Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਸਤਨਾਮ ਜਲਾਲਪੁਰ ਨੇ ਪ੍ਰਸ਼ਾਸ਼ਨ ਨੂੰ ਨਾਲ ਲੈ ਕੇ ਸਤਲੁੱਜ ਦਰਿਆ ਦੇ ਧੈਂਗੜਪੁਰ, ਔਲੀਆਪੁਰ ਤੇ ਬੇਲਾ ਤਾਜੋਵਾਲ ਦੇ ਬੰਨ੍ਹਾਂ ਤੇ ਕੀਤਾ ਦੌਰਾ

02 ਸਤੰਬਰ, 2025 05:15 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਸਤਨਾਮ ਜਲਾਲਪੁਰ ਜਿਲ੍ਹਾ ਪ੍ਰਧਾਨ ਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਨੇ ਆਮ ਆਦਮੀ ਪਾਰਟੀ ਦੀ ਜਿਲ੍ਹੇ ਦੀ ਟੀਮ ਨੂੰ ਨਾਲ ਲੈ ਕੇ ਤੇ ਜਿਲ੍ਹਾ ਪ੍ਰਸ਼ਾਸਨ ਦੀ ਟੀਮ ਨਾਲ ਧੈਂਗੜਪੁਰ, ਔਲੀਆਪੁਰ, ਬੇਲਾ ਤਾਜੋਵਾਲ ਦੇ ਬੰਨ੍ਹਾ ਦਾ ਦੌਰਾ ਕੀਤਾ। ਇਸ ਸਮੇਂ ਸ਼ਹੀਦ ਭਗਤ ਸਿੰਘ ਨਗਰ ਤੋਂ ਡਿਪਟੀ ਕਮਿਸ਼ਨਰ, ਏਡੀਸੀ ਜਨਰਲ, ਏਡੀਸੀ ਡਿਵੈਲਪਮੈਂਟ, ਐਸਡੀਐਮ ਨਵਾਂ ਸ਼ਹਿਰ, ਐਸਡੀਐਮ ਬਲਾਚੌਰ, ਡੀਐਸਪੀ ਨਵਾਂ ਸ਼ਹਿਰ,ਤਹਿਸੀਲਦਾਰ ਬਲਾਚੌਰ, ਨਾਇਬ ਤਹਸੀਲਦਾਰ ਨਵਾਂ ਸ਼ਹਿਰ ਤੋਂ ਇਲਾਵਾ ਐਸਡੀਓ, ਜੇਈ ਭੂਮੀ ਰੱਖਿਆ ਵਿਭਾਗ ਵਗੈਰਾ ਸਾਰੇ ਹਾਜ਼ਰ ਸਨ ।ਜਿਲਾ ਪ੍ਰਸ਼ਾਸਨ ਨਾਲ ਵਿਚਾਰ ਵਟਾਂਦਰਾ ਕਰਕੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਜਰੂਰੀ ਵਸਤਾਂ ਜਿਵੇਂ ਕਿ ਡੀਜ਼ਲ, ਪੈਟਰੋਲ, ਲਾਈਫ ਜੈਕਟ, ਵੱਡੇ ਬੋਰੇ ਫਲੱਡ ਲਾਈਟਾਂ, ਤੰਬੂ ਵਗੈਰਾ ਦਾ ਇੰਤਜਾਮ ਕੀਤਾ ਗਿਆ ਤਾਂ ਜੋ ਕਿਸੀ ਵੀ ਅਣਸੁਖਾਵੀਂ ਸਥਿਤੀ ਨਾਲ ਨਿਪਟਿਆ ਜਾ ਸਕੇ। ਆਸ ਪਾਸ ਦੇ ਪਿੰਡ ਵਾਸੀਆਂ ਦਾ ਵੀ ਭਰਪੂਰ ਸਹਿਯੋਗ ਮਿਲ ਰਿਹਾ ਹੈ ਜਿਹੜੇ ਕਿ ਦਿਨ ਰਾਤ ਮੋਢੇ ਨਾਲ ਮੋਢਾ ਜੋੜ ਕੇ ਸਤਲੁਜ ਦਰਿਆ ਦੇ ਢਾਹ ਨੂੰ ਰੋਕਣ ਲਈ ਭਰਪੂਰ ਯਤਨ ਕਰ ਰਹੇ ਹਨ। ਸਤਨਾਮ ਜਲਾਲਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਇਸ ਸਮੇਂ ਪ੍ਰਸ਼ਾਸਨ ਨਾਲ ਜੁਟੀ ਹੋਈ ਹੈ।

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਵਿਸ਼ਵਾਸ ਦਵਾਇਆ ਕਿ ਅਗਰ ਕਿਸੇ ਵੀ ਕਿਸਮ ਦੀ ਜਰੂਰਤ ਹੋਏਗੀ ਤਾਂ ਜਿਲਾ ਪ੍ਰਸ਼ਾਸਨ ਦਿਨ ਰਾਤ ਇਸ ਕੁਦਰਤੀ ਆਫਤ ਨੂੰ ਨਿਪਟਣ ਲਈ ਤਿਆਰ ਹੈ ਅਤੇ ਉਹਨਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਡਿਊਟੀ ਲਗਾ ਕੇ ਕਿਹਾ ਕਿ ਪੂਰੀ ਨਿਗਰਾਨੀ ਰੱਖੀ ਜਾਵੇ ਅਤੇ ਜਰੂਰ ਪੈਣ ਤੇ ਹਰ ਉਹ ਪ੍ਰਬੰਧ ਕੀਤੇ ਜਾਣ।

ਇਸ ਦੀ ਜਾਣਕਾਰੀ ਦਿੰਦੇ ਹੋਏ ਚੰਦਰ ਮੋਹਣ ਜੇਡੀ ਜਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਜਿਲ੍ਹਾ ਆਮ ਆਦਮੀ ਪਾਰਟੀ ਦੇ ਸਾਰੇ ਵਲੰਟੀਅਰ ਇੱਕਜੁਟ ਹੋ ਕੇ ਪਿੰਡ ਵਾਸੀਆਂ ਦਾ ਸਾਥ ਦੇ ਰਹੇ ਹਨ। ਸਾਰੇ ਹੀ ਪੀੜਤਾਂ ਨੂੰ ਬੇਨਤੀ ਐ ਕਿ ਉਹ ਘਬਰਾਉਣ ਨਾ ਤੇ ਝੂਠੀਆਂ ਅਫਵਾਹਾਂ ਤੇ ਯਕੀਨ ਨਾ ਕਰੋ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ