Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ ਮਾਨ

15 ਜਨਵਰੀ, 2026 12:30 PM

ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਲਈ ਸਕੱਤਰੇਤ ’ਤੇ ਪਹੁੰਚ ਚੁੱਕੇ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਉਪਰੰਤ ਉਹ ਸਪੱਸ਼ਟੀਕਰਨ ਦੇਣ ਲਈ ਸਕੱਤਰੇਤ ਵਿਖੇ ਪਹੁੰਚੇ ਹਨ। ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿਰਦੇਸ਼ਾਂ ਅਨੁਸਾਰ ਤਿਆਰੀਆਂ ਕੀਤੀਆਂ ਗਈਆਂ ਹਨ। ਸਕੱਤਰੇਤ ਆਮ ਤੌਰ ’ਤੇ ਸਵੇਰੇ 9.30 ਵਜੇ ਖੁੱਲ੍ਹਦਾ ਹੈ। ਜਥੇਦਾਰ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਵਿਸ਼ੇਸ਼ ਸਟਾਫ਼ ਦੀ ਤਾਇਨਾਤੀ ਸਮੇਤ ਸਾਰੇ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਵੇਰੇ 11 ਵਜੇ ਦੇ ਕਰੀਬ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚਣ ਦੀ ਸੰਭਾਵਨਾ ਹੈ। ਭਾਵੇਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸ਼ਾਮ 4.30 ਵਜੇ ਸਕੱਤਰੇਤ ਪਹੁੰਚਣਾ ਚਾਹੀਦਾ ਹੈ ਪਰ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਸ ਦਿਨ ਲਈ ਆਪਣੇ ਸਾਰੇ ਰੁਝੇਵੇਂ ਰੱਦ ਕਰ ਦਿੱਤੇ ਹਨ ਅਤੇ 15 ਜਨਵਰੀ ਦਾ ਪੂਰਾ ਦਿਨ ਸਪੱਸ਼ਟੀਕਰਨ ਦੇਣ ਅਤੇ ਲਾਪਤਾ ਸਰੂਪਾਂ ਦੀ ਭਾਲ ਦੇ ਸਬੂਤ ਪੇਸ਼ ਕਰਨ ਲਈ ਸਮਰਪਿਤ ਕੀਤਾ ਹੋਇਆ ਹੈ।

ਦੱਸਣਾ ਬਣਦਾ ਹੈ ਕਿ ਸ੍ਰੀ ਅਕਾਲ ਤਖਤ ਨੇ ਕਿਹਾ ਸੀ ਕਿ ਭਗਵੰਤ ਮਾਨ ਲਈ ਸਮਾਂ ਸਵੇਰ 10 ਵਜੇ ਦੀ ਥਾਂ ਸ਼ਾਮ 4:30 ਵਜੇ ਕੀਤਾ ਗਿਆ ਹੈ ਪਰ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਭਗਵੰਤ ਮਾਨ ਨੇ ਕਿਹਾ ਸੀ ਕਿ ਮੇਰਾ 15 ਜਨਵਰੀ ਨੂੰ ਕੋਈ ਹੋਰ ਰੁਝੇਵਾਂ ਨਹੀਂ, ਮੈਂ ਰਾਸ਼ਟਰਪਤੀ ਦੇ ਦਫ਼ਤਰ ਵਿਖੇ ਵੀ ਸੂਚਨਾ ਦੇ ਦਿੱਤੀ ਹੈ। 15 ਜਨਵਰੀ ਦਾ ਦਿਨ ਆਪ ਜੀ ਦੇ ਆਦੇਸ਼ ਮੁਤਾਬਿਕ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ। ਸਮਾਂ ਬਦਲਣ ਸਬੰਧੀ ਕੋਈ ਵੀ ਅਧਿਕਾਰਤ ਪੱਤਰ ਜਾਂ ਬਿਆਨ ਮੇਰੇ ਜਾਂ ਦਫ਼ਤਰ ਵੱਲੋਂ ਜਾਰੀ ਨਹੀਂ ਕੀਤਾ ਗਿਆ। ਮੈਂ 15 ਜਨਵਰੀ ਨੂੰ ਸਵੇਰੇ 10 ਵਜੇ ਨਿਮਰਤਾ ਸਹਿਤ ਹਾਜ਼ਰ ਹੋਣ ਲਈ ਤਿਆਰ ਹਾਂ। 

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼