Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਤਨਾਮ ਜਲਾਲਪੁਰ ਨੇ ਸਹਿਬਾਜਪੁਰ (ਨਵਾਂ ਸ਼ਹਿਰ)ਨੂੰ ਦਿੱਤੀ ਡੇਢ ਲੱਖ ਰੁਪਏ ਦੀ ਗਰਾਂਟ..

13 ਸਤੰਬਰ, 2025 08:42 PM

ਨਵਾਂ ਸ਼ਹਿਰ( (ਮਨੋਰੰਜਨ ਕਾਲੀਆ)  ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਪਿੰਡਾਂ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਤਨਾਮ ਜਲਾਲਪੁਰ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਤੇ ਪ੍ਰਧਾਨ ਜਿਲ੍ਹਾ ਨਵਾਂਸ਼ਹਿਰ ਨੇ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਪੂਰੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਰਾਤ ਦੇ ਹਨੇਰੇ ਵਿੱਚ ਪਬਲਿਕ ਨੂੰ ਆਉਣ ਜਾਣ ਵਿੱਚ ਕੋਈ ਸਮਸਿਆ ਨਾ ਆਵੇ । ਇਸ ਸਮੱਸਿਆ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਦੀ ਪਹਿਲ ਹੈ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਾਤ ਨੂੰ ਗਲੀਆਂ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣ, ਪੂਰੇ ਪੰਜਾਬ ਦੇ ਸ਼ਹਿਰ ਅਤੇ ਪਿੰਡ ਰਾਤ ਨੂੰ ਜੱਗਮੱਗ ਰਹਿਣ । ਇਸ ਕਰਕੇ  ਸਤਨਾਮ ਜਲਾਲਪੁਰ  ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਨਵਾਂਸ਼ਹਿਰ ਹਲਕੇ ਦੇ ਪਿੰਡ ਸਹਿਬਾਜਪੁਰ ਦੀ ਗ੍ਰਾਮ ਪੰਚਾਇਤ ਨੂੰ ਇਕ ਲੱਖ, ਪੰਜਾਹ ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ। ਇਹ ਗਰਾਂਟ ਪਿੰਡ ਵਿੱਚ ਸਟਰੀਟ ਲਾਈਟਾਂ ਖਰੀਦਣ ਲਈ ਜਾਰੀ ਕੀਤੀ ਗਈ ਹੈ। ਅੱਜ ਨਵਾਂ ਸ਼ਹਿਰ ਵਿਖੇ ਆਪਣੇ ਦਫਤਰ ਵਿਖੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸਹਿਬਾਜ਼ਪੁਰ ਅਤੇ ਮੱਖਣ ਸਿੰਘ ਤੇ ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂ ਸ਼ਹਿਰ ਦੀ ਮੌਜੂਦ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.