Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਸਤਰੰਗੀ ਪੀਂਘ ਗਰੁਪ ਖਰੜ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ

06 ਅਗਸਤ, 2025 04:06 PM

ਖਰੜ (ਪ੍ਰੀਤ ਪੱਤੀ) : ਸਤਰੰਗੀ ਪੀਂਘ ਗਰੁੱਪ ਖਰੜ ਦੇ ਮੈਬਰਾਂ ਵੱਲੋਂ ਗਰੁੱਪ ਇੰਚਾਰਜ ਮੈਡਮ ਹਰਜੀਤ ਕੌਰ ਦੀ ਅਗਵਾਈ ਵਿੱਚ ਬੜੀ ਧੂਮਧਾਮ ਨਾਲ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੀਆ ਦਿੰਦਿਆ ਮੈਡਮ ਅਰਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਗਰੁੱਪ ਵੱਲੋਂ ਸਾਲ 2018 ਤੋਂ ਹਰ ਸਾਲ ਸ਼ਹਿਰ ਵਿੱਚ ਤੀਆਂ ਦਾ ਤਿਓਹਾਰ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਆ ਰਿਹਾ ਹੈ। ਜਿਸਦੇ ਤਹਿਤ ਹੀ ਇਸ ਵਾਰ ਉਹਨਾਂ ਦੇ ਗਰੁੱਪ ਵੱਲੋਂ ਸ਼ਿਵਜੋਂਤ ਢਾਬੇ ਵਿੱਚ ਵੱਡੇ ਪੱਧਰ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ । ਉਹਨਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਨਗਰ ਕੌਂਸਲ ਖਰੜ ਦੀ ਵਾਰਡ ਨੰਬਰ 23 ਤੋਂ ਕੌਂਸਲਰ ਨੀਲਮ ਸ਼ਰਮਾ ਅਤੇ ਸਮਾਜ ਸੇਵੀ ਬੀਬੀ ਹਰਭਜਨ ਕੌਰ (ਜੋਤੀ ਸਰੂਪ ਕੰਨਿਆ ਆਸ਼ਰਮ) ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਹਨਾਂ ਦੱਸਿਆ ਕਿ ਪ੍ਰੋਗਰਾਮ ਵਿੱਚ ਉਹਨਾਂ ਦੇ ਗਰੁੱਪ ਦੀਆਂ ਮੈਂਬਰਾਂ ਵੱਲੋਂ ਅਲੋਪ ਹੋ ਰਹੇ ਪੰਜਾਬੀ ਵਿਰਸੇ ਚਰਖਾ , ਦੁੱਧ ਵਾਲੀ ਮਧਾਣੀ , ਹੱਥੋਂ ਬਣੇ ਥੈਲੇ, ਟੋਕਰੀਆਂ ਚਾਦਰਾਂ, ਗਲੋਟੇ ਪੇਸ਼ ਕਰਦੀਆਂ ਮੁਟਿਆਰਾਂ ਨੇ ਗਿੱਧਾ, ਭੰਗੜਾ ਬੋਲੀਆ ਪਾ ਆਪਣੇ ਆਪਣੇ ਜੋਹਰ ਦਿਖਾਏ। ਇਸ ਮੌਕੇ ਸਤਰੰਗੀ ਦੀ ਸਾਰੇ ਮੈਂਬਰਾਂ ਵੱਲੋਂ ਮੈਡਮ ਹਰਜੀਤ ਕੌਰ ਨੂੰ ਪੰਜਾਬ ਕੌਰ ਦੇ ਨਾਂ ਦੀ ਉਪਾਧੀ ਦਿੱਤੀ ਗਈ ਅਤੇ ਸ਼ਰਨਜੀਤ ਕੌਰ ਨੂੰ ਮਿਸਿਜ ਤੀਜ ਅਵਾਰਡ ਨਾਲ ਨਿਵਾਜਿਆ ਗਿਆ। ਇੱਥੇ ਇਹ ਵੀ ਵਰਣਨ ਯੋਗ ਹੈ ਕੀ ਸਾਲ 2018 ਤੋਂ ਮੈਡਮ ਹਰਜੀਤ ਕੌਰ ਦੀ ਮਿਹਨਤ ਸਦਕਾ ਸਤਰੰਗੀ ਗਰੁੱਪ ਵੱਲੋਂ ਹਰ ਸਾਲ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਉਂਦੇ ਆ ਰਹੇ ਹਨ ਅਤੇ ਗਰੁੱਪ ਦੇ ਮੈਂਬਰਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ