Saturday, November 22, 2025
BREAKING
ਨਗਰ ਕੀਰਤਨ ਸ਼ਨੀਵਾਰ ਨੂੰ ਪਹੁੰਚੇਗਾ ਸ਼ਹੀਦ ਭਗਤ ਸਿੰਘ ਨਗਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਜਾਇਜ਼ਾ ਰੋਟਰੀ ਕਲੱਬ ਖਰੜ ਵੱਲੋਂ ਸਵਰਨ ਸਿੰਘ ਦੀਆਂ " ਦ੍ਰਿਸ਼ਟੀ ਦਾ ਤੋਹਫ਼ਾ " ਮੁਹਿੰਮ ਦੇ ਤਹਿਤ ਕਰਵਾਈਆਂ ਅੱਖਾਂ ਦਾਨ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਮੰਗ ਕਰ ਕੇ ‘ਲਾਲਚੀ’ ਨਜ਼ਰ ਨਹੀਂ ਆਉਣਾ ਚਾਹੁੰਦਾ : ਚਿਰਾਗ 'ਮੇਰੇ ਕੋਲੋ ਹੁਣ SIR ਦਾ ਕੰਮ ਨਹੀਂ ਹੋਵੇਗਾ, ਤੁਸੀਂ ਆਪਣਾ...' ਇੱਕ ਹੋਰ BLO ਨੇ ਕੀਤੀ ਖੁਦਕੁਸ਼ੀ, ਹੁਣ ਤੱਕ 8 ਦੀ ਮੌਤ ਸਮਰਾਟ ਚੌਧਰੀ ਬਣੇ ਗ੍ਰਹਿ ਮੰਤਰੀ, ਵਿਜੇ ਸਿਨਹਾ ਨੂੰ ਮਿਲਿਆ ਮਾਲ ਵਿਭਾਗ, ਬਿਹਾਰ 'ਚ ਮੰਤਰੀਆਂ ਨੂੰ ਮਿਲੇ ਮਹਿਕਮੇ 'ਦੋ ਦੀਵਾਨੇ ਸਹਿਰ ਮੇਂ' ਨੂੰ ਆਪਣੇ ਦਿਲ ਦੇ ਬੇਹੱਦ ਕਰੀਬ ਮੰਨਦੇ ਹਨ ਸਿਧਾਂਤ ਚਤੁਰਵੇਦੀ ਐਸ਼ਵਰਿਆ ਰਾਏ ਬੱਚਨ ਨੇ ਸਵ. ਪਿਤਾ ਨੂੰ ਯਾਦ ਕਰਦੇ ਹੋਏ ਸਾਂਝੀ ਕੀਤੀ ਭਾਵੁਕ ਪੋਸਟ ਗਾਇਕ ਜੁਬਿਨ ਨੌਟਿਆਲ ਨੇ ਮਹਾਕਾਲੇਸ਼ਵਰ ਮੰਦਰ 'ਚ ਭਰੀ ਹਾਜ਼ਰੀ, ਭਸਮ ਆਰਤੀ 'ਚ ਹੋਏ ਸ਼ਾਮਲ ਏਐਫਸੀ ਅੰਡਰ-17 ਏਸ਼ੀਅਨ ਕੱਪ 2026 ਕੁਆਲੀਫਾਇਰ ਲਈ ਭਾਰਤੀ ਟੀਮ ਦਾ ਐਲਾਨ ਸ਼ੁਭਮਨ ਗਿੱਲ ਗੁਹਾਟੀ ਟੈਸਟ ਤੋਂ ਬਾਹਰ, ਰਿਸ਼ਭ ਪੰਤ ਸੰਭਾਲਣਗੇ ਕਪਤਾਨੀ

ਚੰਡੀਗੜ੍ਹ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

17 ਨਵੰਬਰ, 2025 07:46 AM

ਚੰਡੀਗੜ੍ਹ:ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ।

ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।
ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।
ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।

ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ SC ਕਮਿਸ਼ਨ ਕੋਰਟ ਰੂਮ

ਚੰਡੀਗੜ੍ਹ 'ਚ ਸ਼ੁਰੂ ਹੋਇਆ ਦੇਸ਼ ਦਾ ਪਹਿਲਾ SC ਕਮਿਸ਼ਨ ਕੋਰਟ ਰੂਮ

ਚੰਡੀਗੜ੍ਹ : ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾਉਣ ਦਾ ਫ਼ੈਸਲਾ ਲਿਆ ਗਿਆ ਵਾਪਸ

ਚੰਡੀਗੜ੍ਹ : ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾਉਣ ਦਾ ਫ਼ੈਸਲਾ ਲਿਆ ਗਿਆ ਵਾਪਸ

ਸਕੂਲ ਤੋਂ ਆਉਂਦੇ ਹੀ 9ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

ਸਕੂਲ ਤੋਂ ਆਉਂਦੇ ਹੀ 9ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ

CTU ਦੀਆਂ ਬੱਸਾਂ ਹੋਣਗੀਆਂ ਬੰਦ! 19 ਨਵੰਬਰ ਤੋਂ ਸੜਕਾਂ ਤੋਂ ਹਟਾ ਲਈਆਂ ਜਾਣਗੀਆਂ

CTU ਦੀਆਂ ਬੱਸਾਂ ਹੋਣਗੀਆਂ ਬੰਦ! 19 ਨਵੰਬਰ ਤੋਂ ਸੜਕਾਂ ਤੋਂ ਹਟਾ ਲਈਆਂ ਜਾਣਗੀਆਂ

ਚੰਡੀਗੜ੍ਹ : ਸਾਲ 2005 ਤੋਂ ਤਾਇਨਾਤ ਅਧਿਆਪਕਾਂ ਨੂੰ ਪੱਕੇ ਕਰਨ ਦੇ ਹੁਕਮ ਜਾਰੀ! ਹਾਈਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ : ਸਾਲ 2005 ਤੋਂ ਤਾਇਨਾਤ ਅਧਿਆਪਕਾਂ ਨੂੰ ਪੱਕੇ ਕਰਨ ਦੇ ਹੁਕਮ ਜਾਰੀ! ਹਾਈਕੋਰਟ ਦਾ ਵੱਡਾ ਫ਼ੈਸਲਾ

ਸੰਚਾਰ ਮੰਤਰਾਲੇ ਦੇ ਦੂਰਸੰਚਾਰ ਵਿਭਾਗ ਦੇ ਖੇਤਰੀ ਦਫ਼ਤਰ ਸੀਸੀਏ ਪੰਜਾਬ, ਚੰਡੀਗੜ੍ਹ ਨੇ ਲਾਈਫ਼ ਸਰਟੀਫ਼ਿਕੇਟ ਅੱਪਡੇਟ ਕੈਂਪ ਦਾ ਆਯੋਜਨ ਕੀਤਾ

ਸੰਚਾਰ ਮੰਤਰਾਲੇ ਦੇ ਦੂਰਸੰਚਾਰ ਵਿਭਾਗ ਦੇ ਖੇਤਰੀ ਦਫ਼ਤਰ ਸੀਸੀਏ ਪੰਜਾਬ, ਚੰਡੀਗੜ੍ਹ ਨੇ ਲਾਈਫ਼ ਸਰਟੀਫ਼ਿਕੇਟ ਅੱਪਡੇਟ ਕੈਂਪ ਦਾ ਆਯੋਜਨ ਕੀਤਾ

ਸੁਰੱਖਿਆ ਮਜ਼ਬੂਤ: ਜਗਰਾਉਂ ਬੱਸ ਅੱਡੇ 'ਤੇ ਪੁਲਿਸ ਦਾ ਅਚਨਚੇਤ 'ਸਰਚ ਆਪ੍ਰੇਸ਼ਨ'

ਸੁਰੱਖਿਆ ਮਜ਼ਬੂਤ: ਜਗਰਾਉਂ ਬੱਸ ਅੱਡੇ 'ਤੇ ਪੁਲਿਸ ਦਾ ਅਚਨਚੇਤ 'ਸਰਚ ਆਪ੍ਰੇਸ਼ਨ'

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਵਿਦਿਆਰਥੀਆਂ ਵੱਲੋਂ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ ਦੀ ਹਮਾਇਤ

14 ਤੋਂ 16 ਨਵੰਬਰ ਤੱਕ ਪਲਨਪੁਰ, ਮੋਹਾਲੀ ਵਿਖੇ ਪੰਜਾਬ ਘੋੜਸਵਾਰੀ ਮੇਲੇ ਦੇ ਦੂਜੇ ਐਡੀਸ਼ਨ ਲਈ ਤਿਆਰੀਆਂ ਜ਼ੋਰਾਂ ਤੇ

14 ਤੋਂ 16 ਨਵੰਬਰ ਤੱਕ ਪਲਨਪੁਰ, ਮੋਹਾਲੀ ਵਿਖੇ ਪੰਜਾਬ ਘੋੜਸਵਾਰੀ ਮੇਲੇ ਦੇ ਦੂਜੇ ਐਡੀਸ਼ਨ ਲਈ ਤਿਆਰੀਆਂ ਜ਼ੋਰਾਂ ਤੇ

ਪੰਜਾਬ ਯੂਨੀਵਰਸਿਟੀ ਮਾਮਲਾ : VC ਨਾਲ ਮੀਟਿੰਗ ਮਗਰੋਂ ਵਿਦਿਆਰਥੀਆਂ ਨੇ ਕਰ 'ਤਾ ਵੱਡਾ ਐਲਾਨ

ਪੰਜਾਬ ਯੂਨੀਵਰਸਿਟੀ ਮਾਮਲਾ : VC ਨਾਲ ਮੀਟਿੰਗ ਮਗਰੋਂ ਵਿਦਿਆਰਥੀਆਂ ਨੇ ਕਰ 'ਤਾ ਵੱਡਾ ਐਲਾਨ