Friday, July 31, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਵੱਲੋਂ ਤਰਨਤਾਰਨ ਚੋਣਾਂ ਵਿੱਚ ਕੀਤਾ ਡੋਰ ਟੂ ਡੋਰ ਕੀਤਾ ਕੰਪੇਨ ...

31 ਅਕਤੂਬਰ, 2025 07:22 AM
ਨਵਾਂਸ਼ਹਿਰ (  : (ਮਨੋਰੰਜਨ ਕਾਲੀਆ )  ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕਾ ਵਿੱਚ ਚੋਣ ਸਰਗਰਮੀਆਂ ਸ਼ਿਖਰਾਂ ਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੋ ਤਰਨਤਾਰਨ ਤੋਂ ਚੋਣ ਮੈਦਾਨ ਵਿੱਚ ਖੜੇ ਹਨ ।ਅੱਜ ਮੀਡੀਆ ਨਾਲ ਗੱਲਬਾਤ ਕਰਦਿਆ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਤਰਨਤਾਰਨ ਹਲਕੇ ਚ ਡੋਰ ਟੂ ਡੋਰ ਪਿੰਡ ਕੈਂਡੇਵਾਲ‌‌ ਵਿਚ ਮੁਹਿੰਮ ਚਲਾਉਣ ਲਈ ਪੁਹੰਚੇ ਹੋਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਤਰਨਤਾਰਨ ਹਲਕੇ ਵਿਚ ਲਗਾਈ ਗਈ ਡਿਊਟੀ ਸਬੰਧੀ ਚੇਅਰਮੈਨ ਕੁਲਦੀਪ ਸਿੰਘ ਸੈਣੀ ਅਤੇ ਤਰਨਤਾਰਨ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵੀਰ ਰਾਉ ਟੀਮ ਨੂੰ ਨਾਲ ਲੈਕੇ ਡੋਰ ਟੂ ਡੋਰ ਕੰਪੇਨ ਬੜੇ ਹੀ ਜੋਸ਼ੋਖ਼ਰੋਸ਼ ਨਾਲ ਪਿੰਡ ਕੈਡੇਵਾਲ ਵਿੱਚ ਘਰ ਘਰ ਜਾ ਕੇ ਚੋਣ ਪ੍ਰਚਾਰ ਆਰੰਭ ਕੀਤਾ।ਵੱਖ ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ। ਉਹਨਾਂ ਪਿੰਡ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਬਾਰੇ ਦੱਸਿਆ ਅਤੇ ਬੇਨਤੀ ਕੀਤੀ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਹੀ ਨੇਪਰੇ ਚਾੜੇ ਜਾਣਗੇ। ਪਿੰਡ ਵਾਸੀਆਂ ਨੇ ਖੁੱਲੇ ਦਿਲ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ।ਤਰਨਤਾਰਨ ਦੀ ਜ਼ਿਮਨੀ ਚੋਣ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਬਹੁਤ ਵੱਡੇ ਫਰਕ ਨਾਲ ਜਿਤਾ ਕੇ ਭਗਵੰਤ ਮਾਨ ਮੁੱਖ ਮੰਤਰੀ ਦੀ ਝੋਲੀ ਪਾਉਣਗੇ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.