Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਸਪੇਨ ਵਿੱਚ ਭਿਆਨਕ ਰੇਲ ਹਾਦਸਾ 39 ਲੋਕਾਂ ਦੀ ਮੌਤ, ਗਿਣਤੀ ਵੱਧਣ ਦਾ ਖ਼ਦਸ਼ਾ

19 ਜਨਵਰੀ, 2026 06:18 PM

ਐਤਵਾਰ ਸ਼ਾਮ ਨੂੰ ਸਪੇਨ ਦੇ ਦੱਖਣ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ, ਜਿਸ ਵਿੱਚ ਕੁਲ 39 ਲੋਕਾਂ ਦੀ ਮੌਤ ਹੋ ਜਾਣ ਦੀ ਪੁਸ਼ਟੀ ਹੋਈ ਹੈ। ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀਂ ਹੋ ਗਏ ਹਨ, ਜੋ ਕਿ ਹਸਪਤਾਲ ਵਿੱਚ ਜਰ੍ਹੇ ਇਲਾਜ ਹਨ। ਸੂਤਰ ਦੱਸਦੇ ਹਨ ਕਿ ਹਾਦਸੇ ਵਿੱਚ ਮਾਰੇ ਜਾਣ ਵਾਲੇ ਲੋਕਾਂ ਦੀ ਗਿਣਤੀ ਅਜੇ ਵੱਧ ਸਕਦੀ ਹੈ। 

ਸਰਕਾਰੀ ਬੁਲਾਰੇ ਮੁਤਾਬਿਕ ਸਪੇਨ ਵਿੱਚ ਲਗਭਗ ਇੱਕ ਦਹਾਕੇ ਤੋਂ ਵੱਧ ਸਮੇਂ ਵਿੱਚ ਸਭ ਤੋਂ ਭਿਆਨਕ ਰੇਲ ਹਾਦਸਾ ਹੋਇਆ ਹੈ ਜਿਸ ਵਿੱਚ ਦਰਜਨਾਂ ਲੋਕ ਜ਼ਖਮੀ ਹੋ ਗਏ ਹਨ। ਐਤਵਾਰ ਸ਼ਾਮ ਨੂੰ ਆਦਮੁਜ਼ ਵਿੱਚ ਮੈਡ੍ਰਿਡ ਜਾਣ ਵਾਲੀ ਇੱਕ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ ਅਤੇ ਜੋ ਦੂਸਰੀ ਸਾਇਡ ਵਾਲੀ ਪਟੜੀਆਂ 'ਤੇ ਚੜ੍ਹ ਗਏ ਤੇ ਦੂਜੇ ਪਾਸੇ ਤੋਂ ਆ ਰਹੀ ਇਕ ਹੋਰ ਰੇਲਗੱਡੀ ਨਾਲ ਟਕਰਾ ਗਏ ਜਿਸ ਕਾਰਨ ਹਾਦਸਾ ਵਾਪਰਿਆ। ਰੇਲ ਅਧਿਕਾਰੀਆਂ ਨੇ ਦੱਸਿਆ ਕਿ ਦੋਵਾਂ ਰੇਲਗੱਡੀਆਂ ਵਿੱਚ 400 ਯਾਤਰੀ ਅਤੇ ਸਟਾਫ ਮੈਂਬਰ ਸਵਾਰ ਸਨ। ਐਮਰਜੈਂਸੀ ਸੇਵਾਵਾਂ ਨੇ 122 ਲੋਕਾਂ ਦਾ ਇਲਾਜ ਕੀਤਾ, ਜਿਨ੍ਹਾਂ ਵਿੱਚੋਂ 48 (5 ਬੱਚਿਆਂ ਸਣੇ), ਅਜੇ ਵੀ ਹਸਪਤਾਲ ਇਲਾਜ਼ ਅਧਿਨ ਹਨ। ਜ਼ਖਮੀਂ ਹੋਏ ਲੋਕਾਂ ਵਿੱਚੋਂ 11 ਬਾਲਗ ਅਤੇ ਇੱਕ ਬੱਚਾ ਇੰਟੈਂਸਿਵ ਕੇਅਰ ਵਿੱਚ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਸਪੇਨ ਦੇ ਟਰਾਂਸਪੋਰਟ ਮੰਤਰੀ  ਨੇ ਇਸ ਘਟਨਾ ਨੂੰ ਬਹੁਤ ਭਿਆਨਕ ਦੱਸਿਆ। ਰੇਲਗੱਡੀ ਵਿੱਚ ਯਾਤਰਾ ਕਰ ਰਹੇ ਲੋਕਾਂ ਦੱਸਿਆ ਕਿ ਟੱਕਰ ਭਿਆਨਕ ਸੀ ਯਾਤਰੀਆਂ ਨੇ ਡੱਬਿਆਂ ਦੀਆਂ ਖਿੜਕੀਆਂ ਤੋੜਨ ਅਤੇ ਬਾਹਰ ਨਿਕਲਣ ਲਈ ਐਮਰਜੈਂਸੀ ਹਥੌੜਿਆਂ ਦੀ ਵਰਤੋਂ ਵੀ ਕੀਤੀ। ਫਿਲਹਾਲ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਕੀਤਾ ਜਾ ਰਿਹਾ ਹੈ ਰੇਲਗੱਡੀ ਕੋਈ 250 ਕਿੱਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲ ਰਹੀ ਸੀ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ