇਹ ਹੁਕਮ ਵਾਪਸ ਲੈਣ ਦੀ ਮੰਗ ਕੀਤੀ |

 ਇਸ ਮੌਕੇ ਤੇ  ਪੰਜਾਬ ਸਟੇਟ ਖਜਾਨਾ ਕਰਮਚਾਰੀ ਐਸੋਸੀਏਸ਼ਨ  ਦੇ ਸਟੇਟ ਪ੍ਰਧਾਨ ਲਖਵੀਰ ਸਿੰਘ ਗਰੇਵਾਲ  ਨੇ ਕਿਹਾ ਕਿ ਵਿੱਤਿ ਵਭਾਗ ਵੱਲੋਂ ਜੂਨੀਅਰ ਸਹਾਇਕ ( ਲੈਵਲ –7) ਨੂੰ  ਸਹਾਇਕ ਖਜਾਨਚੀ (ਲੈਵਲ –6) ਵਜੋ ਪਦਉਨੱਤ ਕਰਨੇ ਕੀ ਸਖਤ ਸ਼ਬਦਾ ਵਿੱਚ ਨਿੰਦਾ ਕਰਦੇ ਹੋਏ ਇਸ ਨੂੰ  ਤੁਗਲਕੀ ਫੁਰਮਾਨ ਦੱਸਿਆ |   ਉਨਾ ਕਿਹਾ ਕਿ ਪਿਛਲੇ ਲੰਬੇ ਸਮੇਂ ਤੋ ਤਰੱਕੀ ਨੂੰ  ਉਡੀਰ ਰਹੇ ਕਰਮਚਾਰੀਆਨਾਲ ਉਸ ਸਮੇਂ ਬਹੁਤ ਧੱਕਾ ਲੱਗਿਆ ਜਦੋ ਪਿਛਲੇ ਦਿਨੀ ਵਿੱਤ ਵਿਭਾਗ ਵੱਲੋਂ ਜੂਨੀਅਰ ਸਹਾਇਕ ਜੋ ਪਹਿਲਾ ਹੀ ਲੈਵਲ 7 ਅਧੀਨ ਸੇਵਾ ਨਿਭਾ ਰਹੇ ਹਨ ਨੂੰ  ਸਹਾਇਤ ਖਜਾਨਚੀ ਲੈਵਲ 6 ਅਧੀਨ ਪਦਉਨੱਤ ਕਰਨ ਦਾ ਫੁਰਮਾਨ ਸੁਣਾ ਦਿੱਤਾ ਗਿਆ | ਜਦਕਿ ਪੰਜਾਬ ਪੱਧਰ ਤੇ ਸੀਨੀਅਰ ਸਹਾਇਕ ਅਤੇ ਜਿਲਾ ਖਜਾਨਚੀ ਦੀਆ ਪੋਸਟਾ ਖਾਲੀ ਪਈਆ ਹਨ | ਉਨਾ ਕਿਹਾ ਕਿ ਜੇਕਰ ਵਿੱਤ ਵਿਭਾਗ ਨੇ   ਆਪਣੇ ਇਸ ਗਲਤ ਫੈਸਲੇ ਨੂੰ  ਨਾ ਬਦਲਿਆ ਤਾਂ ਜਲਦ  ਹੀ ਸੰਘਰਸ਼ ਨੂੰ  ਹੋਰ ਤੇਜ ਕੀਤਾ ਜਾਵੇਗਾ |  ਇਸਮੌਕੇ ਤੇ   ਅਜੇ ਕੁਮਾਰ, ਕੁਲਬੀਰ ਸਿੰਘ, ਸੁਰਜੀਤ ਕੁਮਾਰ, ਬਲਵੀਰ ਕੌਰ, ਸੁਖਵਿੰਦਰ ਕੌਰ  ,ਗੁਰਜੀਤ ਕੌਰ ,  ਕੁਲਦੀਪ ਸਿੰਘ ਦੌੜਕਾ , ਗੁਰਚਰਨ ਸਿੰਘ   ਤੇ ਹੋਰ ਮੌਜੂਦ ਰਹੇ |

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ