Monday, February 23, 2026
BREAKING
ਚਾਂਦੀ 'ਚ ਆਇਆ ਭਾਰੀ ਉਛਾਲ, ਜਾਣੋ ਕੀਮਤਾਂ ਨੂੰ ਲੈ ਕੇ ਮਾਹਰ ਕੀ ਦੇ ਰਹੇ ਹਨ ਸੰਕੇਤ ਅਨਿਲ ਅੰਬਾਨੀ ਨੂੰ ਬੰਬੇ ਹਾਈ ਕੋਰਟ ਤੋਂ ਵੱਡਾ ਝਟਕਾ, ਅੰਤਰਿਮ ਰਾਹਤ ਰੱਦ ਹੁਣ ਚੰਡੀਗੜ੍ਹ ਦੇ Nexus Elante Mall ਖੁੱਲ੍ਹ ਗਿਆ Malabar Gold & Diamonds ਦਾ ਸ਼ੋਅਰੂਮ ਆਈ.ਟੀ.ਆਈ ਗਰਾਉਂਡ ਵਿਖੇ 26 ਫਰਵਰੀ ਨੂੰ ਲਗਾਇਆ ਜਾਵੇਗਾ ਔਰਤਾਂ ਲਈ ਸਿਹਤ ਅਤੇ ਰੋਜ਼ਗਾਰ ਜ਼ਿਲ੍ਹਾ ਪੱਧਰੀ ਕੈਂਪ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਨਾਮ ਵਿੱਚ ਸਿਟੀ ਮਮਡੀਆ ਪ੍ਰੈਸ ਕਲੱਬ ਦੀ ਮੀਟਿੰਗ, ਮੀਡੀਆ ਸਮੱਸਿਆਵਾਂ ਤੇ ਸਮਾਜ ਸੇਵਾ ’ਤੇ ਚਰਚਾ ਗੁਰਦਾਸ ਮਾਨ ਦੀ ਸੁਰਮਈ ਸਟਾਰ ਨਾਈਟ ਨੇ ਨੇਚਰ ਫੈਸਟ 2026 ਨੂੰ ਬਣਾਇਆ ਯਾਦਗਾਰ ਪ੍ਰੋਜੈਕਟ ‘ਰੌਸ਼ਨੀ’ ਨਾਲ ਬੱਚਿਆਂ ਨੂੰ ਮਿਲੀ ਨਵੀਂ ਦ੍ਰਿਸ਼ਟੀ, ਹਜ਼ਾਰਾਂ ਬੱਚਿਆਂ ਦੀਆਂ ਅੱਖਾਂ ਦੀ ਹੋਈ ਜਾਂਚ , ਦੋ ਬੱਚਿਆਂ ਦਾ ਸਫਲ ਅਪ੍ਰੇਸ਼ਨ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵੱਲੋਂ ਪਲਹੇੜੀ ਤੇ ਮੱਛਲੀ ਕਲਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਡੇਰਾਬੱਸੀ ਦੇ ਸੈਦਪੁਰਾ ਵਿੱਚ ਵਿਕਾਸ ਦੀ ਨਵੀਂ ਕਿਰਨ: ਐਮ ਐਲ ਏ ਰੰਧਾਵਾ ਵੱਲੋਂ 45 ਲੱਖ ਨਾਲ ਨਵੇਂ ਲੱਗਣ ਵਾਲੇ ਟਿਊਬਵੈੱਲ ਪ੍ਰੋਜੈਕਟ ਦੀ ਸ਼ੁਰੂਆਤ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ 6ਵੀਂ ਬੱਸ ਰਵਾਨਾ, ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-66 ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ

ਸਟ੍ਰਾਬੇਰੀ ਵੀ ਹੁੰਦੀ ਹੈ ਸਿਹਤ ਨਾਲ ਭਰਪੂਰ, ਭਾਰ ਘਟਾਉਣ ਸਣੇ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਦਿਵਾਉਂਦੀ ਹੈ ਨਿਜਾਤ

13 ਮਾਰਚ, 2025 06:09 PM

ਬੱਚਿਆਂ ਨੂੰ ਸਟ੍ਰਾਬੇਰੀ ਦੇ ਸਵਾਦ ਵਾਲੇ ਪਕਵਾਨ ਜਿਵੇਂ ਟੌਫੀ, ਜੈਲੀ ਅਤੇ ਚਾਕਲੇਟ ਆਦਿ ਬਹੁਤ ਪਸੰਦ ਆਉਂਦੇ ਹਨ। ਭਾਵੇਂ ਇਹ ਪਕਵਾਨ ਇੰਨੇ ਸਿਹਤਮੰਦ ਨਾ ਹੋਣ ਪਰ ਤਾਜ਼ੀਆਂ ਲਾਲ-ਲਾਲ ਸਟ੍ਰਾਬੇਰੀਜ਼ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਕਾਰਗਰ ਸਾਬਿਤ ਹੋ ਸਕਦੀਆਂ ਹਨ। ਇਸ ਦਾ ਸਵਾਦ ਖੱਟਾ-ਮਿੱਠਾ ਹੁੰਦਾ ਹੈ। ਨਾਲ ਹੀ ਇਸ ਦੀ ਖ਼ੁਸ਼ਬੂ ਹੋਰ ਫ਼ਲਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫ਼ਲ ਨੂੰ ਖਾਣ ਨਾਲ ਤੁਸੀਂ ਕਈ ਸਮੱਸਿਆਵਾਂ ਨੂੰ ਦੂਰ ਕਰ ਸਕਦੇ ਹੋ। ਅੱਜ ਇਸ ਆਰਟੀਕਲ ’ਚ ਅਸੀਂ ਸਟ੍ਰਾਬੇਰੀ ਖਾਣ ਦੇ ਸਿਹਤ ਸਬੰਧੀ ਫ਼ਾਇਦਿਆਂ ਬਾਰੇ ਦੱਸਾਂਗੇ–

ਸਟ੍ਰਾਬੇਰੀ ਖਾਣ ਨਾਲ ਸਿਹਤ ਨੂੰ ਹੋਣ ਵਾਲੇ ਲਾਭ
ਸਟ੍ਰਾਬੇਰੀ ਐਂਟੀ-ਆਕਸੀਡੈਂਟਸ ਤੇ ਪਾਲੀਫੇਨੋਲਿਕ ਗੁਣਾਂ ਨਾਲ ਭਰਪੂਰ ਹੁੰਦੀ ਹੈ, ਜੋ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ’ਚ ਪ੍ਰਭਾਵਸ਼ਾਲੀ ਹੋ ਸਕਦੀ ਹੈ। ਇਸ ’ਚ ਮੌਜੂਦ ਵਿਟਾਮਿਨ ਸੀ ਭਾਰ ਘਟਾਉਣ ਤੇ ਕੈਂਸਰ ਨੂੰ ਰੋਕਣ ’ਚ ਮਦਦ ਕਰਦਾ ਹੈ। ਆਓ ਜਾਣਦੇ ਹਾਂ ਇਸ ਦੇ ਫ਼ਾਇਦੇ–

ਭਾਰ ਕਰੇ ਘੱਟ
ਸਟ੍ਰਾਬੇਰੀ ’ਚ ਕੈਲਰੀ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਜੋ ਤੁਹਾਡੇ ਵਧਦੇ ਭਾਰ ਨੂੰ ਘੱਟ ਕਰ ਸਕਦੀ ਹੈ। ਇਸ ਦੇ ਨਾਲ ਹੀ ਇਹ ਫਾਈਬਰ ਦਾ ਬਹੁਤ ਵਧੀਆ ਸਰੋਤ ਹੈ, ਜੋ ਤੁਹਾਡੇ ਢਿੱਡ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਆਪਣੇ ਵਧਦੇ ਭਾਰ ਨੂੰ ਘੱਟ ਕਰ ਸਕਦੇ ਹੋ।

ਦਿਲ ਨੂੰ ਰੱਖੋ ਸਿਹਤਮੰਦ
ਸਟ੍ਰਾਬੇਰੀ ਐਂਟੀ-ਆਕਸੀਡੈਂਟਸ ਤੇ ਪਾਲੀਫੇਨੋਲ ਮਿਸ਼ਰਣਾਂ ਨਾਲ ਭਰਪੂਰ ਹੁੰਦੀ ਹੈ, ਜੋ ਤੁਹਾਡੇ ਦਿਲ ਨੂੰ ਸਿਹਤਮੰਦ ਰੱਖਣ ’ਚ ਪ੍ਰਭਾਵਸ਼ਾਲੀ ਹੋ ਸਕਦੀ ਹੈ। ਜੇਕਰ ਤੁਸੀਂ ਦਿਲ ਦੀਆਂ ਸਮੱਸਿਆਵਾਂ ਨੂੰ ਦੂਰ ਰੱਖਣਾ ਚਾਹੁੰਦੇ ਹੋ ਤਾਂ ਸਟ੍ਰਾਬੇਰੀ ਖਾਓ। ਇਸ ਨਾਲ ਤੁਸੀਂ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਹਾਰਟ ਅਟੈਕ ਦੇ ਖ਼ਤਰੇ ਨੂੰ ਵੀ ਘੱਟ ਕਰ ਸਕਦੇ ਹੋ।

ਦੰਦਾਂ ਨੂੰ ਸਿਹਤਮੰਦ ਰੱਖੋ
ਦੰਦਾਂ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਸਟ੍ਰਾਬੇਰੀ ਦਾ ਸੇਵਨ ਕਰੋ। ਇਸ ਨਾਲ ਦੰਦਾਂ ਤੇ ਮਸੂੜਿਆਂ ਦੀ ਮਜ਼ਬੂਤੀ ਨੂੰ ਵਧਾਇਆ ਜਾ ਸਕਦਾ ਹੈ। ਇਸ ’ਚ ਮੌਜੂਦ ਵਿਟਾਮਿਨ ਸੀ ਦੰਦਾਂ ਦੇ ਪੀਲੇਪਨ ਨੂੰ ਦੂਰ ਕਰਦਾ ਹੈ।

ਹੱਡੀਆਂ ਦੀ ਵਧਾਏ ਤਾਕਤ
ਸਟ੍ਰਾਬੇਰੀ ਦਾ ਸੇਵਨ ਕਰਨ ਨਾਲ ਹੱਡੀਆਂ ਦੀ ਮਜ਼ਬੂਤੀ ਵੱਧ ਸਕਦੀ ਹੈ। ਇਸ ’ਚ ਮੌਜੂਦ ਗੁਣ ਹੱਡੀਆਂ ਨੂੰ ਸਿਹਤਮੰਦ ਰੱਖਦੇ ਹਨ। ਖ਼ਾਸ ਤੌਰ ’ਤੇ ਇਸ ’ਚ ਮੌਜੂਦ ਮੈਗਨੀਸ਼ੀਅਮ ਹੱਡੀਆਂ ਦੀ ਘਣਤਾ ਵਧਾ ਕੇ ਇਸ ਨੂੰ ਮਜ਼ਬੂਤ ਬਣਾਉਂਦਾ ਹੈ।

Have something to say? Post your comment

ਅਤੇ ਸਿਹਤ ਖਬਰਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹਨ ਇਸ ਸਬਜ਼ੀ ਦੇ ਬੀਜ, ਫਾਇਦੇ ਕਰਨਗੇ ਹੈਰਾਨ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਕਿਸੇ ਸੁਪਰਫੂਡ ਤੋਂ ਘੱਟ ਨਹੀਂ ਹੈ ਇਹ ਸਬਜ਼ੀ, ਕਿਡਨੀ ਲਿਵਰ ਨੂੰ ਕਰੇ ਡਿਟਾਕਸ, ਮਿਲਣਗੇ ਹੋਰ ਵੀ ਕਈ ਫ਼ਾਇਦੇ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ

ਸਟੀਲ ਦੇ ਭਾਂਡਿਆਂ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਸਿਹਤ 'ਤੇ ਪੈ ਸਕਦਾ ਹੈ ਬੁਰਾ ਅਸਰ