Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਦਾ ਜਿਲ੍ਹੇ ਦੇ ਆਹੁਦੇਦਾਰਾਂ ਨੇ ਤਰਨਤਾਰਨ ਦੀ ਜ਼ਿਮਨੀ ਚੋਣ ਦੀ ਜਿੱਤ ਤੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ....

17 ਨਵੰਬਰ, 2025 06:54 AM

ਮਨੋਰੰਜਨ ਕਾਲੀਆ:

ਨਵਾਂਸ਼ਹਿਰ :ਨਵਾਂਸ਼ਹਿਰ  ਵਿਚ  ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਲੋਂ ਹਰਮੀਤ ਸਿੰਘ ਸੰਧੂ ਵਲੋਂ ਤਰਨਤਾਰਨ ਜ਼ਿਮਨੀ ਚੋਣ ਜਿੱਤਣ  ਦੀ ਖੁਸ਼ੀ ਵਿੱਚ  ਲੱਡੂ ਵੰਡੇ ਗਏ । ਹਰਮੀਤ ਸਿੰਘ ਸੰਧੂ ਨੇ ਆਪਣੇ ਵਿਰੋਧੀਆਂ ਨੂੰ ਕੁੱਲ 12000 ਤੋ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਹੈ। ਅੱਜ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਜਿੰਨਾ ਵਿੱਚ ਇਸ ਮੌਕੇ ਤੇ ਲਲਿਤ ਮੋਹਨ ਪਾਠਕ ਬੱਲੂ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨਵਾਂਸ਼ਹਿਰ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ,ਵਿਨੀਤ ਜਾਡਲਾ ਸਰਪੰਚ ਜਾਡਲਾ ਪ੍ਰਧਾਨ ਜਿਲ੍ਹਾ ਕਿਸਾਨ ਵਿੰਗ, ਸੇਠੀ ਉਧਨੋਵਾਲ ਚੈਅਰਮੈਨ ਮਾਰਕੀਟ ਕਮੇਟੀ, ਸਰਫ਼ਰਾਜ਼ ਜ਼ਿਲ੍ਹਾ ਪ੍ਰਧਾਨ ਮਾਇਨਾਰਟੀ ਵਿੰਗ,ਹਨੀ ਡੱਬ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਤੇ ਐਮਸੀ, ਸੁਖਵਿੰਦਰ ਸੁੱਖਾ ਅਤੇ ਹੋਰ ਪਾਰਟੀ ਲੀਡਰਸ਼ਿਪ ਨੇ  ਸਤਨਾਮ ਜਲਾਲਪੁਰ ਚੈਅਰਮੈਨ ਪਲਾਨਿੰਗ ਬੋਰਡ  ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਦਫ਼ਤਰ ਵਿਚ ਜਾ ਕੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਪਾਰਟੀ ਦੀ ਇੱਕ ਜੁੱਟ ਹੋਣ ਦਾ ਸਬੂਤ ਦਿੱਤਾ ਗਿਆ । ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਚੇਅਰਮੈਨ ਪਲਾਨਿੰਗ ਬੋਰਡ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਤਰਨਤਾਰਨ ਵਿਧਾਨ ਸਭਾ ਹਲਕੇ ਵਿਚ ਮਿਤੀ 11 ਅਕਤੂਬਰ ਨੂੰ ਵੋਟਾਂ ਪਈਆਂ ਸਨ।  ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰ ਸ੍ਰੀ ਹਰਮੀਤ ਸਿੰਘ ਸੰਧੂ ਉਮੀਦਵਾਰ ਐਲਾਨੇ ਗਏ ਸਨ। ਜਿਨ੍ਹਾਂ ਦਾ ਚੋਣ ਨਿਸ਼ਾਨ ਝਾੜੂ ਸੀ । ਤਰਨਤਾਰਨ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਕਾਸ ਦੇ ਕੰਮਾਂ ਤੋਂ ਖੁਸ਼ ਹੋ ਕੇ ਵੋਟਾਂ ਪਾਈਆਂ ਸਨ। ਵੋਟਰਾਂ ਨੇ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਨਕਾਰਦੇ ਹੋਏ ਹਰਮੀਤ ਸਿੰਘ ਸੰਧੂ ਨੂੰ ਵੋਟਾਂ ਪਈਆਂ ਸਨ।‌ਜਿੰਨਾ ਨੂੰ ਬਹੁਤ ਵੱਡੇ ਫਰਕ ਨਾਲ ਜਿਤਾਇਆ ਹੈ। ਇਸੇ ਖੁਸ਼ੀ ਵਿੱਚ ਨਵਾਂਸ਼ਹਿਰ ਦੀ ਸੀਨੀਅਰ ਲੀਡਰਸ਼ਿਪ ਵਲੋਂ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਕੇ ਖੁਸ਼ੀ

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ